Breaking News
Jamshedpur : “जलियांवाला बाग एक्सप्रेस किसी भी हालत में बंद नहीं होने दी जाएगी” : विद्युत वरण महतो Tatanagar Station : जलियांवाला बाग एक्सप्रेस को तीन महीने रद्द करने के फैसले का CGPC ने जताया कड़ा एतराज,  स्टेशन दौरे पर आये एजीएम को सौंपा ज्ञापन Jamshedpur : तुषार इवेंट और सिल्वर क्रिएशंस के डांडिया रास महोत्सव का भव्य आयोजन 15 अक्टूबर को Jamshedpur : जोड़ी राइडर और JH 05 की टीम ने वृद्धाश्रम में की सेवा, 35 बुजुर्गों में बांटा राशन Sikhs For Justice : ਦਿਲਜੀਤ ਦੋਸਾਂਝ ਦੇ 1 ਨਵੰਬਰ ਦਿੱਲੀ ਸ਼ੋਅ ਨੂੰ ਲੈ ਕੇ ਐਸਐਫਜੇ ਦੀ ਤਿੱਖੀ ਚਿਤਾਵਨੀ, ਪ੍ਰੋਗਰਾਮ ਵਿਚ ਖੱਲਲ ਪਾਉਣ ਲਈ 51 ਲੱਖ ਇਨਾਮ ਦਾ ਕੀਤਾ ਐਲਾਨ Amritsar/Delhi : ਸਿੱਖ ਮਿਸ਼ਨ ਦਿੱਲੀ ਵਲੋਂ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਦਿੱਲੀ ’ਚ ਗੁਰਮਤਿ ਸਮਾਗਮਾਂ ਦੀ ਲੜੀ ਆਰੰਭ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Jamshedpur : ਕਦਮਾਂ ਗੁਰਦਵਾਰੇ ਦੇ ਨਵੇਂ ਪ੍ਰਧਾਨ ਅਤੇ ਟੀਮ ਨੂੰ ਸੀਜੀਪੀਸੀ ਨੇ ਕੀਤਾ ਸੰਮਾਨਿਤ

SHARE:

ਫਤਿਹ ਲਾਈਵ, ਰਿਪੋਰਟਰ. 

ਜਮਸ਼ੇਦਪੁਰ ਦੇ ਕਦਮਾਂ ਗੁਰਦੁਆਰਾ ਸਾਹਿਬ ਦੇ ਨਵੇਂ ਬਣੇ ਮੁੱਖ ਸੇਵਾਦਾਰ ਮਨਜੀਤ ਸਿੰਘ ਸ਼ੁਕਰਵਾਰ ਨੂੰ ਸਾਕਚੀ ਵਿੱਖੇ ਸੈਂਟਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦਫ਼ਤਰ ਪਹੁੰਚੇ. ਉਨ੍ਹਾਂ ਦੇ ਨਾਲ ਸਾਬਕਾ ਪ੍ਰਧਾਨ ਸ੍ਰੀ ਬਲਦੇਵ ਸਿੰਘ, ਟਰਸਟੀ ਤਾਜਵੀਰ ਸਿੰਘ ਕਲਸੀ ਅਤੇ ਸਾਰੀ ਟੀਮ ਹਾਜ਼ਰ ਰਹੀ।

ਸੈਂਟਰ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਭ ਦਾ ਦਿਲੋਂ ਸਨਮਾਨ ਕੀਤਾ ਗਿਆ ਅਤੇ ਨਵੀਂ ਜਿੰਮੇਵਾਰੀ ਲਈ ਮਨਜੀਤ ਸਿੰਘ ਜੀ ਨੂੰ ਹਾਰਦਿਕ ਵਧਾਈਆਂ ਦਿੱਤੀਆਂ ਗਈਆਂ. ਸੀਜੀਪੀਸੀ ਦੇ ਮੁੱਖੀ ਭਗਵਾਨ ਸਿੰਘ ਨੇ ਇਸ ਮੌਕੇ ਤੇ ਕਿਹਾ ਕੀ ਖੁਸ਼ੀ ਦੀ ਗੱਲ ਹੈ ਕਿ ਸਾਰੀ ਸੰਗਤ ਵੱਲੋਂ ਸਰਬ ਸਹਿਮਤੀ ਨਾਲ ਪ੍ਰਧਾਨ ਦੀ ਚੋਣ ਕੀਤੀ ਗਈ, ਜੋ ਕਿ ਏਕਤਾ ਅਤੇ ਭਰੋਸੇ ਦੀ ਮਿਸਾਲ ਹੈ.

Gambhir Car Associate Gambhir Car Associate Motion Ads Motion Ads

ਉਹਨਾਂ ਕਿਹਾ ਕੀ ਅਸੀਂ ਅਰਦਾਸ ਕਰਦੇ ਹਾਂ ਕਿ 26 ਤੋਂ 29 ਤੱਕ ਦੇ ਸਮਾਗਮ ਗੁਰੂ ਸਾਹਿਬ ਦੀ ਕਿਰਪਾ ਨਾਲ ਚੜਦੀ ਕਲਾ ਵਿੱਚ ਸਫਲ ਹੋਣ ਅਤੇ ਇਸੇ ਤਰ੍ਹਾਂ ਸਾਰੇ ਗੁਰਦੁਆਰਿਆਂ ਵਿੱਚ ਪਿਆਰ, ਏਕਤਾ ਅਤੇ ਸਾਂਝ ਬਣੀ ਰਹੇ. ਇਸ ਮੌਕੇ ਸੀਜੀਪੀਸੀ ਦੇ ਕਈ ਟੀਮ ਮੇਂਬਰ ਸ਼ਾਮਿਲ ਸਨ.

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर