Breaking News
Bank Fraud: JSCB घोटाले में ED का बड़ा एक्शन, झारखंड-ओडिशा के 7 ठिकानों पर छापेमारी Maoist Surrender: 2.20 करोड़ का इनामी माओवादी असीम मंडल सरेंडर, मिसिर बेसरा के बाद संगठन के बड़े चेहरों में था शामिल Gunfire: दरवाजा खुलते ही बरसने लगीं गोलियां! बोकारो में बुजुर्ग दंपति की हत्या, बेटे को भी 3 गोलियां लगीं Gunfire: दरवाजा खुलते ही बरसने लगीं गोलियां! बोकारो में बुजुर्ग दंपति की हत्या, बेटे को भी 3 गोलियां लगीं Crop Loss: बिहार में बाढ़ ने किसानों की कमर तोड़ी, 270 करोड़ की फसल बर्बाद! भागलपुर सबसे ज्यादा प्रभावित TMC Symbol War: TMC का नाम-चिन्ह छिना तो सुप्रीम कोर्ट पहुंचीं ममता, EC के फैसले को दी चुनौती; अब ‘घासफूल’ की लड़ाई अदालत में
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Pakistan Sikh Sangat : ਪਾਕ ਗੁਰਦੁਆਰਾ ਕਮੇਟੀ ਵੱਲੋਂ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ

SHARE:

ਮਨਪ੍ਰੀਤ ਸਿੰਘ ਖਾਲਸਾ.

ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ (ਪੀਐਸਜੀਪੀਸੀ) ਵੱਲੋਂ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਬੀਤੇ ਦਿਨ ਇਤਿਹਾਸਕ ਗੁਰਦੁਆਰਾ ਡੇਹਰਾ ਸਾਹਿਬ, ਲਾਹੌਰ ਵਿਖੇ ਬੜੀ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਪਾਵਨ ਅਵਸਰ ਮੌਕੇ ਭਾਰਤ ਸਮੇਤ ਵੱਖ-ਵੱਖ ਦੇਸ਼ਾਂ ਤੋਂ ਆਈਆਂ ਸੰਗਤਾਂ ਨੇ ਵੱਡੀ ਗਿਣਤੀ ਵਿੱਚ ਹਾਜ਼ਰੀ ਭਰ ਕੇ ਗੁਰੂ ਚਰਨਾਂ ਵਿੱਚ ਨਤਮਸਤਕ ਹੋਣ ਦਾ ਸੁਭਾਗ ਪ੍ਰਾਪਤ ਕੀਤਾ। ਇਥੇ ਦੱਸਣਯੋਗ ਹੈ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਰੱਦ ਕੀਤੇ ਗਏ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਹਰ ਸਾਲ 16 ਜੂਨ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਮਨਾਉਂਦੀ ਹੈ। ਭਾਰਤ ਤੋਂ ਸੰਗਤਾਂ ਦੇ ਜੱਥੇ 10 ਜੂਨ ਨੂੰ ਪਾਕਿਸਤਾਨ ਪੁੱਜੇ ਸਨ ਅਤੇ ਉਨ੍ਹਾਂ ਦੀ ਵਾਪਸੀ 19 ਜੂਨ ਨੂੰ ਨਿਰਧਾਰਤ ਕੀਤੀ ਗਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸ਼ਾਹ ਸਿੰਘ ਨੇ ਦੱਸਿਆ ਕਿ ਸਮਾਗਮ ਦੌਰਾਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਉਪਰੰਤ ਗੁਰਮਤਿ ਸਮਾਗਮ ਸਜਾਏ ਗਏ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਸਿੰਘਾਂ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰਦਿਆਂ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਇਲਾਹੀ ਬਾਣੀ ਨਾਲ ਜੋੜਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਦੇਸ਼-ਵਿਦੇਸ਼ ਤੋਂ ਪਹੁੰਚੀਆਂ ਸੰਗਤਾਂ ਨੇ ਕੀਰਤਨ ਸਰਵਣ ਕਰਕੇ ਗੁਰੂ ਸਾਹਿਬ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਤਿਕਾਰ ਭੇਟ ਕੀਤਾ। ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਰਮੇਸ਼ ਸਿੰਘ ਅਰੋੜਾ ਨੇ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਦੁਆਰਾ ਸਾਹਿਬਾਨਾਂ ਦੇ ਦਰਸ਼ਨ-ਦੀਦਾਰੇ ਲਈ ਸੰਗਤਾਂ ਦੇ ਜੱਥੇ ਭੇਜਣ ਵਾਸਤੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਧੰਨਵਾਦ ਕੀਤਾ।

Gambhir Car Associate Gambhir Car Associate Motion Ads Motion Ads

ਉਨ੍ਹਾਂ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਵੱਡੀ ਗਿਣਤੀ ਵਿੱਚ ਸੰਗਤਾਂ ਦੇ ਜੱਥੇ ਪਾਕਿਸਤਾਨ ਆਉਂਦੇ ਰਹਿਣਗੇ ਅਤੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਦੇ ਰਹਿਣਗੇ। ਅੰਤ ਵਿੱਚ ਉਨ੍ਹਾਂ ਦੱਸਿਆ ਕਿ ਵਿਦੇਸ਼ਾਂ ਤੋਂ ਆਈਆਂ ਸੰਗਤਾਂ ਦੀ ਸੁਰੱਖਿਆ ਅਤੇ ਹੋਰ ਲੋੜੀਂਦੇ ਪ੍ਰਬੰਧਾਂ ਲਈ ਪਾਕਿਸਤਾਨੀ ਪ੍ਰਸ਼ਾਸਨ ਵੱਲੋਂ ਵੀ ਵਿਸ਼ੇਸ਼ ਇੰਤਜ਼ਾਮ ਕੀਤੇ ਗਏ ਸਨ। ਇਸ ਮੌਕੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਈਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਕਈ ਪਤਵੰਤੇ ਸੱਜਣਾਂ ਨੇ ਵੀ ਹਾਜ਼ਰੀ ਭਰ ਕੇ ਸੰਗਤਾਂ ਦੇ ਦਰਸ਼ਨ ਕੀਤੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर