Breaking News
Bank Fraud: JSCB घोटाले में ED का बड़ा एक्शन, झारखंड-ओडिशा के 7 ठिकानों पर छापेमारी Maoist Surrender: 2.20 करोड़ का इनामी माओवादी असीम मंडल सरेंडर, मिसिर बेसरा के बाद संगठन के बड़े चेहरों में था शामिल Gunfire: दरवाजा खुलते ही बरसने लगीं गोलियां! बोकारो में बुजुर्ग दंपति की हत्या, बेटे को भी 3 गोलियां लगीं Gunfire: दरवाजा खुलते ही बरसने लगीं गोलियां! बोकारो में बुजुर्ग दंपति की हत्या, बेटे को भी 3 गोलियां लगीं Crop Loss: बिहार में बाढ़ ने किसानों की कमर तोड़ी, 270 करोड़ की फसल बर्बाद! भागलपुर सबसे ज्यादा प्रभावित TMC Symbol War: TMC का नाम-चिन्ह छिना तो सुप्रीम कोर्ट पहुंचीं ममता, EC के फैसले को दी चुनौती; अब ‘घासफूल’ की लड़ाई अदालत में
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

New Delhi : ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਵਿੱਚ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਨਿਖੇਧੀ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿੱਚ ਸਥਿਤ ਇਕ ਗੁਰੂ ਘਰ ਦੇ ਸੇਵਕ ਪਤੀ-ਪਤਨੀ ਦੇ ਕਤਲ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ ਹੈ ਅਤੇ ਪਾਕਿਸਤਾਨ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ ਜਲਦ ਤੋਂ ਜਲਦ ਇਨਸਾਫ ਮੁਹੱਈਆ ਕਰਵਾਇਆ ਜਾਵੇ। ਜਾਰੀ ਕੀਤੇ ਇੱਕ ਬਿਆਨ ਵਿੱਚ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਇਸ ਘਟਨਾ ਨੂੰ ਬਹੁਤ ਹੀ ਦੁਖਦਾਈ ਅਤੇ ਮੰਦਭਾਗਾ ਕਰਾਰ ਦਿੱਤਾ।

ਉਨ੍ਹਾਂ ਕਿਹਾ ਕਿ ਮ੍ਰਿਤਕ ਪਤੀ-ਪਤਨੀ ਸਿਰਫ਼ ਗੁਰੂ ਘਰ ਦੀ ਸੇਵਾ ਵਿੱਚ ਸਮਰਪਿਤ ਰਹਿੰਦੇ ਸਨ ਅਤੇ ਕਿਸੇ ਨਾਲ ਵੀ ਉਨ੍ਹਾਂ ਦੀ ਕੋਈ ਦੁਸ਼ਮਣੀ ਜਾਂ ਵਿਵਾਦ ਨਹੀਂ ਸੀ। ਅਜਿਹੇ ਨਿਰਦੋਸ਼ ਅਤੇ ਨਿਹੱਥੇ ਸੇਵਕਾਂ ਦਾ ਬੇਰਹਿਮੀ ਨਾਲ ਕਤਲ ਕਰਨਾ ਬਹੁਤ ਹੀ ਚਿੰਤਾਜਨਕ ਅਤੇ ਨਿੰਦਣਯੋਗ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿਸੇ ਵੀ ਵਿਅਕਤੀ ਦਾ ਕਤਲ ਦੁਖਦਾਈ ਹੁੰਦਾ ਹੈ, ਪਰ ਗੁਰੂ ਘਰ ਦੇ ਸੇਵਾਦਾਰਾਂ ਨੂੰ ਨਿਸ਼ਾਨਾ ਬਣਾਉਣਾ ਮਨੁੱਖਤਾ ਦੇ ਖ਼ਿਲਾਫ਼ ਇੱਕ ਗੰਭੀਰ ਅਪਰਾਧ ਹੈ। ਕਾਲਕਾ ਅਤੇ ਕਾਹਲੋਂ ਨੇ ਪਾਕਿਸਤਾਨ ਸਰਕਾਰ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰਦੇ ਹੋਏ ਦੋਸ਼ੀਆਂ ਖ਼ਿਲਾਫ਼ ਤੁਰੰਤ ਸਖ਼ਤ ਮੁਕੱਦਮਾ ਦਰਜ ਕੀਤਾ ਜਾਵੇ, ਉਨ੍ਹਾਂ ਨੂੰ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਰੜੀ ਤੋਂ ਕਰੜੀ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੇ ਅਪਰਾਧੀ ਮਨੁੱਖਤਾ ਦੇ ਦੋਸ਼ੀ ਹਨ ਅਤੇ ਉਨ੍ਹਾਂ ਨੂੰ ਕਿਸੇ ਵੀ ਹਾਲਤ ਵਿੱਚ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਸਮਾਜ ਵਿੱਚ ਅਮਨ ਅਤੇ ਭਾਈਚਾਰੇ ਨੂੰ ਕਾਇਮ ਰੱਖਣ ਲਈ ਦੋਸ਼ੀਆਂ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਬਹੁਤ ਜ਼ਰੂਰੀ ਹੈ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर