Breaking News
Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video Jamshedpur : ATC सेंट्रल दुर्गा पूजा समिति का भूमि पूजन संपन्न, माता रानी जयकारों से गूंजा इलाका Jamshedpur : ‘आगाज़’ ने शहीद भगत सिंह की जयंती पर बच्चों को बांटी पाठ्य सामग्री, पूर्व विधायक कुणाल षाड़ंगी रहे मौजूद
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਗੁਰਦੁਆਰਾ ਅਜੈ ਐਨਕਲੇਵ ਵਿੱਚ ਸਰਬਸੰਮਤੀ ਨਾਲ ਪ੍ਰਧਾਨ ਦੀ ਹੋਈ ਚੋਣ

SHARE:

ਮਨਪ੍ਰੀਤ ਸਿੰਘ ਖਾਲਸਾ.

ਆਮ ਤੌਰ ’ਤੇ ਹਰ ਗੁਰਦੁਆਰਾ ਸਾਹਿਬ ਵਿੱਚ ਚੋਣਾਂ ਰਾਹੀਂ ਪ੍ਰਧਾਨ ਸਮੇਤ ਹੋਰ ਅਹੁਦੇਦਾਰਾਂ ਦੀ ਚੋਣ ਕੀਤੀ ਜਾਂਦੀ ਹੈ, ਪਰ ਦਿੱਲੀ ਦੇ ਅਜੈ ਐਨਕਲੇਵ ਦੀ ਸੰਗਤ ਨੇ ਬਿਨਾਂ ਚੋਣਾਂ ਕਰਵਾਏ ਸਰਬਸੰਮਤੀ ਨਾਲ ਸਰਦਾਰ ਗੁਰਮੀਤ ਸਿੰਘ ਬਖ਼ਸ਼ੀ ਨੂੰ ਪ੍ਰਧਾਨ ਚੁਣ ਲਿਆ ਹੈ। ਜਲਦ ਹੀ ਗੁਰਮੀਤ ਸਿੰਘ ਬਖ਼ਸ਼ੀ ਆਪਣੀ ਟੀਮ ਦਾ ਗਠਨ ਕਰਨਗੇ। ਗੁਰਦੁਆਰਾ ਸਾਹਿਬ ਦੇ ਸਾਬਕਾ ਪ੍ਰਧਾਨ ਅਜੀਤਪਾਲ ਸਿੰਘ ਬਿੰਦਰਾ, ਯੋਗਿੰਦਰ ਸਿੰਘ ਮਹਿੰਦਰਾ ਅਤੇ ਹੋਰ ਕਮੇਟੀ ਮੈਂਬਰਾਂ ਨੇ ਸਰਦਾਰ ਬਖ਼ਸ਼ੀ ਨੂੰ ਪ੍ਰਧਾਨ ਚੁਣੇ ਜਾਣ ’ਤੇ ਵਧਾਈ ਦਿੱਤੀ।

ਸਰਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਸਰਦਾਰ ਸੁੰਦਰ ਸਿੰਘ ਬਖ਼ਸ਼ੀ ਵੀ ਲੰਬੇ ਸਮੇਂ ਤੱਕ ਇਸ ਗੁਰਦੁਆਰਾ ਸਾਹਿਬ ਦੀ ਸੇਵਾ ਨਿਭਾ ਚੁੱਕੇ ਹਨ ਅਤੇ ਉਹ ਖੁਦ ਵੀ ਪਹਿਲਾਂ ਤੋਂ ਸੇਵਾ ਕਰਦੇ ਆ ਰਹੇ ਹਨ। ਗੁਰਦੁਆਰਾ ਸਾਹਿਬ ਦੀ ਇਮਾਰਤ ਵੀ ਉਨ੍ਹਾਂ ਦੇ ਕਾਰਜਕਾਲ ਦੌਰਾਨ ਹੀ ਬਣਾਈ ਗਈ ਸੀ। ਉਨ੍ਹਾਂ ਕਿਹਾ ਕਿ ਇਸ ਵਾਰ ਵੀ ਸੰਗਤ ਨੇ ਜੋ ਸੇਵਾ ਉਨ੍ਹਾਂ ਨੂੰ ਸੌਂਪੀ ਹੈ, ਉਹ ਉਸ ਨੂੰ ਪੂਰੀ ਤਨਦੇਹੀ ਨਾਲ ਨਿਭਾਉਣਗੇ ਅਤੇ ਆਪਣੀ ਟੀਮ ਵਿੱਚ ਵੀ ਬਿਨਾਂ ਕਿਸੇ ਪੱਖਪਾਤ ਦੇ ਅਹੁਦੇਦਾਰਾਂ ਦੀ ਚੋਣ ਕਰਨਗੇ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर