Breaking News
Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video Jamshedpur : ATC सेंट्रल दुर्गा पूजा समिति का भूमि पूजन संपन्न, माता रानी जयकारों से गूंजा इलाका Jamshedpur : ‘आगाज़’ ने शहीद भगत सिंह की जयंती पर बच्चों को बांटी पाठ्य सामग्री, पूर्व विधायक कुणाल षाड़ंगी रहे मौजूद
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Dsgpc : ਦਿੱਲੀ ਕਮੇਟੀ ਦੇ ਗੁਰਮਤਿ ਕੈਂਪਾਂ ਦੀ ਸਮਾਪਤੀ ਮੌਕੇ ਵਿਦਿਆਰਥੀਆਂ ਨੇ ਰਾਗਾਂ ਵਿੱਚ ਕੀਰਤਨ ਤੇ ਗੁਰਬਾਣੀ ਕੰਠ ਕਰਕੇ ਸੰਗਤਾਂ ਦੇ ਮਨ ਮੋਹੇ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗਰਮੀ ਦੀਆਂ ਛੁੱਟੀਆਂ ਦੌਰਾਨ ਲਗਾਏ ਗਏ ਗੁਰਮਤਿ ਕੈਂਪਾਂ ਦੀ ਸਮਾਪਤੀ ਸਮਾਗਮ ਵਿੱਚ ਵਿਦਿਆਰਥੀਆਂ ਨੇ ਰਾਗਾਂ ਵਿੱਚ ਗੁਰਬਾਣੀ ਦਾ ਕੀਰਤਨ ਅਤੇ ਬਾਣੀਆਂ ਕੰਠ ਕਰਕੇ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਇਸ ਮੌਕੇ ਕਮੇਟੀ ਪ੍ਰਧਾਨ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਜਸਪ੍ਰੀਤ ਸਿੰਘ ਕਰਮਸਰ ਨੇ ਕਿਹਾ ਕਿ ਕੈਂਪਾਂ ਵਿੱਚ ਸਿੱਖੇ ਬੱਚੇ ਅਤੇ ਵਾਲੰਟੀਅਰ ਗੁਰਮਤਿ ਦੇ ਪ੍ਰਚਾਰ ਲਈ ਬ੍ਰਾਂਡ ਅੰਬੈਸਡਰ ਵਜੋਂ ਕੰਮ ਕਰਨਗੇ ਅਤੇ ਘਰ-ਘਰ ਗੁਰਬਾਣੀ ਤੇ ਗੁਰਸਿੱਖੀ ਦਾ ਸੰਦੇਸ਼ ਪਹੁੰਚਾਉਣਗੇ।

ਉਨ੍ਹਾਂ ਕਿਹਾ ਕਿ ਕਮੇਟੀ ਦਾ ਮਕਸਦ ਹਰ ਬੱਚੇ ਨੂੰ ਗੁਰਬਾਣੀ, ਸਿੱਖ ਇਤਿਹਾਸ ਅਤੇ ਗੁਰਸਿੱਖੀ ਜੀਵਨ ਨਾਲ ਜੋੜਨਾ ਹੈ ਤਾਂ ਜੋ ਨਵੀਂ ਪੀੜ੍ਹੀ ਆਪਣੇ ਧਾਰਮਿਕ ਵਿਰਸੇ ਨਾਲ ਮਜ਼ਬੂਤੀ ਨਾਲ ਜੁੜ ਸਕੇ। ਉਨ੍ਹਾਂ ਦੱਸਿਆ ਕਿ ਬੱਚਿਆਂ ਨੂੰ ਇਨਾਮਾਂ ਅਤੇ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਅਗਲੇ ਸਾਲ ਹੋਰ ਵੱਧ ਬੱਚਿਆਂ ਨੂੰ ਕੈਂਪਾਂ ਨਾਲ ਜੋੜਨ ਦਾ ਯਤਨ ਕੀਤਾ ਜਾਵੇਗਾ। ਇਸ ਸਾਲ 20 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਸ਼ਮੂਲੀਅਤ ਨਾਲ ਇਹ ਕੈਂਪ ਇੱਕ ਨਵਾਂ ਰਿਕਾਰਡ ਸਾਬਤ ਹੋਏ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर