Breaking News
Brutal Attack In Jamshedpur : कीताडीह ग्वाला पट्टी में एक युवक की बेरहमी से पिटाई, देखें – दुस्साहस वाला – Video Jamshedpur Police : दुकानदारों को हड़काने और ग्राहकों पर लाठी चार्ज लाठीचार्ज की चारों ओर निंदा, बाबूलाल मरांडी ने कसा मुख्यमंत्री पर ये तंज Concern: बिहार में महिला सुरक्षा पर चिराग पासवान का बड़ा बयान, बोले- ऐसी सरकार का हिस्सा होने पर शर्मिंदगी महसूस होती है Jamshedpur : सुंदरनगर में गैर आदिवासी जमीन पर धर्म के नाम पर कब्जे का आरोप, निर्माण स्थल में तोड़फोड़, देखें – Video Jamshedpur : ATC सेंट्रल दुर्गा पूजा समिति का भूमि पूजन संपन्न, माता रानी जयकारों से गूंजा इलाका Jamshedpur : ‘आगाज़’ ने शहीद भगत सिंह की जयंती पर बच्चों को बांटी पाठ्य सामग्री, पूर्व विधायक कुणाल षाड़ंगी रहे मौजूद
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Uttarakhand : ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਈ ਘਟਨਾ ਦੀ ਜਾਂਚ ਹਰਿਦੁਆਰ ਐਸਐਸਪੀ ਨੂੰ ਸੌਂਪੀ

SHARE:

ਗ੍ਰਿਫਤਾਰ ਨਿਹੰਗ ਸਿੰਘਾਂ ਦੀ ਜ਼ਮਾਨਤ ਲਈ ਕੇਸ ਦੀ ਪੈਰਵੀ ਦਿੱਲੀ ਗੁਰਦੁਆਰਾ ਕਮੇਟੀ ਕਰੇਗੀ: ਕਾਲਕਾ- ਕਾਹਲੋਂ

ਮਨਪ੍ਰੀਤ ਸਿੰਘ ਖਾਲਸਾ.

ਉੱਤਰਾਖੰਡ ਦੇ ਚਮੌਲੀ ਵਿੱਚ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ ਨਿਹੰਗ ਸਿੰਘਾਂ ਨਾਲ ਹੋਈ ਕੁੱਟਮਾਰ ਅਤੇ ਪੁਲਿਸ ਕਾਰਵਾਈ ਦੇ ਮਾਮਲੇ ਸਬੰਧੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਵਫ਼ਦ ਨੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਦੀ ਅਗਵਾਈ ਹੇਠ ਉੱਤਰਾਖੰਡ ਦੇ ਡੀਜੀਪੀ ਦੀਪਮ ਸੇਠ ਨਾਲ ਮੁਲਾਕਾਤ ਕੀਤੀ। ਕਮੇਟੀ ਨੇ ਦੱਸਿਆ ਕਿ 16 ਜੂਨ ਨੂੰ ਕਰਨਪ੍ਰਯਾਗ ਵਿੱਚ ਚਾਰ ਨਿਹੰਗ ਸਿੰਘਾਂ ਨਾਲ ਸਥਾਨਕ ਲੋਕਾਂ ਵੱਲੋਂ ਮਾਰਕੁੱਟ ਕੀਤੀ ਗਈ ਸੀ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕਰ ਲਿਆ ਸੀ।

ਵਫ਼ਦ ਨੇ ਸਥਾਨਕ ਲੋਕਾਂ ਅਤੇ ਸੰਬੰਧਿਤ ਪੁਲਿਸ ਕਰਮਚਾਰੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ। ਡੀਜੀਪੀ ਨੇ ਦੋਵੇਂ ਮਾਮਲਿਆਂ ਦੀ ਜਾਂਚ ਚਮੌਲੀ ਪੁਲਿਸ ਤੋਂ ਹਟਾ ਕੇ ਹਰਿਦੁਆਰ ਦੇ ਐੱਸਐੱਸਪੀ ਨਵਨੀਤ ਸਿੰਘ ਭੁੱਲਰ ਨੂੰ ਸੌਂਪ ਦਿੱਤੀ ਹੈ। ਇਸ ਤੋਂ ਇਲਾਵਾ, ਨਿਹੰਗ ਸਿੰਘਾਂ ਨੂੰ ਨੰਗੇ ਸਿਰ ਅਦਾਲਤ ਵਿੱਚ ਪੇਸ਼ ਕਰਨ ਅਤੇ ਥਾਣੇ ਵਿੱਚ ਕਥਿਤ ਮਾਰਕੁੱਟ ਦੇ ਦੋਸ਼ਾਂ ਦੀ ਜਾਂਚ ਡੀਆਈਜੀ ਯਸ਼ਵੰਤ ਸਿੰਘ ਕਰਨਗੇ। ਕਮੇਟੀ ਨੇ ਹਿਰਾਸਤ ਵਿੱਚ ਬੰਦ ਨਿਹੰਗ ਸਿੰਘਾਂ ਦੀ ਜਲਦ ਜ਼ਮਾਨਤ ਅਤੇ ਉਨ੍ਹਾਂ ਖ਼ਿਲਾਫ਼ ਲਗਾਈ ਗਈ ਧਾਰਾ 307 ਨੂੰ ਰੱਦ ਕਰਨ ਦੀ ਵੀ ਮੰਗ ਕੀਤੀ।

Gambhir Car Associate Gambhir Car Associate Motion Ads Motion Ads

ਡੀਜੀਪੀ ਨੇ ਭਰੋਸਾ ਦਿੱਤਾ ਕਿ ਜਾਂਚ ਦੋ ਤੋਂ ਤਿੰਨ ਹਫ਼ਤਿਆਂ ਵਿੱਚ ਮੁਕੰਮਲ ਕਰਕੇ ਦੋਸ਼ੀਆਂ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ। ਹੇਮਕੁੰਟ ਸਾਹਿਬ ਯਾਤਰਾ ਦੌਰਾਨ ਯਾਤਰੀਆਂ ਦੀ ਸਹਾਇਤਾ ਲਈ ਦੋ ਨੋਡਲ ਅਫ਼ਸਰ ਨਿਯੁਕਤ ਕਰਨ ਅਤੇ ਹੈਲਪਲਾਈਨ ਨੰਬਰ ਜਾਰੀ ਕਰਨ ਬਾਰੇ ਵੀ ਸਹਿਮਤੀ ਬਣੀ ਹੈ। ਕਮੇਟੀ ਨੇ ਕਿਹਾ ਕਿ ਉਹ ਇਸ ਮਾਮਲੇ ਦੀ ਕਾਨੂੰਨੀ ਪੈਰਵੀ ਜਾਰੀ ਰੱਖੇਗੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर