Breaking News
Jamshedpur : 1984 के पाप में कांग्रेस, बीजेपी आरएसएस बराबर के भागीदार : कुलबिंदर सिंह Jamshedpur : अमर कुमार तिवारी की पहल पर जुगसलाई ओवरब्रिज की बंद स्ट्रीट लाइटें हुईं चालू, देखें – Video Tata Steel : टाटा वर्कर्स यूनियन की बैठक में ग्रेड रिवीजन पर मिली-जुली प्रतिक्रिया, कहीं अध्यक्ष की प्रशंसा तो कहीं नुकसान को लेकर उठे सवाल Jamshedpur : सूचना छिपाने के लिए अधिकारियों का नया खेल, सुनवाई के दिन ही स्पीड पोस्ट से भेजा नोटिस : कृतिवास मंडल Jamshedpur : मानगो नगर निगम पर सरयू राय का तीखा हमला, बोले – चालबाजी और मक्कारी बंद करें अधिकारी Jamshedpur : विधायक सरयू राय ने सरदार शैलेंद्र सिंह की बहन के निधन पर जताया शोक, परिजनों से मिलकर दी सांत्वना
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਅਕਾਲ ਤਖ਼ਤ ਸਾਹਿਬ ਅੱਗੇ ਆਪ ਵਿਧਾਇਕਾਂ ਦੀ ਪੇਸ਼ੀ ਨੇ ਭਗਵੰਤ ਮਾਨ-ਕੇਜਰੀਵਾਲ ਦੇ ਬੇਅਦਬੀ ਕਾਨੂੰਨ ਦੀ ਖੋਲ੍ਹੀ ਪੋਲ: ਸਰਨਾ

SHARE:

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਅਕਾਲੀ ਦਲ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਆਮ ਆਦਮੀ ਪਾਰਟੀ ਦੇ ਸਿੱਖ ਵਿਧਾਇਕਾਂ ਅਤੇ ਮੰਤਰੀਆਂ ਦੀ ਪੇਸ਼ੀ ਨੇ ਸਾਬਤ ਕਰ ਦਿੱਤਾ ਹੈ ਕਿ ਪੰਜਾਬ ਦੇ ਬੇਅਦਬੀ ਵਿਰੋਧੀ ਕਾਨੂੰਨ ਬਾਰੇ ਨਾ ਤਾਂ ਉਨ੍ਹਾਂ ਨਾਲ ਕੋਈ ਸਲਾਹ-ਮਸ਼ਵਰਾ ਕੀਤਾ ਗਿਆ ਅਤੇ ਨਾ ਹੀ ਪੰਥਕ ਸੰਸਥਾਵਾਂ ਦੀ ਰਾਏ ਲਈ ਗਈ। ਉਨ੍ਹਾਂ ਦੋਸ਼ ਲਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਇਹ ਕਾਨੂੰਨ ਸਿੱਖ ਪੰਥ ਉੱਤੇ ਇਕਪੱਖੀ ਢੰਗ ਨਾਲ ਥੋਪਿਆ ਹੈ। ਸਰਨਾ ਨੇ ਕਿਹਾ ਕਿ ਸਿੱਖ ਧਰਮ ਨਾਲ ਜੁੜੇ ਕਿਸੇ ਵੀ ਮਾਮਲੇ ‘ਤੇ ਕਾਨੂੰਨ ਬਣਾਉਣ ਤੋਂ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ, ਐਸਜੀਪੀਸੀ, ਸਿੱਖ ਵਿਦਵਾਨਾਂ ਅਤੇ ਨੁਮਾਇੰਦਾ ਪੰਥਕ ਸੰਸਥਾਵਾਂ ਨਾਲ ਵਿਆਪਕ ਵਿਚਾਰ-ਵਟਾਂਦਰਾ ਹੋਣਾ ਚਾਹੀਦਾ ਹੈ।

ਉਨ੍ਹਾਂ ਕਿਹਾ ਕਿ ਸਿੱਖੀ ਇੱਕ ਸੁਤੰਤਰ ਧਰਮ ਹੈ, ਜਿਸ ਦੀ ਆਪਣੀ ਮਰਿਆਦਾ, ਪਰੰਪਰਾਵਾਂ ਅਤੇ ਸੰਸਥਾਵਾਂ ਹਨ, ਇਸ ਲਈ ਕਿਸੇ ਵੀ ਸਰਕਾਰ ਨੂੰ ਸਿੱਖ ਸਿਧਾਂਤਾਂ ਦੀ ਵਿਆਖਿਆ ਕਾਨੂੰਨ ਰਾਹੀਂ ਕਰਨ ਦਾ ਅਧਿਕਾਰ ਨਹੀਂ। ਉਨ੍ਹਾਂ ਕਿਹਾ ਕਿ ਆਪ ਦੇ ਵਿਧਾਇਕਾਂ ਦੀ ਪੇਸ਼ੀ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਹੈ ਕਿ ਸਰਕਾਰ ਆਪਣੇ ਹੀ ਸਿੱਖ ਨੁਮਾਇੰਦਿਆਂ ਦਾ ਭਰੋਸਾ ਹਾਸਲ ਕਰਨ ਵਿੱਚ ਅਸਫਲ ਰਹੀ ਹੈ। ਸਰਨਾ ਨੇ ਪੰਜਾਬ ਸਰਕਾਰ ਤੋਂ ਬੇਅਦਬੀ ਕਾਨੂੰਨ ਤੁਰੰਤ ਵਾਪਸ ਲੈਣ, ਸਿੱਖ ਧਾਰਮਿਕ ਅਥਾਰਿਟੀਆਂ ਨਾਲ ਗੰਭੀਰ ਸੰਵਾਦ ਸ਼ੁਰੂ ਕਰਨ ਅਤੇ ਭਵਿੱਖ ਵਿੱਚ ਧਾਰਮਿਕ ਮਾਮਲਿਆਂ ਵਿੱਚ ਸਿਆਸੀ ਦਖ਼ਲਅੰਦਾਜ਼ੀ ਤੋਂ ਗੁਰੇਜ਼ ਕਰਨ ਦੀ ਮੰਗ ਕੀਤੀ।

Gambhir Car Associate Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर