Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi Gurudwara : ਮੀਰੀ-ਪੀਰੀ ਦਾ ਸਿਧਾਂਤ ਸਿੱਖ ਕੌਮ ਦੀ ਤਾਕਤ ਦਾ ਆਧਾਰ : ਕਾਲਕਾ/ਕਾਹਲੋਂ

SHARE:

ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ

ਮਨਪ੍ਰੀਤ ਸਿੰਘ ਖਾਲਸਾ.

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਪੂਰੀ ਸ਼ਰਧਾ, ਸਤਿਕਾਰ ਅਤੇ ਧਾਰਮਿਕ ਉਤਸ਼ਾਹ ਨਾਲ ਮਨਾਇਆ ਗਿਆ। ਕਮੇਟੀ ਦੇ ਪ੍ਰਬੰਧਾਂ ਹੇਠ ਵੱਖ-ਵੱਖ ਗੁਰੂ ਘਰਾਂ ਵਿੱਚ ਗੁਰਮਤਿ ਸਮਾਗਮ ਸਜਾਏ ਗਏ, ਜਦਕਿ ਮੁੱਖ ਸਮਾਗਮ ਗੁਰਦੁਆਰਾ ਮਜਨੂੰ ਕਾ ਟਿੱਲਾ ਵਿਖੇ ਹੋਇਆ, ਜਿੱਥੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰੀ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਸੰਗਤ ਨੂੰ ਸੰਬੋਧਨ ਕਰਦਿਆਂ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖ ਕੌਮ ਨੂੰ ਮੀਰੀ-ਪੀਰੀ ਦਾ ਮਹਾਨ ਸਿਧਾਂਤ ਬਖ਼ਸ਼ ਕੇ ਰੂਹਾਨੀਅਤ ਅਤੇ ਸ਼ਕਤੀ ਦਾ ਅਦੁੱਤੀ ਸੰਤੁਲਨ ਸਥਾਪਿਤ ਕੀਤਾ।

ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖ ਕੌਮ ਦੀ ਸਰਵਉੱਚ ਸੰਸਥਾ, ਨਿਆਂ ਦਾ ਕੇਂਦਰ ਅਤੇ ਪੰਥਕ ਏਕਤਾ ਦਾ ਪ੍ਰਤੀਕ ਹੈ, ਜਿਸ ਦੇ ਫ਼ੈਸਲੇ ਸਮੁੱਚੀ ਕੌਮ ਲਈ ਸਰਵੋਪਰੀ ਹਨ। ਉਨ੍ਹਾਂ ਕਿਹਾ ਕਿ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਸਿੱਖਾਂ ਨੂੰ ਨਾਮ ਬਾਣੀ ਦੇ ਨਾਲ-ਨਾਲ ਜ਼ੁਲਮ ਦੇ ਟਾਕਰੇ ਲਈ ਸ਼ਸਤਰਧਾਰੀ ਬਣਨ ਦੀ ਪ੍ਰੇਰਣਾ ਦਿੱਤੀ।

Gambhir Car Associate Gambhir Car Associate Motion Ads Motion Ads

ਅੱਜ ਵੀ ਗੁਰਬਾਣੀ, ਗੁਰਮਤਿ ਜੀਵਨ ਅਤੇ ਸਵੈ-ਰੱਖਿਆ ਦਾ ਇਹ ਸੰਦੇਸ਼ ਹਰ ਸਿੱਖ ਲਈ ਉਤਨਾ ਹੀ ਪ੍ਰਸੰਗਿਕ ਹੈ। ਉਨ੍ਹਾਂ ਸਮੁੱਚੀ ਸੰਗਤ ਨੂੰ ਵੱਧ ਤੋਂ ਵੱਧ ਗਿਣਤੀ ਵਿੱਚ ਅੰਮ੍ਰਿਤ ਛੱਕ ਕੇ ਗੁਰੂ ਸਾਹਿਬ ਦੇ ਦਰਸਾਏ ਗੁਰਮਤਿ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ। ਇਸ ਮੌਕੇ ਜਸਬੀਰ ਸਿੰਘ ਜੱਸੀ ਐਮ.ਸੀ., ਰਮਿੰਦਰ ਸਿੰਘ ਸਵੀਟਾ, ਸਤਨਾਮ ਸਿੰਘ ਜੱਗਾ, ਅਮਰਜੀਤ ਸਿੰਘ ਪਿੰਕੀ, ਬਾਬਾ ਸਤਨਾਮ ਸਿੰਘ ਕਾਰ ਸੇਵਾ ਵਾਲੇ ਸਮੇਤ ਕਈ ਪੰਥਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर