Breaking News
Amritsar : ਅਮਰਜੀਤ ਸਿੰਘ ਚਾਵਲਾ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਤੇ ਹਰਜਿੰਦਰ ਸਿੰਘ ਧਾਮੀ ਸਮੂਹਿਕ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ: ਬਾਬਾ ਮਹਿਰਾਜ Delhi : ਪਰਮਜੀਤ ਸਿੰਘ ਸਰਨਾ ਵੱਲੋਂ ਹਰਸਿਮਰਤ ਕੌਰ ਬਾਦਲ ਦੀ ‘ਮਾਈ ਭਾਗੋ’ ਮੁਹਿੰਮ ਦੀ ਸ਼ਲਾਘਾ, ਨਸ਼ਿਆਂ ਖ਼ਿਲਾਫ਼ ਔਰਤਾਂ ਨੂੰ ਅੱਗੇ ਆਉਣ ਦਾ ਸੱਦਾ New Delhi : ‘ਵੋਟ ਚੋਰ, ਗੱਦੀ ਛੱਡੋ’ ਦੇ ਨਾਅਰਿਆਂ ਨਾਲ ਦਿੱਲੀ ਗੂੰਜੀ, ਰਾਹੁਲ ਦੀ ਅਗਵਾਈ ’ਚ ਵਿਰੋਧੀ ਧਿਰ ਦਾ ਚੋਣ ਕਮਿਸ਼ਨ ਖ਼ਿਲਾਫ਼ ਹੱਲਾ Jamshedpur : दुर्गा पूजा से पहले पुलिस ने परखी दंगा-रोधी तैयारी, गोलमुरी पुलिस केंद्र में मॉक ड्रिल Germany : ਜਥੇਦਾਰ ਰੇਸ਼ਮ ਸਿੰਘ ਬੱਬਰ ਦੇ ਭਤੀਜੇ ਭਾਈ ਅਮਰੀਕ ਸਿੰਘ ਦੀ ਅਚਾਨਕ ਮੌਤ ’ਤੇ ਪੰਥਕ ਜਥੇਬੰਦੀਆਂ ਜਰਮਨੀ ਵੱਲੋਂ ਦੁੱਖ ਦਾ ਪ੍ਰਗਟਾਵਾ Jamshedpur : टाटा मोटर्स के आठ सेवानिवृत्त कर्मियों को सम्मान, यूनियन ने दी स्वस्थ जीवन की शुभकामनाएं
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Newzealand : 1955 ਵਿੱਚ ਸ੍ਰੀ ਦਰਬਾਰ ਸਾਹਿਬ ਵਿਖੇ ਹੋਈ ਭਾਰਤੀ ਫੌਜੀ ਕਾਰਵਾਈ ਦੀ ਯਾਦ ਵਿੱਚ ਆਕਲੈਂਡ ਵਿਖੇ ਭਾਰੀ ਰੋਸ ਪ੍ਰਦਰਸ਼ਨ

SHARE:

ਮਨਪ੍ਰੀਤ ਸਿੰਘ ਖਾਲਸਾ.

ਨਿਊਜ਼ੀਲੈਂਡ ਦੇ ਆਕਲੈਂਡ ਸ਼ਹਿਰ ਸਥਿਤ ਗਾਂਧੀ ਸੈਂਟਰ ਵਿਖੇ ਸਿੱਖ ਜੱਥੇਬੰਦੀਆਂ ਵੱਲੋਂ 4 ਜੁਲਾਈ 1955 ਨੂੰ ਸ੍ਰੀ ਦਰਬਾਰ ਸਾਹਿਬ ਵਿਖੇ ਭਾਰਤੀ ਫੌਜ ਦੀ ਕਾਰਵਾਈ ਦੀ ਯਾਦ ਵਿੱਚ ਭਾਰੀ ਰੋਸ ਪ੍ਰਦਰਸ਼ਨ ਕੀਤਾ ਗਿਆ। ਪ੍ਰਦਰਸ਼ਨ ਦੌਰਾਨ ਭਾਗ ਲੈਣ ਵਾਲਿਆਂ ਨੇ ਬੈਨਰਾਂ ਅਤੇ ਖਾਲਸਾਈ ਨਾਅਰਿਆਂ ਰਾਹੀਂ ਆਪਣੇ ਵਿਚਾਰ ਪ੍ਰਗਟ ਕਰਦਿਆਂ ਇਸ ਘਟਨਾ ਨੂੰ ਸਿੱਖ ਇਤਿਹਾਸ ਨਾਲ ਜੁੜਿਆ ਮਹੱਤਵਪੂਰਨ ਮਾਮਲਾ ਕਰਾਰ ਦਿੱਤਾ। ਇਸ ਮੌਕੇ ਓਨ੍ਹਾ ਵਲੋਂ ਭਾਰਤੀ ਝੰਡੇ ਦੀ ਵੱਡੇ ਪੱਧਰ ਤੇ ਬੇਹੂਰਮਤੀ ਕੀਤੀ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦਰਸ਼ਨਕਾਰੀਆਂ ਨੇ ਦਾਅਵਾ ਕੀਤਾ ਕਿ ਭਾਰਤ ਵਿੱਚ ਸਿੱਖਾਂ ਅਤੇ ਹੋਰ ਘੱਟ ਗਿਣਤੀ ਭਾਈਚਾਰਿਆਂ ਦੇ ਹੱਕਾਂ ਨਾਲ ਸਬੰਧਤ ਗੰਭੀਰ ਮੁੱਦੇ ਅਜੇ ਵੀ ਮੌਜੂਦ ਹਨ। ਉਨ੍ਹਾਂ ਅੰਤਰਰਾਸ਼ਟਰੀ ਭਾਈਚਾਰੇ ਅਤੇ ਮਨੁੱਖੀ ਅਧਿਕਾਰਾਂ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ ਨੂੰ ਇਨ੍ਹਾਂ ਮਸਲਿਆਂ ਵੱਲ ਧਿਆਨ ਦੇਣ ਦੀ ਅਪੀਲ ਕੀਤੀ।

ਪ੍ਰਦਰਸ਼ਨ ਦੌਰਾਨ ਰਾਹਗੀਰਾਂ ਨੂੰ ਪੰਫ਼ਲੈਟ ਵੰਡ ਕੇ ਆਪਣਾ ਪੱਖ ਵੀ ਪੇਸ਼ ਕੀਤਾ ਗਿਆ। ਬੁਲਾਰਿਆਂ ਨੇ ਕਿਹਾ ਕਿ ਵਿਦੇਸ਼ਾਂ ਵਿੱਚ ਵੱਸਦਾ ਸਿੱਖ ਭਾਈਚਾਰਾ ਆਪਣੇ ਇਤਿਹਾਸ, ਧਾਰਮਿਕ ਅਸਥਾਨਾਂ ਅਤੇ ਭਾਈਚਾਰੇ ਨਾਲ ਜੁੜੇ ਮਸਲਿਆਂ ਨੂੰ ਸ਼ਾਂਤਮਈ ਅਤੇ ਲੋਕਤੰਤਰੀ ਢੰਗ ਨਾਲ ਉਠਾਉਂਦਾ ਰਹੇਗਾ। ਉਨ੍ਹਾਂ ਕਿਹਾ ਕਿ ਅਜਿਹੇ ਸਮਾਗਮਾਂ ਦਾ ਉਦੇਸ਼ ਇਤਿਹਾਸਕ ਘਟਨਾਵਾਂ ਨੂੰ ਯਾਦ ਰੱਖਣਾ, ਵਿਚਾਰ-ਵਟਾਂਦਰੇ ਨੂੰ ਉਤਸ਼ਾਹਿਤ ਕਰਨਾ ਅਤੇ ਆਪਣੀਆਂ ਮੰਗਾਂ ਨੂੰ ਲੋਕਤੰਤਰੀ ਢੰਗ ਨਾਲ ਸੰਸਾਰ ਸਾਹਮਣੇ ਰੱਖਣਾ ਹੈ। ਇਸ ਮੌਕੇ ਰਵਿੰਦਰ ਸਿੰਘ, ਹਰਵਿੰਦਰ ਸਿੰਘ, ਅਮਨਦੀਪ ਸਿੰਘ, ਰੁਪਿੰਦਰਪਾਲ ਸਿੰਘ, ਬਲਜਿੰਦਰ ਸਿੰਘ ਨਿੱਝਰ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਅਤੇ ਹੋਰ ਹਾਜ਼ਰੀਨ ਮੌਜੂਦ ਸਨ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर