Breaking News
Jamshedpur : काशीडीह दुर्गापूजा पंडाल का बाबूलाल मरांडी ने किया उद्घाटन, धर्म और संस्कृति के संरक्षण पर जोर Jamshedpur : साकची गुरुद्वारा साहिब के पूर्व प्रधान सरदार जगजीत सिंह का निधन, सिख समाज में शोक की लहर Jamshedpur : इंटरनेशनल ह्यूमन राइट्स ने रूपी सोरेन को दी भावभीनी श्रद्धांजलि Jamshedpur : Tata Power और Imperial College London मिलकर विकसित करेंगे अगली पीढ़ी की ऊर्जा तकनीक Delhi : ‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਦੀ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ Delhi/Amritsar : ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਦੇ ਵੱਡੇ ਭਰਾ ਦੀ ਅੰਤਿਮ ਅਰਦਾਸ ‘ਚ ਦੇਸ਼ ਭਰ ਤੋਂ ਸੰਗਤਾਂ ਹੋਈਆਂ ਨਤਮਸਤਕ

SHARE:

ਮਨਪ੍ਰੀਤ ਸਿੰਘ ਖਾਲਸਾ.

ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਦੇ ਵੱਡੇ ਭਰਾ ਅਤੇ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ (ਡੀਐਸਜੀਐਮਸੀ) ਦੇ ਸਾਬਕਾ ਮੈਂਬਰ ਸਰਦਾਰ ਗੁਰਚਰਨ ਸਿੰਘ ਦੀ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ, ਨਵੀਂ ਦਿੱਲੀ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਈ ਗਈ। ਸਮਾਗਮ ਦੌਰਾਨ ਸਾਬਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਭਾਈ ਰਣਧੀਰ ਸਿੰਘ ਜੀ ਅਤੇ ਉਨ੍ਹਾਂ ਦੇ ਜਥੇ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਅਰਦਾਸ ਸਮਾਗਮ ਵਿੱਚ ਪੰਜਾਬ, ਦਿੱਲੀ ਅਤੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ, ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖਸੀਅਤਾਂ ਨੇ ਸ਼ਮੂਲੀਅਤ ਕਰਕੇ ਸਰਦਾਰ ਗੁਰਚਰਨ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।

ਹਾਜ਼ਰੀ ਲਗਵਾਉਣ ਵਾਲਿਆਂ ਵਿੱਚ ਭਾਈ ਦਿਆ ਸਿੰਘ ਲਹੌਰੀਆ, ਕਰਨੈਲ ਸਿੰਘ ਪੰਜੋਲੀ, ਮਨਪ੍ਰੀਤ ਸਿੰਘ ਇਆਲੀ (ਐਮਐਲਏ), ਹਰਮੀਤ ਸਿੰਘ ਕਾਲਕਾ (ਪ੍ਰਧਾਨ, ਡੀਐਸਜੀਐਮਸੀ), ਜਰਨੈਲ ਸਿੰਘ (ਐਮਐਲਏ), ਗੋਬਿੰਦ ਸਿੰਘ ਲੌਂਗੋਵਾਲ, ਡੀਐਸਜੀਐਮਸੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਅਤੇ ਮਨਜੀਤ ਸਿੰਘ ਜੀ.ਕੇ., ਤਰਲੋਚਨ ਸਿੰਘ, ਬਾਬਾ ਅਮਰ ਸਿੰਘ ਰਾੜਾ ਸਾਹਿਬ ਵਾਲੇ, ਸੰਤ ਬਾਬਾ ਹਰਚਰਨ ਸਿੰਘ ਰਮਦਾਸ ਵਾਲੇ, ਬਾਬਾ ਸੁਖਵਿੰਦਰ ਸਿੰਘ ਰਤਵਾੜਾ ਸਾਹਿਬ ਵਾਲੇ, ਸਤਵਿੰਦਰ ਸਿੰਘ ਟੌਹੜਾ ਸਮੇਤ ਅਨੇਕਾਂ ਪ੍ਰਮੁੱਖ ਹਸਤੀਆਂ ਸ਼ਾਮਲ ਸਨ। ਇਸ ਮੌਕੇ ਪੰਥਕ ਅਕਾਲੀ ਲਹਿਰ ਦੇ ਆਗੂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਪ੍ਰੀਤ ਸਿੰਘ ਰੰਧਾਵਾ ਨੇ ਪੰਜਾਬ ਤੋਂ ਪਹੁੰਚੀਆਂ ਸੰਗਤਾਂ ਦਾ, ਜਦਕਿ ਸਾਬਕਾ ਡੀਐਸਜੀਐਮਸੀ ਮੈਂਬਰ ਸਰਦਾਰ ਹਰਿੰਦਰ ਸਿੰਘ ਨੇ ਦਿੱਲੀ ਤੋਂ ਆਈਆਂ ਸੰਗਤਾਂ ਦਾ ਧੰਨਵਾਦ ਪ੍ਰਗਟ ਕੀਤਾ।

Gambhir Car Associate Motion Ads

ਸਮਾਗਮ ਦੇ ਅੰਤ ਵਿੱਚ ਸਿੰਘ ਸਾਹਿਬ ਭਾਈ ਰਣਜੀਤ ਸਿੰਘ ਜੀ ਨੇ ਭਾਈ ਰਣਧੀਰ ਸਿੰਘ ਅਤੇ ਉਨ੍ਹਾਂ ਦੇ ਸਮੂਹ ਜਥੇ ਨੂੰ ਸਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਅਤੇ ਸਮੂਹ ਸੰਗਤਾਂ ਦਾ ਅੰਤਿਮ ਅਰਦਾਸ ਵਿੱਚ ਸ਼ਮੂਲੀਅਤ ਕਰਨ ਲਈ ਦਿਲੋਂ ਧੰਨਵਾਦ ਕੀਤਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर