Breaking News
Jamshedpur : काशीडीह दुर्गापूजा पंडाल का बाबूलाल मरांडी ने किया उद्घाटन, धर्म और संस्कृति के संरक्षण पर जोर Jamshedpur : साकची गुरुद्वारा साहिब के पूर्व प्रधान सरदार जगजीत सिंह का निधन, सिख समाज में शोक की लहर Jamshedpur : इंटरनेशनल ह्यूमन राइट्स ने रूपी सोरेन को दी भावभीनी श्रद्धांजलि Jamshedpur : Tata Power और Imperial College London मिलकर विकसित करेंगे अगली पीढ़ी की ऊर्जा तकनीक Delhi : ‘ਵੋਟ ਚੋਰ’ ਚੋਣ ਕਮਿਸ਼ਨ ਖ਼ਿਲਾਫ਼ ਵਿਰੋਧੀ ਧਿਰ ਦਾ ਹੱਲਾ—ਸੁਪਰੀਮ ਕੋਰਟ ਵੱਲ ਵਧਿਆ ਕਾਫਲਾ ਪੁਲਿਸ ਨੇ ਰੋਕਿਆ, ਰਾਹੁਲ ਦੀ ਟੀਮ ਨੇ ਅਦਾਲਤ ’ਚ ਖੜਕਾਇਆ ਦਰਵਾਜ਼ਾ Delhi/Amritsar : ਜਸਮੀਤ ਸਿੰਘ ਪ੍ਰਿੰਸ ਵੀਰਜੀ ਤੇ ਬੀਬੀ ਹਰਪ੍ਰੀਤ ਕੌਰ ਦੇ ਉਪਰਾਲੇ ਸਦਕਾ ਸੰਗਤਾਂ ਨੇ ਕੀਤੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ-ਦੀਦਾਰੇ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Ludhiana : ਗੁਰੂ ਸਾਹਿਬਾਨਾਂ ਵਿਰੁੱਧ ਜ਼ਹਿਰ ਉਗਲਣ ਵਾਲੇ ਚੇਤਨ ਸ਼ਰਮਾ ‘ਤੇ ਸਖ਼ਤ ਧਾਰਾਵਾਂ ਲਗਾਉਣ ਦੀ ਮੰਗ

SHARE:

ਗ੍ਰਿਫ਼ਤਾਰੀ ਲਈ ਸਿੱਖ ਲੀਗਲ ਵਿੰਗ ਪੰਜਾਬ ਨੇ ਪੁਲਿਸ ਕਮਿਸ਼ਨਰ ਦਫ਼ਤਰ ਨੂੰ ਦਿੱਤਾ ਮੰਗ ਪੱਤਰ

ਮਨਪ੍ਰੀਤ ਸਿੰਘ ਖਾਲਸਾ.

ਸ੍ਰੀ ਗੁਰੂ ਸਾਹਿਬਾਨ, ਸਿੱਖ ਧਰਮ, ਗੁਰੂ ਘਰ ਅਤੇ ਸਿੱਖਾਂ ਦੀ ਸ਼ਾਨ ਦਸਤਾਰ ਬਾਰੇ ਲਗਾਤਾਰ ਇਤਰਾਜ਼ਯੋਗ ਅਤੇ ਅਪਮਾਨਜਨਕ ਟਿੱਪਣੀਆਂ ਕਰਕੇ ਸੋਸ਼ਲ ਮੀਡੀਆ ਰਾਹੀਂ ਧਾਰਮਿਕ ਭਾਵਨਾਵਾਂ ਨੂੰ ਭੜਕਾਉਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਚੇਤਨ ਸ਼ਰਮਾ ਖ਼ਿਲਾਫ਼ ਦਰਜ ਮਾਮਲੇ ਵਿੱਚ ਹੋਰ ਸਖ਼ਤ ਧਾਰਾਵਾਂ ਸ਼ਾਮਲ ਕਰਨ ਅਤੇ ਉਸ ਦੀ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਸਿੱਖ ਲੀਗਲ ਵਿੰਗ ਪੰਜਾਬ ਦਾ ਵਫ਼ਦ ਪੁਲਿਸ ਕਮਿਸ਼ਨਰ ਲੁਧਿਆਣਾ ਨੂੰ ਮਿਲਿਆ ਅਤੇ ਵਿਸਥਾਰਪੂਰਵਕ ਮੈਮੋਰੈਂਡਮ ਸੌਂਪਿਆ।

ਸਿੱਖ ਲੀਗਲ ਵਿੰਗ ਦੇ ਚੇਅਰਮੈਨ ਐਡਵੋਕੇਟ ਗੁਰਜਿੰਦਰ ਸਿੰਘ ਸਾਹਨੀ ਨੇ ਕਿਹਾ ਕਿ ਚੇਤਨ ਸ਼ਰਮਾ ਵੱਲੋਂ ਜਾਰੀ ਕੀਤੀਆਂ ਵੀਡੀਓਆਂ ਅਤੇ ਵਰਤੀ ਗਈ ਸ਼ਬਦਾਵਲੀ ਇਹ ਸੰਕੇਤ ਦਿੰਦੀ ਹੈ ਕਿ ਇਹ ਮਾਮਲਾ ਗੰਭੀਰ ਹੈ ਅਤੇ ਇਸ ਦੀ ਪੂਰੀ ਕਾਨੂੰਨੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਅਜਿਹੀ ਸਮੱਗਰੀ ਸਮਾਜ ਵਿੱਚ ਨਫ਼ਰਤ ਫੈਲਾਉਣ, ਭਾਈਚਾਰਕ ਸਾਂਝ ਨੂੰ ਠੇਸ ਪਹੁੰਚਾਉਣ ਅਤੇ ਪੰਜਾਬ ਦੇ ਅਮਨ-ਚੈਨ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਵਜੋਂ ਵੇਖੀ ਜਾ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਦਰਜ ਮਾਮਲੇ ਵਿੱਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਨਾਲ-ਨਾਲ ਭਾਈਚਾਰਿਆਂ ਵਿਚਕਾਰ ਵੈਰ-ਵਿਰੋਧ ਫੈਲਾਉਣ ਅਤੇ ਜਨਤਕ ਸ਼ਾਂਤੀ ਭੰਗ ਕਰਨ ਨਾਲ ਸੰਬੰਧਿਤ ਲਾਗੂ ਹੋਣ ਵਾਲੀਆਂ ਸਖ਼ਤ ਕਾਨੂੰਨੀ ਧਾਰਾਵਾਂ ਵੀ ਸ਼ਾਮਲ ਕੀਤੀਆਂ ਜਾਣ।

Gambhir Car Associate Motion Ads

ਨਾਲ ਹੀ ਚੇਤਨ ਸ਼ਰਮਾ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਐਡਵੋਕੇਟ ਸਾਹਨੀ ਨੇ ਇਹ ਵੀ ਮੰਗ ਕੀਤੀ ਕਿ ਸੋਸ਼ਲ ਮੀਡੀਆ ‘ਤੇ ਸਿੱਖ ਧਰਮ, ਸ੍ਰੀ ਗੁਰੂ ਸਾਹਿਬਾਨ ਅਤੇ ਦਸਤਾਰ ਵਿਰੁੱਧ ਅਪਮਾਨਜਨਕ ਸਮੱਗਰੀ ਸਾਂਝੀ ਕਰਨ ਵਾਲੇ ਹੋਰ ਅਕਾਊਂਟਾਂ ਦੀ ਵੀ ਪਛਾਣ ਕਰਕੇ, ਜਿੱਥੇ ਕਾਨੂੰਨੀ ਤੌਰ ‘ਤੇ ਬਣਦਾ ਹੋਵੇ, ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਦੀ ਦੁਹਰਾਈ ਨੂੰ ਰੋਕਿਆ ਜਾ ਸਕੇ। ਇਸ ਮੌਕੇ ਸਿੱਖ ਲੀਗਲ ਵਿੰਗ ਪੰਜਾਬ ਦੇ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਹਾਜ਼ਰ ਸਨ। ਵਫ਼ਦ ਅਨੁਸਾਰ ਪੁਲਿਸ ਕਮਿਸ਼ਨਰ ਨੇ ਮਾਮਲੇ ਦੀ ਗੰਭੀਰਤਾ ਨੂੰ ਧਿਆਨ ਵਿੱਚ ਰੱਖਦਿਆਂ ਸ਼ਿਕਾਇਤ ‘ਤੇ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕਰਨ ਦਾ ਭਰੋਸਾ ਦਿੱਤਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर