Breaking News
Jamshedpur Nikhar Sablok Murder Case : युवा व्यवसायी निखार सबलोक हत्याकांड का खुलासा, सफेदपोश लोगों की चल अचल संपत्ति की होगी जांच Jamshedpur police : सुदूरवर्ती गांवों में पहुंची पुलिस, बच्चों को बांटी पढ़ाई की सामग्री; ग्रामीणों को नक्सलवाद और नशे के खिलाफ किया जागरूक Delhi : ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼, ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ Tamil Sikh Sangat : ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ Delhi : ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ : ਬੀਬੀ ਰਣਜੀਤ ਕੌਰ Jamshedpur : ग्राहक का अस्वीकृत हेल्थ इंश्योरेंस क्लेम दिलाने में अखिल भारतीय ग्राहक पंचायत को सफलता
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ਵਿਖੇ 4 ਦਿਨਾਂ ਦੇ ਹੈਲਥ ਸੈਮੀਨਾਰ ਦਾ ਆਯੋਜਨ, ਬਿਨਾਂ ਦਵਾਈ ਤੰਦਰੁਸਤ ਜੀਵਨ ਸ਼ੈਲੀ ‘ਤੇ ਰਹੇਗਾ ਕੇਂਦਰਿਤ

SHARE:

ਮਨਪ੍ਰੀਤ ਸਿੰਘ ਖਾਲਸਾ.

ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਸਥਿਤ ਸ਼੍ਰੀ ਗੁਰੂ ਸਿੰਘ ਸਭਾ ਗੁਰਦੁਆਰਾ ਸਾਹਿਬ ਵਿਖੇ ਚਾਰ ਦਿਨਾਂ ਦੇ ਹੈਲਥ ਸੈਮੀਨਾਰ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਸੈਮੀਨਾਰ ਦੌਰਾਨ ਕੁਦਰਤੀ ਜੀਵਨ ਸ਼ੈਲੀ, ਸੰਤੁਲਿਤ ਆਹਾਰ ਅਤੇ ਸਿਹਤ ਪ੍ਰਤੀ ਜਾਗਰੂਕਤਾ ਰਾਹੀਂ ਬਿਹਤਰ ਜੀਵਨ ਜਿਉਣ ਸੰਬੰਧੀ ਜਾਣਕਾਰੀ ਦਿੱਤੀ ਜਾਵੇਗੀ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸਰਦਾਰ ਹਰਮਨਜੀਤ ਸਿੰਘ, ਜਨਰਲ ਸਕੱਤਰ ਮਨਜੀਤ ਸਿੰਘ ਖੰਨਾ, ਪ੍ਰੀਤ ਪ੍ਰਤਾਪ ਸਿੰਘ, ਹਰਜੀਤ ਸਿੰਘ ਰਾਜਾ ਬਖ਼ਸ਼ੀ ਅਤੇ ਸਮੂਹ ਕਮੇਟੀ ਦੇ ਵਿਸ਼ੇਸ਼ ਯਤਨਾਂ ਸਦਕਾ ਇਸ 4 ਦਿਨਾਂ ਦੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ ਹੈ।

ਇਸ ਮੌਕੇ ਐਨ.ਡੀ.ਐਸ. ਦੇ ਸੰਸਥਾਪਕ ਬੀ. ਵੀ. ਚੌਹਾਨ, ਮੁੱਖ ਵਕਤਾ ਨਰਹਰੀ ਭਾਈ ਪਾਂਡਿਆ ਅਤੇ ਅੰਤਰਰਾਸ਼ਟਰੀ ਮੋਟੀਵੇਸ਼ਨਲ ਸਪੀਕਰਾਂ ਨੇ ਕੁਦਰਤੀ ਭੋਜਨ ਪ੍ਰਣਾਲੀ ਅਤੇ ਤੰਦਰੁਸਤ ਜੀਵਨ ਸ਼ੈਲੀ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ। ਵਕਤਾਵਾਂ ਨੇ ਦੱਸਿਆ ਕਿ ਸਹੀ ਖੁਰਾਕ ਅਤੇ ਕੁਦਰਤੀ ਜੀਵਨ ਸ਼ੈਲੀ ਅਪਣਾ ਕੇ ਮੋਟਾਪਾ, ਸ਼ੂਗਰ, ਉੱਚ ਰਕਤਚਾਪ, ਕੋਲੇਸਟਰੋਲ, ਦਿਲ, ਗੁਰਦੇ, ਜਿਗਰ, ਥਾਇਰਾਇਡ, ਗੈਸ, ਮਾਈਗ੍ਰੇਨ, ਗਠੀਆ, ਸਾਇਟੀਕਾ, ਸਰਵਾਈਕਲ, ਡਿਪ੍ਰੈਸ਼ਨ ਅਤੇ ਹੋਰ ਕਈ ਪੁਰਾਣੀਆਂ ਸਿਹਤ ਸਮੱਸਿਆਵਾਂ ਤੋਂ ਰਾਹਤ ਮਿਲ ਸਕਦੀ ਹੈ। ਸਰਦਾਰ ਹਰਮਨਜੀਤ ਸਿੰਘ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਨਾ ਸਿਰਫ਼ ਦਿੱਲੀ ਸਗੋਂ ਦਿੱਲੀ ਤੋਂ ਬਾਹਰਲੇ ਇਲਾਕਿਆਂ ਤੋਂ ਵੀ ਵੱਡੀ ਗਿਣਤੀ ਵਿੱਚ ਲੋਕਾਂ ਨੇ ਪਹੁੰਚ ਕੇ ਭਾਗ ਲਿਆ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर