Breaking News
Update on the Nikhar Sablok murder case : News-26 कार्यालय से कर्मचारियों का निकाला गया डेटा, फिर पुलिस टीम ने राघव के घर दी दबिश, जांच पड़ताल जारी Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव Jamshedpur : रंगरेटा महासभा ने बढ़ाया संगठन का दायरा, दलजीत सिंह बने नौजवान सभा झारखंड के प्रधान Jamshedpur : सोनारी के मैदान से स्थानीयों को बेदखली पर सरयू राय सख्त, बोले – मामले का समाधान कराएंगे
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਭਗਵੰਤ ਸਿੰਘ ਮਾਨ

SHARE:

ਮਨਪ੍ਰੀਤ ਸਿੰਘ ਖਾਲਸਾ.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਵੱਲੋਂ ਪੰਜਾਬ ਵਿੱਚ ਪੇਪਰ ਲੀਕ ਦੇ ਲਗਾਏ ਜਾ ਰਹੇ ਦੋਸ਼ਾਂ ਨੂੰ ਸਿਰੇ ਤੋਂ ਰੱਦ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਇੱਕ ਵੀ ਪੇਪਰ ਲੀਕ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਬਿਨਾਂ ਸਿਫ਼ਾਰਸ਼, ਬਿਨਾਂ ਰਿਸ਼ਵਤ ਅਤੇ ਸਿਰਫ਼ ਮੈਰਿਟ ਦੇ ਆਧਾਰ ‘ਤੇ ਕਰੀਬ 69 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ ਅਤੇ ਪੰਜਾਬ ਵਿੱਚ ਹੁਣ “ਨੋ ਕੈਸ਼, ਨੋ ਸਿਫ਼ਾਰਸ਼, ਸਿਰਫ਼ ਮੈਰਿਟ” ਦੇ ਸਿਧਾਂਤ ‘ਤੇ ਭਰਤੀਆਂ ਕੀਤੀਆਂ ਜਾ ਰਹੀਆਂ ਹਨ।

ਲੋਕ ਸਭਾ ਸਪੀਕਰ ਓਮ ਬਿਰਲਾ ਅਤੇ ਹੋਰ ਸੰਸਦ ਮੈਂਬਰਾਂ ਨਾਲ ਮੁਲਾਕਾਤ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦਿਆਂ ਮਾਨ ਨੇ ਕਿਹਾ ਕਿ ਹਾਲ ਹੀ ਵਿੱਚ ਫਾਰਮੇਸੀ ਪ੍ਰੀਖਿਆ ਦੌਰਾਨ ਪੇਪਰ ਲੀਕ ਨਹੀਂ, ਸਗੋਂ ਬਲੂਟੁੱਥ ਡਿਵਾਈਸ ਰਾਹੀਂ ਨਕਲ ਕਰਨ ਦੀ ਕੋਸ਼ਿਸ਼ ਹੋਈ ਸੀ, ਜਿਸ ਦਾ ਕੁਝ ਹੀ ਮਿੰਟਾਂ ਵਿੱਚ ਪਤਾ ਲੱਗ ਗਿਆ ਅਤੇ ਪੁਲਿਸ ਨੇ ਤੁਰੰਤ ਕਾਰਵਾਈ ਕਰਦਿਆਂ ਵਿਦਿਆਰਥੀਆਂ ਸਮੇਤ ਪੂਰੇ ਗਿਰੋਹ ਨੂੰ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕਿਸੇ ਵੀ ਤਰ੍ਹਾਂ ਦੀ ਬੇਨਿਯਮੀ ਜਾਂ ਭ੍ਰਿਸ਼ਟਾਚਾਰ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਵਿਰੋਧੀ ਧਿਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਭਾਜਪਾ, ਕਾਂਗਰਸ ਅਤੇ ਅਕਾਲੀ ਦਲ ਸਿਆਸੀ ਲਾਹਾ ਲੈਣ ਲਈ ਪੰਜਾਬ ਦੇ ਨੌਜਵਾਨਾਂ ਦੀ ਮਿਹਨਤ ਅਤੇ ਯੋਗਤਾ ਨੂੰ ਬਦਨਾਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਸਿਆਸੀ ਲੜਾਈ ਉਨ੍ਹਾਂ ਨਾਲ ਲੜੇ, ਪਰ ਪੰਜਾਬ ਦੇ ਨੌਜਵਾਨਾਂ ਦੀ ਲਗਨ, ਮਿਹਨਤ ਅਤੇ ਮੈਰਿਟ ‘ਤੇ ਸਵਾਲ ਖੜ੍ਹੇ ਕਰਨੇ ਬੰਦ ਕਰੇ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर