Breaking News
Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव Jamshedpur : रंगरेटा महासभा ने बढ़ाया संगठन का दायरा, दलजीत सिंह बने नौजवान सभा झारखंड के प्रधान Jamshedpur : सोनारी के मैदान से स्थानीयों को बेदखली पर सरयू राय सख्त, बोले – मामले का समाधान कराएंगे Jamshedpur : ब्राह्मण युवा शक्ति संघ के नव निर्वाचित पदाधिकारियों को महेंद्र पांडेय ने दी बधाई
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab Election Candidates : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ 20 ਉਮੀਦਵਾਰਾਂ ਦੀ ਸੂਚੀ ਜਾਰੀ

SHARE:

ਮਨਪ੍ਰੀਤ ਸਿੰਘ ਖਾਲਸਾ.

ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਵੱਲੋਂ ਪੰਜਾਬ ਅਸੈਂਬਲੀ ਦੀਆ ਚੋਣਾਂ ਲਈ ਵੱਖ ਵੱਖ ਹਲਕਿਆ ਤੋੰ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕਰ ਦਿੱਤੀ ਗਈ ਹੈ। ਪਾਰਟੀ ਦੇ ਪਾਰਲੀਮੈਂਟਰੀ ਬੋਰਡ ਦੀ ਹੋਈ ਮੀਟਿੰਗ ਵਿੱਚ ਇਹਨਾਂ ਉਮੀਦਵਾਰਾਂ ਦੇ ਨਾਵਾਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਇਹ ਹੋਣਗੇ ਉਮੀਧਵਾਰ

ਇਹ ਜਾਣਕਾਰੀ ਦਿੰਦਿਆ ਬੋਰਡ ਦੇ ਸੈਕਟਰੀ ਗੁਰਜੰਟ ਸਿੰਘ ਕੱਟੂ ਨੇ ਦੱਸਿਆ ਕਿ ਸ਼੍ਰੀ ਫਤਹਿਗੜ੍ਹ ਸਾਹਿਬ ਤੋੰ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਸ਼ ਈਮਾਨ ਸਿੰਘ ਮਾਨ, ਪਟਿਆਲਾ ਦਿਹਾਤੀ ਤੋੰ ਪ੍ਰੋ ਮਹਿੰਦਰਪਾਲ ਸਿੰਘ, ਰੋਪੜ੍ਹ ਤੋਂ ਸ਼ ਕੁਲਦੀਪ ਸਿੰਘ ਭਾਗੋਵਾਲ, ਖਰੜ ਤੋਂ ਸ਼ ਕੁਸਲਪਾਲ ਸਿੰਘ ਮਾਨ, ਗੜ੍ਹਸ਼ੰਕਰ ਤੋੰ ਸ਼ ਗੁਰਨਾਮ ਸਿੰਘ ਸਿੰਗੜੀਵਾਲ, ਸੰਗਰੂਰ ਤੋਂ ਸ਼ ਗੁਰਨੈਬ ਸਿੰਘ ਰਾਮਪੁਰਾ, ਮਹਿਲ ਕਲਾਂ ਤੋੰ ਸ਼ ਗੁਰਜੰਟ ਸਿੰਘ ਕੱਟੂ, ਸ਼ ਨਿਹਾਲ ਸਿੰਘ ਵਾਲਾ ਤੋੰ ਸ਼ ਬਲਦੇਵ ਸਿੰਘ ਗਗੜਾ, ਭਦੌੜ ਤੋੰ ਡਾ ਹਰਜਿੰਦਰ ਸਿੰਘ ਜੱਖੂ, ਮੌੜ ਤੋੰ ਸ਼ ਪਰਮਿੰਦਰ ਸਿੰਘ ਬਾਲਿਆਂਵਾਲੀ, ਧਰਮਕੋਟ ਤੋੰ ਸ਼ ਬਲਰਾਜ ਸਿੰਘ ਖਾਲਸਾ, ਖੇਮਕਰਨ ਤੋੰ ਸ਼ ਹਰਪਾਲ ਸਿੰਘ ਬਲੇਰ, ਅਟਾਰੀ ਤੋੰ ਸ਼ ਸਮਸ਼ੇਰ ਸਿੰਘ ਬਰਾੜ, ਜੰਡਿਆਲਾ ਗੁਰੂ ਸ਼ ਬਲਜੀਤ ਸਿੰਘ ਬੁੱਟਰ, ਬਟਾਲਾ ਤੋੰ ਸ਼ ਗੁਰਬਚਨ ਸਿੰਘ ਪਵਾਰ, ਫਤਹਿਗੜ੍ਹ ਚੂੜੀਆਂ ਸ਼ ਗੁਰਵਿੰਦਰ ਸਿੰਘ ਜੌਲੀ, ਸਮਰਾਲਾ ਤੋੰ ਸ਼ ਅੰਮਿ੍ਤਪਾਲ ਸਿੰਘ ਛੰਦੜਾਂ, ਫਿਰੋਜ਼ਪੁਰ ਸਹਿਰੀ ਸ਼ ਤੇਜਿੰਦਰ ਸਿੰਘ ਦਿਓਲ, ਅਬੋਹਰ ਤੋੰ ਸ਼੍ਰੀ ਇੰਦਰਜੀਤ ਬੁਲੰਦੀ ਮੁਕਤਸਰ ਤੋੰ ਬੀਬੀ ਮਨਦੀਪ ਕੌਰ ਸੰਧੂ ਨੂੰ ਪਾਰਟੀ ਦੇ ਉਮੀਦਵਾਰ ਹੋਣਗੇ ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर