Breaking News
Update on the Nikhar Sablok murder case : News-26 कार्यालय से कर्मचारियों का निकाला गया डेटा, फिर पुलिस टीम ने राघव के घर दी दबिश, जांच पड़ताल जारी Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव Jamshedpur : रंगरेटा महासभा ने बढ़ाया संगठन का दायरा, दलजीत सिंह बने नौजवान सभा झारखंड के प्रधान Jamshedpur : सोनारी के मैदान से स्थानीयों को बेदखली पर सरयू राय सख्त, बोले – मामले का समाधान कराएंगे
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Punjab : ਸਤਿਕਾਰ ਕਾਨੂੰਨ ਦੀਆਂ ਸੋਧਾਂ ‘ਤੇ ਪੰਜਾਬ ਸਰਕਾਰ ਦੀ ਨੀਅਤ ਸ਼ੱਕ ਦੇ ਘੇਰੇ ਵਿੱਚ: ਸੰਤ ਮੀਤ ਸਿੰਘ

SHARE:

ਮਨਪ੍ਰੀਤ ਸਿੰਘ ਖਾਲਸਾ.

ਪੰਜਾਬ ਸਤਿਕਾਰ ਕਾਨੂੰਨ ਵਿੱਚ ਸੋਧਾਂ ਨੂੰ ਲੈ ਕੇ ਪੰਜਾਬ ਸਰਕਾਰ ਇੱਕ ਵਾਰ ਫਿਰ ਸਵਾਲਾਂ ਦੇ ਘੇਰੇ ਵਿੱਚ ਆ ਗਈ ਹੈ। ਸਰਕਾਰ ‘ਤੇ ਦੋਸ਼ ਲੱਗ ਰਹੇ ਹਨ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਝਾਈਆਂ ਗਈਆਂ ਜ਼ਰੂਰੀ ਸੋਧਾਂ ਲਾਗੂ ਕਰਨ ਦੀ ਬਜਾਏ ਸਿਰਫ਼ ਇੱਕ ਲਿਖਤੀ ਜਵਾਬ ਭੇਜ ਕੇ ਮਾਮਲੇ ਨੂੰ ਲਟਕਾਉਣ ਦੀ ਕੋਸ਼ਿਸ਼ ਕੀਤੀ ਗਈ ਹੈ। ਦੋਸ਼ ਇਹ ਵੀ ਹਨ ਕਿ ਜਿਨ੍ਹਾਂ ਧਾਰਾਵਾਂ ਦਾ ਪੰਥਕ ਪੱਧਰ ‘ਤੇ ਵਿਰੋਧ ਹੋ ਰਿਹਾ ਸੀ, ਉਨ੍ਹਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਅਤੇ ਇਸ ਸਾਰੇ ਘਟਨਾਕ੍ਰਮ ਰਾਹੀਂ ਸਰਕਾਰ ਨੇ ਹੋਰ ਦੋ ਮਹੀਨਿਆਂ ਦਾ ਸਮਾਂ ਹਾਸਲ ਕਰ ਲਿਆ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਜਨਕ ਪੂਰੀ ਵਾਰਡ ਨੰਬਰ 32 ਦੇ ਉਮੀਦੁਆਰ ਸਰਦਾਰ ਸੰਤ ਮੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਇਹ ਰਵੱਈਆ ਪੰਥਕ ਭਾਵਨਾਵਾਂ ਨਾਲ ਇਨਸਾਫ਼ ਨਹੀਂ ਕਰਦਾ।

ਉਨ੍ਹਾਂ ਨੇ ਸਮੂਹ ਪੰਥਕ, ਧਾਰਮਿਕ ਅਤੇ ਰਾਜਨੀਤਿਕ ਜਥੇਬੰਦੀਆਂ ਨੂੰ ਇਕਜੁੱਟ ਹੋ ਕੇ ਸਰਕਾਰ ਦੀ ਇਸ ਕਾਰਵਾਈ ਦਾ ਡਟਵਾਂ ਵਿਰੋਧ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਅਗਸਤ ਦੇ ਪਹਿਲੇ ਹਫ਼ਤੇ ਤੋਂ ਸ਼ੁਰੂ ਹੋਣ ਵਾਲੇ ਪੰਜਾਬ ਵਿਧਾਨ ਸਭਾ ਇਜਲਾਸ ਦੌਰਾਨ ਮੁੱਖ ਮੰਤਰੀ ਅਤੇ ਸਰਕਾਰ ਤੋਂ ਸਪੱਸ਼ਟ ਜਵਾਬ ਮੰਗਿਆ ਜਾਣਾ ਚਾਹੀਦਾ ਹੈ ਕਿ ਜਦੋਂ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਹਾਜ਼ਰ ਹੋਏ ਸੰਸਦ ਮੈਂਬਰਾਂ ਅਤੇ ਵਿਧਾਇਕਾਂ ਨੇ ਜੈਕਾਰਿਆਂ ਦੀ ਗੂੰਜ ਵਿੱਚ ਕਾਨੂੰਨ ਵਿੱਚ ਸੋਧਾਂ ਕਰਨ ਲਈ ਸਹਿਮਤੀ ਜਤਾਈ ਸੀ ਅਤੇ ਇਹ ਵੀ ਮੰਨਿਆ ਸੀ ਕਿ ਉਨ੍ਹਾਂ ਨੇ ਬਿਨਾਂ ਪੂਰੀ ਤਰ੍ਹਾਂ ਪੜ੍ਹੇ ਮਸੌਦੇ ਨੂੰ ਪ੍ਰਵਾਨਗੀ ਦਿੱਤੀ ਸੀ, ਤਾਂ ਹੁਣ ਉਹ ਵਾਅਦਾ ਕਿਉਂ ਨਹੀਂ ਨਿਭਾਇਆ ਜਾ ਰਿਹਾ?

Gambhir Car Associate Gambhir Car Associate Motion Ads Motion Ads

ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਹੁਣ ਸਮਾਂ ਬਿਆਨਾਂ ਦਾ ਨਹੀਂ, ਸਗੋਂ ਜਵਾਬਦੇਹੀ ਦਾ ਹੈ। ਜੇਕਰ ਸਰਕਾਰ ਨੇ ਪੰਥ ਦੀਆਂ ਮੰਗਾਂ ਨੂੰ ਅਣਡਿੱਠਾ ਕਰਨਾ ਹੀ ਹੈ ਤਾਂ ਵਿਧਾਨ ਸਭਾ ਦੇ ਅੰਦਰ ਅਤੇ ਬਾਹਰ ਇਸ ਮੁੱਦੇ ‘ਤੇ ਤਿੱਖੇ ਸਵਾਲ ਪੁੱਛੇ ਜਾਣਗੇ ਅਤੇ ਲੋਕਾਂ ਨੂੰ ਇਹ ਦੱਸਣਾ ਪਵੇਗਾ ਕਿ ਆਖ਼ਿਰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦਾ ਕਾਰਨ ਕੀ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर