Breaking News
Viral Crime: जमुई में नाबालिग लड़का-लड़की से सरेराह बदसलूकी, वीडियो वायरल होते ही पुलिस ने कसा शिकंजा Political Prediction: सम्राट चौधरी की कुर्सी पर उपेंद्र कुशवाहा का बड़ा बयान, बोले- ‘शीर्ष नेतृत्व और आपकी कृपा रहेगी, तब तक कोई नहीं हटा सकता’ Jamshedpur Breaking : जुगसलाई में मलिक प्लाई शॉप में लाखों की चोरी, छत के रास्ते घुसे चोर, देखें – Video Jamshedpur : रोटरी के स्क्रीनिंग कैंप में 10 बच्चों में दिल में छेद, 7 में कटे होंठ-तालु की पहचान Jamshedpur : बाराद्वारी एनक्लेव सार्वजनिक दुर्गा पूजा कमेटी ने की खूँटी पूजा Adityapur : त्रिनेत्रम आई हॉस्पिटल में ‘Next Gen Optometry’ पर प्रशिक्षण सत्र, ऑप्टोमेट्रिस्टों को आधुनिक डायग्नोस्टिक तकनीक और प्राथमिक नेत्र चिकित्सा की दी जानकारी, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

New Delhi Jail Road : ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ, ਬਾਬਾ ਫ਼ਤਹਿ ਸਿੰਘ ਜੀ ਵਿਖ਼ੇ 7 ਅਗਸਤ ਨੂੰ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ

SHARE:

ਮਨਪ੍ਰੀਤ ਸਿੰਘ ਖਾਲਸਾ.

ਗੁਰਦੁਆਰਾ ਬਾਬਾ ਜੋਰਾਵਰ ਸਿੰਘ ਜੀ–ਬਾਬਾ ਫ਼ਤਹਿ ਸਿੰਘ ਜੀ, ਫ਼ਤਹਿ ਨਗਰ, ਜੇਲ੍ਹ ਰੋਡ, ਨਵੀਂ ਦਿੱਲੀ ਵਿਖੇ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 7 ਅਗਸਤ 2026, ਦਿਨ ਸ਼ੁੱਕਰਵਾਰ ਨੂੰ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਜਾਵੇਗਾ। ਇਸ ਬਾਰੇ ਜਾਣਕਾਰੀ ਦੇਂਦਿਆ ਗੁਰਦੁਆਰਾ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਪ੍ਰੀਤਮ ਸਿੰਘ ਚੱਕਪਖੀ ਨੇ ਦਸਿਆ ਕਿ ਇਸ ਮੌਕੇ ਸਵੇਰੇ ਅਤੇ ਸ਼ਾਮ ਦੇ ਦੀਵਾਨਾਂ ਵਿੱਚ ਗੁਰਬਾਣੀ ਕੀਰਤਨ, ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਜਾਵੇਗਾ। ਓਨ੍ਹਾ ਕਿਹਾ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਭਾਈ ਹਰਵਿੰਦਰ ਸਿੰਘ, ਭਾਈ ਬਲਦੇਵ ਸਿੰਘ ਬੀੜ ਸਾਹਿਬ, ਭਾਈ ਜਰਨੈਲ ਸਿੰਘ (ਹਜੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ) ਦੇ ਨਾਲ ਗੁਰਦੁਆਰਾ ਸਾਹਿਬ ਦੇ ਹਜੂਰੀ ਰਾਗੀ ਜੱਥੇ ਗੁਰਬਾਣੀ ਕੀਰਤਨ ਦੀ ਸੇਵਾ ਨਿਭਾਉਣਗੇ। ਇਸ ਮੌਕੇ ਅਖੰਡ ਪਾਠ ਸਾਹਿਬ 5 ਤਰੀਕ ਸਵੇਰੇ ਅੰਮ੍ਰਿਤਵੇਲੇ ਆਰੰਭ ਹੋਣਗੇ ਤੇ ਸਮਾਪਤੀ 7 ਤਰੀਕ ਸਵੇਰੇ ਅੰਮ੍ਰਿਤਵੇਲੇ ਹੋਵੇਗੀ ਜਿਸ ਉਪਰੰਤ ਕੀਰਤਨੀ ਦੀਵਾਨ ਸਜਾਏ ਜਾਣਗੇ।

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਜਗਮੋਹਨ ਸਿੰਘ ਆਨੰਦ, ਮੀਤ ਪ੍ਰਧਾਨ ਤਰਵਿੰਦਰ ਪਾਲ ਸਿੰਘ, ਜਨਰਲ ਸਕੱਤਰ ਮਨਮੋਹਨ ਸਿੰਘ, ਖਜ਼ਾਨਚੀ ਗੁਰਮੀਤ ਸਿੰਘ ਜੱਗੀ ਨੇ ਸਾਂਝੇ ਤੌਰ ‘ਤੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿਖੇ ਨਿਤਨੇਮ, ਗੁਰਮਤਿ ਕਲਾਸਾਂ, ਸਿੱਖ ਇਤਿਹਾਸ ਦੀ ਲੜੀਵਾਰ ਕਥਾ, ਲੰਗਰ ਦੀ ਨਿਰੰਤਰ ਸੇਵਾ ਅਤੇ ਲੋੜਵੰਦਾਂ ਦੀ ਸਹਾਇਤਾ ਵਰਗੀਆਂ ਧਾਰਮਿਕ ਅਤੇ ਸਮਾਜਿਕ ਸੇਵਾਵਾਂ ਲਗਾਤਾਰ ਚੱਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਸਿਰਫ਼ ਇਬਾਦਤ ਦਾ ਕੇਂਦਰ ਨਹੀਂ, ਸਗੋਂ ਗੁਰਸਿੱਖੀ, ਸੇਵਾ ਅਤੇ ਸੰਸਕਾਰਾਂ ਦੀ ਪ੍ਰੇਰਣਾ ਦੇਣ ਵਾਲਾ ਕੇਂਦਰ ਵੀ ਹੈ, ਜਿੱਥੇ ਹਰ ਉਮਰ ਵਰਗ ਦੀ ਸੰਗਤ ਨੂੰ ਗੁਰੂ ਘਰ ਨਾਲ ਜੋੜਨ ਲਈ ਨਿਰੰਤਰ ਉਪਰਾਲੇ ਕੀਤੇ ਜਾਂਦੇ ਹਨ। ਪ੍ਰਬੰਧਕਾਂ ਨੇ ਕਿਹਾ ਕਿ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਆਪਣੇ ਸੰਖੇਪ ਜੀਵਨ ਦੌਰਾਨ ਨਿਮਰਤਾ, ਦਇਆ, ਨਿਸ਼ਕਾਮ ਸੇਵਾ ਅਤੇ ਮਨੁੱਖਤਾ ਦੀ ਭਲਾਈ ਦਾ ਸੰਦੇਸ਼ ਦਿੱਤਾ। ਦਿੱਲੀ ਵਿੱਚ ਮਹਾਂਮਾਰੀ ਤੋਂ ਪੀੜਤ ਲੋਕਾਂ ਦੀ ਨਿਰਸਵਾਰਥ ਸੇਵਾ ਕਰਕੇ ਗੁਰੂ ਸਾਹਿਬ ਨੇ ਸਿਖਾਇਆ ਕਿ ਮਨੁੱਖਤਾ ਦੀ ਸੇਵਾ ਹੀ ਸਭ ਤੋਂ ਵੱਡੀ ਭਗਤੀ ਹੈ। ਉਨ੍ਹਾਂ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤ ਨੂੰ ਪਰਿਵਾਰਾਂ ਸਮੇਤ ਵੱਡੀ ਗਿਣਤੀ ਵਿੱਚ ਸਮਾਗਮ ਵਿੱਚ ਸ਼ਾਮਲ ਹੋ ਕੇ ਗੁਰੂ ਸਾਹਿਬ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਦੀ ਅਪੀਲ ਕੀਤੀ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर