Breaking News
Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव Jamshedpur : रंगरेटा महासभा ने बढ़ाया संगठन का दायरा, दलजीत सिंह बने नौजवान सभा झारखंड के प्रधान Jamshedpur : सोनारी के मैदान से स्थानीयों को बेदखली पर सरयू राय सख्त, बोले – मामले का समाधान कराएंगे Jamshedpur : ब्राह्मण युवा शक्ति संघ के नव निर्वाचित पदाधिकारियों को महेंद्र पांडेय ने दी बधाई
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi/Jharkhand : ਗੁਰਦੁਆਰਾ ਬੰਗਲਾ ਸਾਹਿਬ ਦੀ ਰਸੋਈ ਨਵੀਂਆਂ ਮਸ਼ੀਨਾਂ ਲਾਉਣ ਵਾਸਤੇ ਸਲੂਜਾ ਪਰਿਵਾਰ ਵੱਲੋਂ ਇੱਕ ਕਰੋੜ ਰੁਪਏ ਦਾ ਯੋਗਦਾਨ

SHARE:

ਮਨਪ੍ਰੀਤ ਸਿੰਘ ਖਾਲਸਾ।

ਇਤਿਹਾਸਕ ਗੁਰਦੁਆਰਾ ਬੰਗਲਾ ਸਾਹਿਬ ਦੀ ਰਸੋਈ ਵਿੱਚ ਲੰਗਰ ਸੇਵਾ ਲਈ ਨਵੀਆਂ ਮਸ਼ੀਨਾਂ ਸਥਾਪਤ ਕਰਨ ਵਾਸਤੇ ਉੱਘੇ ਸਮਾਜ ਸੇਵੀ ਸਰਦਾਰ ਸੁਰਿੰਦਰ ਪਾਲ ਸਿੰਘ ਸਲੂਜਾ ਅਤੇ ਉਨ੍ਹਾਂ ਦੇ ਪਰਿਵਾਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਕਰੋੜ ਰੁਪਏ ਦਾ ਚੈਕ ਭੇਟ ਕੀਤਾ। ਇਹ ਚੈਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੂੰ ਸੌਂਪਿਆ ਗਿਆ। ਇਸ ਮੌਕੇ ਸਰਦਾਰ ਭੁਪਿੰਦਰ ਸਿੰਘ ਭੁੱਲਰ ਦੀ ਮੌਜੂਦਗੀ ਵਿੱਚ ਕਮੇਟੀ ਵੱਲੋਂ ਸਲੂਜਾ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਕਮੇਟੀ ਵੱਲੋਂ ਮਨੁੱਖਤਾ ਦੀ ਭਲਾਈ ਲਈ ਕੀਤੀਆਂ ਜਾ ਰਹੀਆਂ ਧਾਰਮਿਕ, ਮੈਡੀਕਲ ਅਤੇ ਵਿਦਿਅਕ ਸੇਵਾਵਾਂ ਤੋਂ ਪ੍ਰਭਾਵਿਤ ਹੋ ਕੇ ਸਲੂਜਾ ਪਰਿਵਾਰ ਨੇ ਇਹ ਵੱਡਾ ਯੋਗਦਾਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੰਗਤਾਂ ਦੇ ਸਹਿਯੋਗ ਨਾਲ ਹੀ ਕਮੇਟੀ ਅੱਜ 50 ਰੁਪਏ ਵਿੱਚ ਐਮਆਰਆਈ ਅਤੇ ਸੀਟੀ ਸਕੈਨ, 7 ਹਜ਼ਾਰ ਰੁਪਏ ਵਿੱਚ ਪੈਟ ਸਕੈਨ, ਬਾਲਾ ਸਾਹਿਬ ਹਸਪਤਾਲ ਵਿੱਚ ਮੁਫ਼ਤ ਡਾਇਲਸਿਸ ਅਤੇ ਬਾਲਾ ਪ੍ਰੀਤਮ ਦਵਾਖਾਨਿਆਂ ਰਾਹੀਂ ਸਸਤੀਆਂ ਦਵਾਈਆਂ ਵਰਗੀਆਂ ਲੋਕ-ਭਲਾਈ ਸੇਵਾਵਾਂ ਨਿਰੰਤਰ ਚਲਾ ਰਹੀ ਹੈ।

Gambhir Car Associate Gambhir Car Associate Motion Ads Motion Ads

ਉਨ੍ਹਾਂ ਦੱਸਿਆ ਕਿ ਕਮੇਟੀ ਪੂਰਨ ਗੁਰਸਿੱਖ ਅੰਮ੍ਰਿਤਧਾਰੀ ਪਰਿਵਾਰਾਂ ਦੇ ਬੱਚਿਆਂ ਦੀ ਟਿਊਸ਼ਨ ਫ਼ੀਸ ਦਾ ਭਾਰ ਵੀ ਚੁੱਕ ਰਹੀ ਹੈ ਅਤੇ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਸਮੇਤ ਹੋਰ ਪੰਥਕ ਵਿਦਿਅਕ ਅਦਾਰਿਆਂ ਰਾਹੀਂ ਨੌਜਵਾਨਾਂ ਦੇ ਭਵਿੱਖ ਨੂੰ ਸੰਵਾਰਨ ਲਈ ਕੰਮ ਕਰ ਰਹੀ ਹੈ। ਉਨ੍ਹਾਂ ਸਲੂਜਾ ਪਰਿਵਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਇਹ ਯੋਗਦਾਨ ਗੁਰੂ ਘਰ ਦੀ ਲੰਗਰ ਸੇਵਾ ਨੂੰ ਹੋਰ ਮਜ਼ਬੂਤ ਕਰੇਗਾ ਅਤੇ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਮਨੁੱਖਤਾ ਦੀ ਸੇਵਾ ਦੇ ਇਸ ਕਾਰਜ ਵਿੱਚ ਹਮੇਸ਼ਾ ਵਾਂਗ ਆਪਣਾ ਸਹਿਯੋਗ ਜਾਰੀ ਰੱਖਣ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर