Breaking News
Jamshedpur : ZF CVCS India में 20% बोनस समझौता, सितंबर के वेतन के साथ होगा भुगतान Jamshedpur : गोविंदपुर में नितारा फाउंडेशन का 11वां रक्तदान शिविर संपन्न, 82 लोगों ने किया रक्तदान Update on the Nikhar Sablok murder case : News-26 कार्यालय से कर्मचारियों का निकाला गया डेटा, फिर पुलिस टीम ने राघव के घर दी दबिश, जांच पड़ताल जारी Jamshedpur : प्रधानमंत्री नरेंद्र मोदी के जन्मदिन एवं सेवा संकल्प अभियान के तहत भाजयुमो के भव्य रक्तदान शिविर में 201 यूनिट रक्त संग्रह, युवाओं में दिखा जोश Jamshedpur : DBMS College of Education में बीएड विद्यार्थियों के लिए प्लेसमेंट मार्गदर्शन सत्र Jamshedpur : बागबेड़ा और नामदा बस्ती गुरुद्वारा में श्रद्धा के साथ मनाया गया श्री गुरु ग्रंथ साहिब जी का पहला प्रकाश उत्सव
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Maharashtra : ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਸੇਵਾ, ਨਿਮਰਤਾ ਅਤੇ ਮਨੁੱਖਤਾ ਦਾ ਸੰਦੇਸ਼ ਅੱਜ ਦੇ ਸਮੇਂ ਦੀ ਸਭ ਤੋਂ ਵੱਡੀ ਲੋੜ: ਬਲ ਮਲਕੀਤ ਸਿੰਘ

SHARE:

ਮਨਪ੍ਰੀਤ ਸਿੰਘ ਖਾਲਸਾ.

ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ, ਮਹਾਰਾਸ਼ਟਰ ਸਰਕਾਰ ਦੇ ਚੇਅਰਮੈਨ ਸ. ਬਲ ਮਲਕੀਤ ਸਿੰਘ ਨੇ ਅੱਠਵੇਂ ਪਾਤਸ਼ਾਹ ਧੰਨ-ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪਾਵਨ ਪ੍ਰਕਾਸ਼ ਪੁਰਬ ਮੌਕੇ ਸਮੂਹ ਸੰਗਤ ਨੂੰ ਲੱਖ-ਲੱਖ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦਾ ਪਾਵਨ ਜੀਵਨ ਨਿਮਰਤਾ, ਦਇਆ, ਨਿਸ਼ਕਾਮ ਸੇਵਾ ਅਤੇ ਮਨੁੱਖਤਾ ਦੀ ਭਲਾਈ ਲਈ ਸਮਰਪਣ ਦਾ ਸਦੀਵੀ ਪ੍ਰੇਰਣਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਛੋਟੀ ਉਮਰ ਵਿੱਚ ਗੁਰਗੱਦੀ ਸੰਭਾਲਣ ਦੇ ਬਾਵਜੂਦ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਨੇ ਆਪਣੇ ਜੀਵਨ ਅਤੇ ਕਾਰਜਾਂ ਰਾਹੀਂ ਇਹ ਸਾਬਤ ਕੀਤਾ ਕਿ ਪਰਮਾਤਮਾ ਦੀ ਭਗਤੀ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਹੀ ਜੀਵਨ ਦੀ ਸਭ ਤੋਂ ਵੱਡੀ ਕਮਾਈ ਹੈ। ਉਨ੍ਹਾਂ ਕਿਹਾ ਕਿ ਦਿੱਲੀ ਵਿੱਚ ਮਹਾਂਮਾਰੀ ਦੇ ਦੌਰਾਨ ਗੁਰੂ ਸਾਹਿਬ ਨੇ ਜਾਤ-ਪਾਤ, ਧਰਮ ਅਤੇ ਵਰਗ ਦੇ ਹਰ ਭੇਦ ਤੋਂ ਉੱਪਰ ਉੱਠ ਕੇ ਦੁਖੀ ਮਨੁੱਖਤਾ ਦੀ ਸੇਵਾ ਕੀਤੀ ਅਤੇ ਕਰੁਣਾ, ਦਇਆ ਤੇ ਪਰਉਪਕਾਰ ਦੀ ਅਦੁੱਤੀ ਮਿਸਾਲ ਕਾਇਮ ਕੀਤੀ।

Gambhir Car Associate Gambhir Car Associate Motion Ads Motion Ads

ਸ. ਬਲ ਮਲਕੀਤ ਸਿੰਘ ਨੇ ਕਿਹਾ ਕਿ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੀਆਂ ਸਿੱਖਿਆਵਾਂ ਅੱਜ ਵੀ ਸਮਾਜ ਨੂੰ ਪ੍ਰੇਮ, ਸਹਿਣਸ਼ੀਲਤਾ, ਭਾਈਚਾਰੇ ਅਤੇ ਪਰਉਪਕਾਰ ਦੇ ਮਾਰਗ ‘ਤੇ ਚੱਲਣ ਦੀ ਪ੍ਰੇਰਣਾ ਦਿੰਦੀਆਂ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਵਿੱਚ ਜਦੋਂ ਸਮਾਜ ਨਫ਼ਰਤ, ਹਿੰਸਾ, ਸਵਾਰਥ ਅਤੇ ਆਪਸੀ ਵੰਡ ਵਰਗੀਆਂ ਗੰਭੀਰ ਚੁਣੌਤੀਆਂ ਨਾਲ ਜੂਝ ਰਿਹਾ ਹੈ, ਉਦੋਂ ਗੁਰੂ ਸਾਹਿਬ ਦਾ ਸੰਦੇਸ਼ ਪਹਿਲਾਂ ਨਾਲੋਂ ਵੀ ਵੱਧ ਪ੍ਰਸੰਗਿਕ ਬਣ ਗਿਆ ਹੈ। ਉਨ੍ਹਾਂ ਸਮੂਹ ਸੰਗਤ ਨੂੰ ਅਪੀਲ ਕੀਤੀ ਕਿ ਗੁਰੂ ਸਾਹਿਬ ਵੱਲੋਂ ਦਰਸਾਏ ਸੇਵਾ, ਸਿਮਰਨ, ਨਿਮਰਤਾ ਅਤੇ “ਸਰਬੱਤ ਦੇ ਭਲੇ” ਦੇ ਸਿਧਾਂਤ ਨੂੰ ਆਪਣੇ ਜੀਵਨ ਦਾ ਅਟੁੱਟ ਹਿੱਸਾ ਬਣਾਇਆ ਜਾਵੇ, ਤਾਂ ਜੋ ਮਨੁੱਖਤਾ, ਸਦਭਾਵਨਾ ਅਤੇ ਆਪਸੀ ਭਾਈਚਾਰੇ ‘ਤੇ ਆਧਾਰਿਤ ਇੱਕ ਸੁਚੱਜੇ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर