Breaking News
Jamshedpur Police : दीपावली और लक्ष्मी पूजा को लेकर पुलिस अलर्ट, ड्रोन से निगरानी; असामाजिक तत्वों पर पैनी नजर Jamshedpur : हर चेहरे पर मुस्कान, हर घर में दीप – रीना सिंह के नेतृत्व में छोटा बांकी में मना खुशियों का महापर्व Jamshedpur : EYA Foundation ने खुशियों की पाठशाला के बच्चों के साथ मनाई दीपावली Pragya Nayan South Film Industry : गिरिडीह की बेटी प्रज्ञा नयन का साउथ फिल्म इंडस्ट्री में जलवा, 11 फिल्मों में कर चुकी हैं काम; अब मेगास्टार चिरंजीवी के साथ आएंगी नजर, देखें – Video Jamshedpur : 114 बेड वाले अत्याधुनिक कैंसर रेस्ट हाउस का उद्घाटन, कैंसर मरीजों और परिजनों को मिलेगी बड़ी राहत Jamshedpur : टाटा मोटर्स वर्कर्स यूनियन कार्यालय में सेवानिवृत्त कर्मियों का हुआ सम्मान
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Central Goverment : ਮੋਦੀ ਸਰਕਾਰ ਦੇ 54,282.32 ਕਰੋੜ ਰੁਪਏ ਦੇ ਖਰਚ ਦਾ ਹਿਸਾਬ ਨਹੀਂ, ਕੈਗ ਦੀ ਰਿਪੋਰਟ ਨੇ ਚੁੱਕੇ ਗੰਭੀਰ ਸਵਾਲ

SHARE:

ਮਨਪ੍ਰੀਤ ਸਿੰਘ ਖਾਲਸਾ.

ਭਾਰਤ ਦੇ ਨਿਯੰਤਰਕ ਅਤੇ ਮਹਾਲੇਖਾ ਪਰੀਖਕ (ਕੈਗ) ਦੀ ਰਿਪੋਰਟ ਵਿੱਚ ਖੁਲਾਸਾ ਹੋਇਆ ਹੈ ਕਿ ਕੇਂਦਰ ਸਰਕਾਰ ਦੇ 15 ਮੰਤਰਾਲਿਆਂ ਅਤੇ ਵਿਭਾਗਾਂ ਵੱਲੋਂ 54,282.32 ਕਰੋੜ ਰੁਪਏ ਨਾਲ ਸਬੰਧਤ 33,973 ਉਪਯੋਗਤਾ ਪ੍ਰਮਾਣ ਪੱਤਰ (ਯੂਟੀਲਾਈਜ਼ੇਸ਼ਨ ਸਰਟੀਫਿਕੇਟ) ਅਜੇ ਤੱਕ ਜਮ੍ਹਾਂ ਨਹੀਂ ਕਰਵਾਏ ਗਏ। ਇਸ ਕਾਰਨ ਇਹ ਗੰਭੀਰ ਸਵਾਲ ਖੜ੍ਹਾ ਹੋ ਗਿਆ ਹੈ ਕਿ ਸਰਕਾਰੀ ਧਨ ਦੀ ਵਰਤੋਂ ਮਨਜ਼ੂਰਸ਼ੁਦਾ ਮਕਸਦ ਲਈ ਹੋਈ ਵੀ ਹੈ ਜਾਂ ਨਹੀਂ। ਕੈਗ ਦੀ ਵਿੱਤੀ ਸਾਲ 2024-25 ਦੀ ਰਿਪੋਰਟ ਅਨੁਸਾਰ, 31 ਮਾਰਚ 2025 ਤੱਕ 38,287.52 ਕਰੋੜ ਰੁਪਏ ਨਾਲ ਸਬੰਧਤ 13,926 ਉਪਯੋਗਤਾ ਪ੍ਰਮਾਣ ਪੱਤਰ ਪਿਛਲੇ ਤਿੰਨ ਵਿੱਤੀ ਸਾਲਾਂ (2021-22 ਤੋਂ 2023-24) ਦੇ ਬਕਾਇਆ ਹਨ, ਜਦਕਿ ਕੁਝ ਮਾਮਲੇ 1985-86 ਤੋਂ ਵੀ ਲੰਬਿਤ ਪਏ ਹਨ।

ਮੀਡੀਆ ਵਿਚ ਜਾਰੀ ਹੋਈ ਖ਼ਬਰ ਮੁਤਾਬਿਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਇਹ ਜਨਰਲ ਫਾਇਨੈਂਸ਼ਲ ਰੂਲਜ਼ (ਜੀਐੱਫਆਰ) 2017 ਦੇ ਨਿਯਮਾਂ ਦੀ ਉਲੰਘਣਾ ਹੈ। ਨਿਯਮਾਂ ਮੁਤਾਬਕ, ਸਰਕਾਰੀ ਅਨੁਦਾਨ ਪ੍ਰਾਪਤ ਕਰਨ ਵਾਲੀ ਸੰਸਥਾ ਨੂੰ ਵਿੱਤੀ ਸਾਲ ਖ਼ਤਮ ਹੋਣ ਤੋਂ 12 ਮਹੀਨਿਆਂ ਅੰਦਰ ਉਪਯੋਗਤਾ ਪ੍ਰਮਾਣ ਪੱਤਰ ਜਮ੍ਹਾਂ ਕਰਵਾਉਣਾ ਲਾਜ਼ਮੀ ਹੁੰਦਾ ਹੈ। ਅਜਿਹਾ ਨਾ ਕਰਨ ਵਾਲੀਆਂ ਸੰਸਥਾਵਾਂ ਨੂੰ ਭਵਿੱਖ ਵਿੱਚ ਸਰਕਾਰੀ ਅਨੁਦਾਨ ਜਾਂ ਹੋਰ ਵਿੱਤੀ ਸਹਾਇਤਾ ਤੋਂ ਵਾਂਝਾ ਕੀਤਾ ਜਾ ਸਕਦਾ ਹੈ। ਕੈਗ ਨੇ ਕਿਹਾ ਹੈ ਕਿ ਉਪਯੋਗਤਾ ਪ੍ਰਮਾਣ ਪੱਤਰ ਹੀ ਇਹ ਯਕੀਨੀ ਬਣਾਉਣ ਦਾ ਇਕੋ-ਇੱਕ ਸਾਧਨ ਹੈ ਕਿ ਸਰਕਾਰੀ ਰਕਮ ਉਸੇ ਉਦੇਸ਼ ਲਈ ਵਰਤੀ ਗਈ ਹੈ ਜਿਸ ਲਈ ਜਾਰੀ ਕੀਤੀ ਗਈ ਸੀ।

Gambhir Car Associate Motion Ads

ਰਿਪੋਰਟ ਅਨੁਸਾਰ, ਸਭ ਤੋਂ ਵੱਧ 18,272.91 ਕਰੋੜ ਰੁਪਏ ਦੇ ਪ੍ਰਮਾਣ ਪੱਤਰ ਆਵਾਸ ਅਤੇ ਸ਼ਹਿਰੀ ਕਾਰਜ ਮੰਤਰਾਲੇ ਦੇ ਬਕਾਇਆ ਹਨ, ਜਦਕਿ 14,359.76 ਕਰੋੜ ਰੁਪਏ ਦੇ ਪ੍ਰਮਾਣ ਪੱਤਰ ਉੱਚ ਸਿੱਖਿਆ ਵਿਭਾਗ ਨਾਲ ਸਬੰਧਤ ਹਨ। ਕੈਗ ਨੇ ਟਿੱਪਣੀ ਕੀਤੀ ਕਿ ਲੰਬਿਤ ਉਪਯੋਗਤਾ ਪ੍ਰਮਾਣ ਪੱਤਰਾਂ ਦੇ ਨਿਪਟਾਰੇ ਲਈ ਮੰਤਰਾਲਿਆਂ ਅਤੇ ਵਿਭਾਗਾਂ ਵੱਲੋਂ ਯੋਗ ਯਤਨ ਨਹੀਂ ਕੀਤੇ ਜਾ ਰਹੇ ਅਤੇ ਸਮੇਂ ਸਿਰ ਪ੍ਰਮਾਣ ਪੱਤਰ ਪ੍ਰਾਪਤ ਕਰਨ ਲਈ ਪ੍ਰਭਾਵਸ਼ਾਲੀ ਪ੍ਰਬੰਧ ਬਣਾਉਣ ਦੀ ਲੋੜ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर