Breaking News
Delhi/Jamshedpur : धालभूमगढ़ एयरपोर्ट की राह होगी आसान! सांसद विद्युत महतो ने केंद्रीय मंत्री भूपेंद्र यादव से की अहम मुलाकात Sikhism in Tamil Nadu : ਤਾਮਿਲ ਭਾਸ਼ਾ ਵਿੱਚ ਸਿੱਖ ਦਰਸ਼ਨ ਅਤੇ ਵਿਚਾਰਧਾਰਾ ਨੂੰ ਪੇਸ਼ ਕਰਨ ਵਾਲੀ ਕਿਤਾਬ ‘ਕੈਪਟਿਵੇਟਿੰਗ ਸਿੰਪਲ ਹਾਰਟਸ’ ਹੋਈ ਜਾਰੀ Delhi Gurudwara : ਸਰਨਾ ਦੇ ਦਾਅਵਿਆਂ ’ਤੇ ਕਾਲਕਾ-ਕਾਹਲੋਂ ਦਾ ਤਿੱਖਾ ਪਲਟਵਾਰ, ਸੰਗਤ ਪਹਿਲਾਂ ਵੀ ਨਕਾਰ ਚੁੱਕੀ, ਹੁਣ ਫਿਰ ਹਾਰ ਲਈ ਰਹਿਣ ਤਿਆਰ Punjab/Jharkhand : ਪੰਜਾਬ ਪੁਲਿਸ ਦੀ ਜਮਸ਼ੇਦਪੁਰ ਵਿੱਚ ਰੇਡ, ਭਰਾ-ਭਰਜਾਈ ਕਤਲ ਮਾਮਲੇ ’ਚ ਸਾਬਕਾ ਪ੍ਰਧਾਨ ਤਰਸੇਮ ਸਿੰਘ ਸੇਮੇ ਦੀ ਭਾਲ Not knowing Gurmukhi will spell trouble : ਦਿੱਲੀ ‘ਚ ਵੱਡੇ ਸਿਆਸੀ ਉਲਟਫ਼ੇਰ ਦੀ ਤਿਆਰੀ, ਕੁਰਸੀ ਬਚਾਉਣ ਵਾਲਿਆਂ ਨੂੰ ਸੰਗਤ ਸਿਖਾਏਗੀ ਸਬਕ : ਪਰਮਜੀਤ ਸਿੰਘ ਵੀਰਜੀ Chaibasa : इप्टा के शाखा सम्मेलन में लहराया शांति का परचम, नई कार्यकारिणी का गठन
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Sikhism in Tamil Nadu : ਤਾਮਿਲ ਭਾਸ਼ਾ ਵਿੱਚ ਸਿੱਖ ਦਰਸ਼ਨ ਅਤੇ ਵਿਚਾਰਧਾਰਾ ਨੂੰ ਪੇਸ਼ ਕਰਨ ਵਾਲੀ ਕਿਤਾਬ ‘ਕੈਪਟਿਵੇਟਿੰਗ ਸਿੰਪਲ ਹਾਰਟਸ’ ਹੋਈ ਜਾਰੀ

SHARE:

ਮਨਪ੍ਰੀਤ ਸਿੰਘ ਖਾਲਸਾ।

ਤਾਮਿਲਨਾਡੂ ਵਿੱਚ ਪਹਿਲੀ ਵਾਰ ਸਿੱਖ ਦਰਸ਼ਨ ਅਤੇ ਵਿਚਾਰਧਾਰਾ ਨੂੰ ਤਾਮਿਲ ਭਾਸ਼ਾ ਵਿੱਚ ਪੇਸ਼ ਕਰਨ ਵਾਲੀ ਕਿਤਾਬ ‘ਕੈਪਟਿਵੇਟਿੰਗ ਸਿੰਪਲ ਹਾਰਟਸ’ ਜਾਰੀ ਕੀਤੀ ਗਈ। ਅੰਗਰੇਜ਼ੀ ਵਿੱਚ ਭਜਨ ਸਿੰਘ ਵੱਲੋਂ ਲਿਖੀ ਇਸ ਕਿਤਾਬ ਦਾ ਤਾਮਿਲ ਅਨੁਵਾਦ ਐਡਵੋਕੇਟ ਸਰਦਾਰ ਜੀਵਨ ਸਿੰਘ ਨੇ ਕੀਤਾ ਹੈ। ਸਾਬਕਾ ਯੂਨੀਵਰਸਿਟੀ ਵਾਈਸ- ਚਾਂਸਲਰ ਜਵਾਹਰ ਨੇਸਨ ਨੇ ਸੀਨੀਅਰ ਸਿੱਖਿਆ ਸ਼ਾਸਤਰੀਆਂ, ਸਮਾਜ ਸੁਧਾਰਕਾਂ ਅਤੇ ਨਾਰੀਵਾਦੀ ਕਾਰਕੁਨਾਂ ਦੀ ਮੌਜੂਦਗੀ ਵਿੱਚ ਕਿਤਾਬ ਰਿਲੀਜ਼ ਕੀਤੀ।

ਸਮਾਗਮ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਤਾਮਿਲਨਾਡੂ ਵਿੱਚ ਅਜਿਹੇ ਵਿਚਾਰਧਾਰਕ ਅਤੇ ਸੰਸਥਾਗਤ ਯਤਨਾਂ ਦੀ ਘਾਟ ਹੈ, ਜੋ ਮਜ਼ਬੂਤ ਰਾਜਨੀਤਿਕ ਤੇ ਸੱਭਿਆਚਾਰਕ ਮੁੱਲਾਂ ਨੂੰ ਉਤਸ਼ਾਹਿਤ ਕਰ ਸਕਣ। ਉਨ੍ਹਾਂ ਆਸ ਪ੍ਰਗਟਾਈ ਕਿ ਤਾਮਿਲ ਭਾਸ਼ਾ ਵਿੱਚ ਸਿੱਖ ਦਰਸ਼ਨ ਦੀ ਇਹ ਪੇਸ਼ਕਾਰੀ ਆਉਣ ਵਾਲੇ ਸਮੇਂ ਵਿੱਚ ਵੱਡੀ ਵਿਚਾਰਧਾਰਕ ਚਰਚਾ ਨੂੰ ਜਨਮ ਦੇਵੇਗੀ।

Gambhir Car Associate Motion Ads Motion Ads

ਸਮਾਗਮ ਵਿੱਚ ਸ਼ਾਮਲ ਬੁੱਧੀਜੀਵੀਆਂ ਅਤੇ ਸਮਾਜਿਕ ਕਾਰਕੁਨਾਂ ਨੇ ਸਿੱਖ ਪਛਾਣ ਨੂੰ ਹਿੰਦੂਤਵ ਅਤੇ ਬ੍ਰਾਹਮਣਵਾਦੀ ਵਿਚਾਰਧਾਰਾਵਾਂ ਤੋਂ ਵੱਖਰੇ ਵਿਚਾਰਧਾਰਕ ਸਰੂਪ ਵਜੋਂ ਪੇਸ਼ ਕਰਨ ’ਤੇ ਜ਼ੋਰ ਦਿੱਤਾ। ਇਸ ਮੌਕੇ ਤਾਮਿਲਨਾਡੂ ਦੇ ਲੋਕਾਂ ਤੱਕ ਸਿੱਖ ਫਲਸਫੇ, ਮਨੁੱਖੀ ਬਰਾਬਰੀ ਅਤੇ ਸਮਾਜਿਕ ਨਿਆਂ ਦੇ ਸੰਦੇਸ਼ ਨੂੰ ਸੱਭਿਆਚਾਰਕ ਅਤੇ ਰਾਜਨੀਤਿਕ ਪੱਧਰ ’ਤੇ ਪਹੁੰਚਾਉਣ ਲਈ ਸਰਗਰਮੀ ਨਾਲ ਕੰਮ ਕਰਨ ਦਾ ਫੈਸਲਾ ਵੀ ਕੀਤਾ ਗਿਆ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर