Breaking News
Jamshedpur : बिरसानगर में भाजपा का भव्य अभिनंदन समारोह, छात्र नेता रवि सिंह चंदेल एवं तुरी समाज के जिला अध्यक्ष मनीष प्रसाद सैकड़ों समर्थकों के साथ भाजपा में हुए शामिल Jamshedpur : विजया होम्स ग्रुप की ‘ड्रीम होम प्रदर्शनी’ 21 नवंबर से, छह आवासीय परियोजनाएं होंगी प्रदर्शित Jamshedpur : 26 नवंबर को रांची में संविधान रक्षार्थ मार्च, पूर्वी सिंहभूम से हजारों कांग्रेस कार्यकर्ता होंगे शामिल Jamshedpur : लोयोला प्रिंसिपल की भावुक अपील, बच्चों की सुरक्षा के लिए एक घंटे का ट्रैफिक नियंत्रण Jamshedpur : गुरु नानक देव जी के प्रकाश पर्व को समर्पित किया इंदरजीत सिंह ने 32वां प्लेटलेट्स दान Jamshedpur Cgpc : गुरु नानक देव जी के प्रकाश पर्व पर नगर कीर्तन में शामिल होंगे उपायुक्त राजीव रंजन
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Sikhs For Justice : ਦਿਲਜੀਤ ਦੋਸਾਂਝ ਦੇ 1 ਨਵੰਬਰ ਦਿੱਲੀ ਸ਼ੋਅ ਨੂੰ ਲੈ ਕੇ ਐਸਐਫਜੇ ਦੀ ਤਿੱਖੀ ਚਿਤਾਵਨੀ, ਪ੍ਰੋਗਰਾਮ ਵਿਚ ਖੱਲਲ ਪਾਉਣ ਲਈ 51 ਲੱਖ ਇਨਾਮ ਦਾ ਕੀਤਾ ਐਲਾਨ

SHARE:

ਮਨਪ੍ਰੀਤ ਸਿੰਘ ਖਾਲਸਾ।

ਸਿੱਖਸ ਫਾਰ ਜਸਟਿਸ (ਐਸਐਫਜੇ) ਨੇ ਦਿਲਜੀਤ ਦੋਸਾਂਝ ਦੇ 1 ਨਵੰਬਰ ਨੂੰ ਦਿੱਲੀ ਦੇ ਜੇ.ਐਲ.ਐਨ. ਸਟੇਡੀਅਮ ਵਿਖੇ ਹੋਣ ਵਾਲੇ ਸ਼ੋਅ ਨੂੰ ‘ਘੇਰੋ ਤੇ ਰੋਕੋ’ ਦਾ ਸੱਦਾ ਦਿੰਦਿਆਂ ਇਸ ਲਈ 51 ਲੱਖ ਰੁਪਏ ਦੇ ਇਨਾਮ ਦਾ ਐਲਾਨ ਕੀਤਾ ਹੈ। ਐਸਐਫਜੇ ਦੇ ਜਨਰਲ ਕੌਂਸਲ ਗੁਰਪਤਵੰਤ ਸਿੰਘ ਪੰਨੂ ਨੇ ਕਿਹਾ ਕਿ 1 ਨਵੰਬਰ 1984 ਦੀ ਸਿੱਖ ਵਿਰੋਧੀ ਹਿੰਸਾ ਦੀ ਯਾਦ ਨਾਲ ਜੁੜੇ ਦਿਨ ਨੂੰ ਦਿੱਲੀ ਵਿੱਚ ਜਸ਼ਨ ਮਨਾਉਣ ਲਈ ਵਰਤਣਾ ਸਿੱਖ ਕੌਮ ਦੇ ਜ਼ਖ਼ਮਾਂ ’ਤੇ ਨਮਕ ਛਿੜਕਣ ਦੇ ਬਰਾਬਰ ਹੈ।

ਪੰਨੂ ਨੇ ਦੋਸ਼ ਲਾਇਆ ਕਿ ਜਿਸ ਦਿੱਲੀ ਵਿੱਚ 1984 ਦੌਰਾਨ ਸਿੱਖਾਂ ਨੂੰ ਜਿਉਂਦੇ ਸਾੜਿਆ ਗਿਆ, ਔਰਤਾਂ ਨਾਲ ਜਬਰ-ਜਨਾਹ ਹੋਇਆ ਅਤੇ ਗੁਰਦੁਆਰਿਆਂ ’ਤੇ ਹਮਲੇ ਹੋਏ, ਉਸੇ ਸ਼ਹਿਰ ਵਿੱਚ ਉਸ ਦਿਨ ਮਨੋਰੰਜਨ ਦਾ ਵੱਡਾ ਸਮਾਗਮ ਕਰਵਾਉਣਾ ਗੰਭੀਰ ਇਤਿਹਾਸਕ ਵਿਰੋਧਾਭਾਸ ਹੈ। ਗੁਰਪਤਵੰਤ ਪੰਨੂ ਨੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸਿੱਧਾ ਸਵਾਲ ਕਰਦਿਆਂ ਪੁੱਛਿਆ ਕਿ ਕੀ 1984 ਦੇ ਕਤਲੇਆਮ ਦੇ ਦੋਸ਼ੀਆਂ ਤੋਂ ਇਨਸਾਫ਼ ਦੀ ਮੰਗ ਕਰਨ ਵਾਲੇ ਸਿੱਖ ਨੂੰ ਹਥਿਆਰ ਚੁੱਕਣਾ ਜਾਇਜ਼ ਨਹੀ ਹੋ ਸਕਦਾ ਹੈ, ਅਤੇ ਕਿ 1 ਨਵੰਬਰ ਨੂੰ ਦਿੱਲੀ ਵਿੱਚ ਜਸ਼ਨ ਮਨਾਉਣਾ ਜਾਇਜ਼ ਮੰਨਿਆ ਜਾਵੇਗਾ? ਉਸ ਨੇ ਦਿਲਜੀਤ ਦੋਸਾਂਝ ਵੱਲੋਂ ਅਮਿਤਾਭ ਬੱਚਨ ਨਾਲ ਨਜ਼ਦੀਕੀ ਦੇ ਹਵਾਲੇ ਨਾਲ ਵੀ ਤਿੱਖੇ ਸਵਾਲ ਖੜ੍ਹੇ ਕੀਤੇ।

Gambhir Car Associate Motion Ads

ਪੰਨੂ ਨੇ ਕਿਹਾ ਕਿ ਦਿੱਲੀ ਦੀ ਵਿਧਵਾ ਕਾਲੋਨੀ ਵਿੱਚ 1984 ਦੀ ਹਿੰਸਾ ਦੀ ਪੀੜ ਆਪਣੇ ਸੀਨੇ ਵਿੱਚ ਸੰਭਾਲ ਰਹੀਆਂ ਸਿੱਖ ਔਰਤਾਂ ਦੇ ਜ਼ਖ਼ਮ ਅੱਜ ਵੀ ਨਹੀਂ ਭਰੇ ਅਤੇ 1 ਨਵੰਬਰ ਦਾ ਇਹ ਸ਼ੋਅ ਉਨ੍ਹਾਂ ਦਰਦਨਾਕ ਯਾਦਾਂ ਨੂੰ ਮੁੜ ਭੜਕਾ ਸਕਦਾ ਹੈ। ਐਸਐਫਜੇ ਦੇ ਇਸ ਐਲਾਨ ਨੇ ਦਿਲਜੀਤ ਦੇ ਦਿੱਲੀ ਸ਼ੋਅ ਨੂੰ ਲੈ ਕੇ ਸਿਆਸੀ ਅਤੇ ਪੰਥਕ ਪੱਧਰ ’ਤੇ ਨਵਾਂ ਵਿਵਾਦ ਛੇੜ ਦਿੱਤਾ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर