Breaking News
Supreme Court : ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, 28 ਅਕਤੂਬਰ ਨੂੰ ਸਭ ਤੋਂ ਪਹਿਲਾਂ ਹੋਵੇਗੀ ਮਾਮਲੇ ਦੀ ਸੁਣਵਾਈ Delhi : ਗੁਰਬਾਣੀ ਰਿਸਰਚ ਫਾਊਂਡੇਸ਼ਨ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਨਿਸ਼ਕਾਮ ਗੁਰਧਾਮ ਯਾਤਰਾ’ ਦਾ ਉਪਰਾਲਾ: ਪਰਮਜੀਤ ਸਿੰਘ ਵੀਰਜੀ Delhi : ਯੂਪੀਆਈ ਫੀਸ ਦੇ ਵਿਰੋਧ ’ਚ ਸਦਰ ਬਾਜ਼ਾਰ ਦੇ ਵਪਾਰੀਆਂ ਦਾ ਜ਼ੋਰਦਾਰ ਪ੍ਰਦਰਸ਼ਨ Bathinda Court : ਪੰਜਾਬੀ ਮਾਂ ਬੋਲੀ ਦੇ ਹੱਕ ਲਈ ਲੜਨ ਵਾਲਿਆਂ ਨੂੰ ਵੱਡੀ ਰਾਹਤ, ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ 11 ਜਣੇ ਬਰੀ Switzerland : ਸਵਿਸ ਵਿਦਿਆਰਥੀ ਡੈਨੀਕਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਇਤਿਹਾਸ, ਫਲਸਫੇ, ਗੁਰਬਾਣੀ ਕੀਰਤਨ ਅਤੇ ਲੰਗਰ ਨਾਲ ਹੋਏ ਰੂ-ਬ-ਰੂ Good News : ਪਟਨਾ ਵਿੱਚ ਖੁੱਲ੍ਹੇਗਾ ‘ਚਾਰ ਸਾਹਿਬਜ਼ਾਦੇ ਐੱਮਆਰਆਈ, ਸੀਟੀ ਸਕੈਨ ਸੈਂਟਰ’
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਭਾਰਤ ਪੁੱਜਿਆ, ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਨਿੱਘਾ ਸਵਾਗਤ

SHARE:

ਮਨਪ੍ਰੀਤ ਸਿੰਘ ਖਾਲਸਾ।

ਪਾਕਿਸਤਾਨ ਤੋਂ 49 ਸਿੱਖ ਸ਼ਰਧਾਲੂਆਂ ਦਾ ਜਥਾ ਅੱਜ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਪਹੁੰਚਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਵਿਦੇਸ਼ ਮਾਮਲਿਆਂ ਦੇ ਸਲਾਹਕਾਰ ਸਰਦਾਰ ਪਰਮਜੀਤ ਸਿੰਘ ਚੰਡੋਕ ਵੱਲੋਂ ਸ਼ਰਧਾਲੂਆਂ ਦਾ ਨਿੱਘਾ ਤੇ ਭਰਵਾਂ ਸਵਾਗਤ ਕੀਤਾ ਗਿਆ। ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਪਾਕਿਸਤਾਨ ਤੋਂ ਆਏ ਸ਼ਰਧਾਲੂਆਂ ਦੇ ਠਹਿਰਨ, ਆਉਣ-ਜਾਣ ਅਤੇ ਭਾਰਤ ਦੇ ਵੱਖ-ਵੱਖ ਇਤਿਹਾਸਕ ਗੁਰਧਾਮਾਂ ਦੇ ਦਰਸ਼ਨਾਂ ਲਈ ਬੱਸਾਂ ਸਮੇਤ ਲੋੜੀਂਦੇ ਸਾਰੇ ਪ੍ਰਬੰਧ ਕੀਤੇ ਜਾਣਗੇ।

ਭਾਰਤ ਪਹੁੰਚਣ ’ਤੇ ਸ਼ਰਧਾਲੂਆਂ ਵਿੱਚ ਖਾਸਾ ਉਤਸ਼ਾਹ ਅਤੇ ਭਾਵੁਕਤਾ ਦੇਖਣ ਨੂੰ ਮਿਲੀ। ਇਸ ਮੌਕੇ ਸ਼ਰਧਾਲੂਆਂ ਨੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਸਰਦਾਰ ਪਰਮਜੀਤ ਸਿੰਘ ਚੰਡੋਕ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਉਨ੍ਹਾਂ ਨੂੰ ਭਾਰਤ ਸਥਿਤ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर