Breaking News
Supreme Court : ਭਾਈ ਬਲਵੰਤ ਸਿੰਘ ਰਾਜੋਆਣਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, 28 ਅਕਤੂਬਰ ਨੂੰ ਸਭ ਤੋਂ ਪਹਿਲਾਂ ਹੋਵੇਗੀ ਮਾਮਲੇ ਦੀ ਸੁਣਵਾਈ Delhi : ਗੁਰਬਾਣੀ ਰਿਸਰਚ ਫਾਊਂਡੇਸ਼ਨ ਵਲੋਂ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਨਿਸ਼ਕਾਮ ਗੁਰਧਾਮ ਯਾਤਰਾ’ ਦਾ ਉਪਰਾਲਾ: ਪਰਮਜੀਤ ਸਿੰਘ ਵੀਰਜੀ Delhi : ਯੂਪੀਆਈ ਫੀਸ ਦੇ ਵਿਰੋਧ ’ਚ ਸਦਰ ਬਾਜ਼ਾਰ ਦੇ ਵਪਾਰੀਆਂ ਦਾ ਜ਼ੋਰਦਾਰ ਪ੍ਰਦਰਸ਼ਨ Bathinda Court : ਪੰਜਾਬੀ ਮਾਂ ਬੋਲੀ ਦੇ ਹੱਕ ਲਈ ਲੜਨ ਵਾਲਿਆਂ ਨੂੰ ਵੱਡੀ ਰਾਹਤ, ਲੱਖਾ ਸਿਧਾਣਾ, ਬਾਬਾ ਹਰਦੀਪ ਸਿੰਘ ਮਹਿਰਾਜ ਸਮੇਤ 11 ਜਣੇ ਬਰੀ Switzerland : ਸਵਿਸ ਵਿਦਿਆਰਥੀ ਡੈਨੀਕਨ ਗੁਰਦੁਆਰਾ ਸਾਹਿਬ ਵਿਖੇ ਸਿੱਖ ਇਤਿਹਾਸ, ਫਲਸਫੇ, ਗੁਰਬਾਣੀ ਕੀਰਤਨ ਅਤੇ ਲੰਗਰ ਨਾਲ ਹੋਏ ਰੂ-ਬ-ਰੂ Good News : ਪਟਨਾ ਵਿੱਚ ਖੁੱਲ੍ਹੇਗਾ ‘ਚਾਰ ਸਾਹਿਬਜ਼ਾਦੇ ਐੱਮਆਰਆਈ, ਸੀਟੀ ਸਕੈਨ ਸੈਂਟਰ’
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਯੂਪੀਆਈ ਫੀਸ ਦੇ ਵਿਰੋਧ ’ਚ ਸਦਰ ਬਾਜ਼ਾਰ ਦੇ ਵਪਾਰੀਆਂ ਦਾ ਜ਼ੋਰਦਾਰ ਪ੍ਰਦਰਸ਼ਨ

SHARE:

ਮਨਪ੍ਰੀਤ ਸਿੰਘ ਖਾਲਸਾ।

ਯੂਪੀਆਈ ਲੈਣ-ਦੇਣ ’ਤੇ ਪ੍ਰਸਤਾਵਿਤ ਵਪਾਰੀ ਛੂਟ ਦਰ ਲਾਗੂ ਕਰਨ ਦੇ ਵਿਰੋਧ ਵਿੱਚ ਸਦਰ ਬਾਜ਼ਾਰ ਬਾਰੀ ਮਾਰਕੀਟ ਟਰੇਡਜ਼ ਐਸੋਸੀਏਸ਼ਨ ਵੱਲੋਂ ਪ੍ਰਧਾਨ ਪਰਮਜੀਤ ਸਿੰਘ ਪੰਮਾ ਦੀ ਅਗਵਾਈ ਹੇਠ ਜ਼ੋਰਦਾਰ ਪ੍ਰਦਰਸ਼ਨ ਕੀਤਾ ਗਿਆ। ਵਪਾਰੀਆਂ ਨੇ “ਵਪਾਰੀਆਂ ’ਤੇ ਨਵਾਂ ਬੋਝ ਨਹੀਂ ਸਹਾਂਗੇ” ਅਤੇ “ਡਿਜੀਟਲ ਭੁਗਤਾਨ ’ਤੇ ਫੀਸ ਬੰਦ ਕਰੋ” ਸਮੇਤ ਕਈ ਨਾਅਰੇ ਲਗਾਉਂਦਿਆਂ ਯੂਪੀਆਈ ਨੂੰ ਫੀਸ-ਮੁਕਤ ਰੱਖਣ ਦੀ ਮੰਗ ਕੀਤੀ। ਪਰਮਜੀਤ ਸਿੰਘ ਪੰਮਾ ਨੇ ਕਿਹਾ ਕਿ 2,000 ਰੁਪਏ ਤੋਂ ਵੱਧ ਦੇ ਯੋਗ ਵਪਾਰੀ-ਗਾਹਕ ਯੂਪੀਆਈ ਲੈਣ-ਦੇਣ ’ਤੇ 0.4 ਫ਼ੀਸਦੀ ਵਪਾਰੀ ਛੂਟ ਦਰ ਲਾਗੂ ਹੋਣ ਨਾਲ ਇਸ ਦਾ ਸਿੱਧਾ ਆਰਥਿਕ ਬੋਝ ਵਪਾਰੀਆਂ ’ਤੇ ਪਵੇਗਾ।

ਉਨ੍ਹਾਂ ਕਿਹਾ ਕਿ 5,000 ਰੁਪਏ ਦੇ ਲੈਣ-ਦੇਣ ’ਤੇ 20 ਰੁਪਏ, 10,000 ’ਤੇ 40 ਰੁਪਏ ਅਤੇ 50,000 ਰੁਪਏ ’ਤੇ 200 ਰੁਪਏ ਤੱਕ ਵਾਧੂ ਖਰਚਾ ਬਣ ਸਕਦਾ ਹੈ। ਪਹਿਲਾਂ ਹੀ ਮਹਿੰਗਾਈ, ਕਿਰਾਏ, ਤਨਖ਼ਾਹਾਂ ਅਤੇ ਹੋਰ ਵਧਦੇ ਖਰਚਿਆਂ ਨਾਲ ਜੂਝ ਰਹੇ ਛੋਟੇ ਤੇ ਦਰਮਿਆਨੇ ਵਪਾਰੀਆਂ ’ਤੇ ਇਹ ਨਵਾਂ ਬੋਝ ਮਨਜ਼ੂਰ ਨਹੀਂ।

Gambhir Car Associate Motion Ads

ਪੰਮਾ ਨੇ ਸਰਕਾਰ ਤੋਂ ਮੰਗ ਕੀਤੀ ਕਿ ਯੂਪੀਆਈ ’ਤੇ ਵਪਾਰੀ ਛੂਟ ਦਰ ਲਾਗੂ ਕਰਨ ਦਾ ਫ਼ੈਸਲਾ ਵਾਪਸ ਲਿਆ ਜਾਵੇ ਅਤੇ ਡਿਜੀਟਲ ਭੁਗਤਾਨ ਨੂੰ ਵਪਾਰੀਆਂ ਲਈ ਪੂਰੀ ਤਰ੍ਹਾਂ ਫੀਸ-ਮੁਕਤ ਰੱਖਿਆ ਜਾਵੇ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇ ਇਹ ਬੋਝ ਵਾਪਸ ਨਾ ਲਿਆ ਗਿਆ ਤਾਂ ਵਪਾਰੀ ਲੋਕਤੰਤਰਿਕ ਢੰਗ ਨਾਲ ਆਪਣਾ ਸੰਘਰਸ਼ ਹੋਰ ਤੇਜ਼ ਕਰਨਗੇ। ਇਸ ਮੌਕੇ ਦੀਪਕ ਨਿੰਭਲ, ਵਰਿੰਦਰ ਅਰੋੜਾ, ਜਸਵਿੰਦਰ ਸਿੰਘ, ਰਾਜੇਸ਼ ਭੈਣਾ, ਜਸਬੀਰ ਸਿੰਘ ਸਰਨਾ, ਬਲਵਿੰਦਰ ਸਿੰਘ ਸਰਨਾ, ਰਾਜੀਵ ਸੋਹਰ ਅਤੇ ਤਰੁਣ ਸੋਨੀ ਸਮੇਤ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर