Breaking News
Saraikela : झामुमो युवा नेता सन्नी सिंह की मां अमृत कौर की अंतिम अरदास में श्रद्धांजलि देने उमड़े खास और आम, सिख समाज की गणमान्य हस्तियों ने भी अरदास में की शिरकत Guru Nanak Jayanti 2026 : सिंदरी में गुरु नानक देव जी के 557वें प्रकाश पर्व पर पहली प्रभात फेरी निकली JDU Jharkhand : जदयू के राष्ट्रीय संगठन में धर्मेंद्र तिवारी की एंट्री, पश्चिम बंगाल की कमान भी सौंपी Press Club Off Jamshedpur : 21 नवंबर को जुटेंगे कोल्हान के पत्रकार, माइकल जॉन ऑडिटोरियम में सजेगा सम्मान समारोह Jamshedpur : लाला लाजपत राय और शहीद करतार सिंह सराभा को नमन परिवार ने दी श्रद्धांजलि Jamshedpur : छठ महापर्व पर अर्पण परिवार का सेवा शिविर, श्रद्धालुओं के बीच पूजन सामग्री एवं प्रसाद का वितरण
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਨਫਰਤ ਭਰੇ ਪ੍ਰਚਾਰ ਕਰਣ ਵਾਲੇ ਨਰਿੰਦਰ ਮੋਦੀ ਦੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਬੰਧਕਾਂ ਵਲੋਂ ਹਮਾਇਤ ਕਿਉਂ..? – ਬੀਬੀ ਰਣਜੀਤ ਕੌਰ

SHARE:

ਮੋਦੀ ਜਾਂ ਮੋਦੀ ਸਰਕਾਰ ਵਲੋਂ ਸਿੱਖਾਂ ਦਾ ਹੱਲ ਕਰਵਾਇਆ ਗਿਆ ਕੋਈ ਵੀਂ ਮਸਲਾ ਦਸਿਆ ਜਾਏ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵਲੋਂ ਇਕ ਧਰਮ ਦੇ ਲੋਕਾਂ ਖਿਲਾਫ ਦਿੱਤਾ ਗਿਆ ਨਫਰਤ ਭਰਿਆ ਬਿਆਨ ਉਨ੍ਹਾਂ ਦੇ ਓਹਦੇ ਮੁਤਾਬਿਕ ਨਹੀਂ ਹੈ ਅਤੇ ਦੇਸ਼ ਲਈ ਬਹੁਤ ਚਿੰਤਾ ਜਨਕ ਹੈ ਕਿ ਓਹ ਨਫਰਤ ਦੇ ਪ੍ਰਚਾਰ ਨਾਲ ਦੇਸ਼ ਦੀ ਸੱਤਾ ਮੁੜ ਸੰਭਾਲਣਾ ਚਾਹੁੰਦੇ ਹਨ। ਦਿੱਲੀ ਗੁਰਦਵਾਰਾ ਕਮੇਟੀ ਦੇ ਮੌਜੂਦਾ ਪ੍ਰਬੰਧਕਾਂ ਵਲੋਂ ਕੀਤੀ ਗਈ ਇਕ ਪ੍ਰੈਸ ਕਾਨਫਰੰਸ ਵਿਚ ਉਨ੍ਹਾਂ ਵਲੋਂ ਨਰਿੰਦਰ ਮੋਦੀ ਦੀ ਹਮਾਇਤ ਕਰਣ ਦਾ ਐਲਾਨ ਕੀਤਾ ਗਿਆ ਹੈ।

Gambhir Car Associate Motion Ads

ਉਨ੍ਹਾਂ ਵਲੋਂ ਇਹ ਕਿਹਾ ਗਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਆਮ ਚੋਣਾਂ ’ਚ ਸਿੱਖਾਂ ਦੇ ਮਸਲੇ ਹੱਲ ਕਰਨ ਵਾਲੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਹਮਾਇਤ ਦਾ ਐਲਾਨ ਕਰੇਗੀ । ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖ ਸੇਵਾਦਾਰ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਆਪਣੇ ਪ੍ਰੈਸ ਨੋਟ ਰਾਹੀਂ ਕਿਹਾ ਕਿ ਅਸੀ ਦਿੱਲੀ ਗੁਰਦਵਾਰਾ ਕਮੇਟੀ ਦੇ ਪ੍ਰਧਾਨ ਅਤੇ ਸਕੱਤਰ ਕੋਲੋਂ ਪੁੱਛਣਾ ਚਾਹੁੰਦੇ ਹਾਂ ਕਿ ਓਹ ਸਾਨੂੰ ਮੋਦੀ ਜਾਂ ਮੋਦੀ ਸਰਕਾਰ ਵਲੋਂ ਸਿੱਖਾਂ ਦਾ ਹੱਲ ਕਰਵਾਇਆ ਗਿਆ ਕੋਈ ਵੀਂ ਮਸਲਾ ਦੱਸ ਦੇਣ ਜੋ ਉਨ੍ਹਾਂ ਆਪਣੇ ਕਾਰਜਕਾਲ ਦੌਰਾਨ ਕੀਤਾ ਹੋਏ।

ਬੰਦੀ ਸਿੰਘ ਜੋ ਕਿ ਪਿਛਲੇ ਤੀਹ – ਤੀਹ ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਉਹਨਾਂ ਨਾਲ ਪਿਛਲੇ ਲੰਮੇ ਸਮੇਂ ਤੋਂ ਬੇਇਨਸਾਫ਼ੀ ਹੋ ਰਹੀ ਹੈ ਤੁਹਾਡੀ ਸਰਕਾਰ ਨੇ ਉਹਨਾਂ ਨਾਲ ਕੋਈ ਵੀ ਇਨਸਾਫ਼ ਨਹੀਂ ਕੀਤਾ ਇਥੋਂ ਤਕ ਕੀ ਭਾਈ ਰਾਜੋਆਣਾ ਦੀ ਫਾਂਸੀ ਰੱਦ ਕਰਣ ਦਾ ਐਲਾਨ ਕਰਕੇ ਵੀਂ ਮੁਕਰ ਗਏ।

ਦੇਸ਼ ਭਰ ਦੇ ਕਿਸਾਨ ਆਪਣੀਆਂ ਜਾਇਜ਼ ਮੰਗਾਂ ਲਈ ਅਵਾਜ਼ ਚੁੱਕ ਰਹੇ ਹਨ। ਤੁਹਾਡੀ ਸਰਕਾਰ ਨੇ ਉਨ੍ਹਾਂ ਦੀਆਂ ਮੰਗਾ ਮੰਨਣ ਦੀ ਗੱਲ ਕਰਕੇ ਸਿੰਘੂ ਬਾਰਡਰ ਤੋਂ ਧਰਨਾ ਚੁਕਵਾਇਆ ਸੀ ਪਰ ਅਜ ਤਕ ਉਨ੍ਹਾਂ ਦਾ ਮਸਲਾ ਹੱਲ ਨਹੀਂ ਹੋਇਆ ਤੇ ਓਹ ਮੁੜ ਧਰਨੇ ਲਗਾ ਰਹੇ ਹਨ । ਅਦਾਲਤ ਵਲੋਂ ਦਿੱਲੀ ਕਮੇਟੀ ਨੂੰ ਸਕੂਲਾਂ ਦੀਆਂ ਤਨਖਾਵਾ ਮਾਮਲੇ ‘ਚ ਝਾੜ ਪਾਉਂਦਿਆਂ ਖਰਚਿਆਂ ਤੇ ਰੋਕ ਲਗਾਈ ਗਈ ਸੀ ਬਾਵਜੂਦ ਆਪਣੇ ਆਕਾਵਾਂ ਨੂੰ ਚੋਣਾਂ ਵਿਚ ਲਾਭ ਦੇਣ ਲਈ ਫਤਹਿ ਦਿਵਸ ਦੇ ਨਾਮ ਤੋਂ ਵਾਹ ਵਾਹੀ ਖੱਟਣ ਲਈ ਅਦਾਲਤ ਦੇ ਆਦੇਸ਼ ਦੀਆਂ ਉਲੰਘਣਾ ਕੀਤੀ ਜਾ ਰਹੀ ਹੈ ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर