Breaking News
Jamshedpur : जालियांवाला बाग एक्सप्रेस की बहाली पर सिख संगत में खुशी, CGPC के नेतृत्व में चले एकजुट संघर्ष का असर : भगवान सिंह Jamshedpur : व्रतधारियों की मांग पर ‘आरंभ एक नई शुरुआत’ संस्था की सराहनीय पहल, कदमा फार्म एरिया में चिह्नित किए गए नए छठ घाट Special For The Chhath festival : छठ के रंग में रंगा जमशेदपुर, तीखा म्यूजिक जेएसआर ने रिलीज किए छठी मईया के दो नए गीत Jamshedpur : झारखंड पुलिस के सेवानिवृत्त डीएसपी अंजनी कुमार तिवारी का निधन, पुलिस महकमे में शोक की लहर, बीते दिनों ही डीएसपी संजीव कुमार का हुआ था निधन Jamshedpur : सूर्य मंदिर में छठ महोत्सव की भव्य तैयारी, 1,100 जरूरतमंद परिवारों के बीच बांटी जाएगी पूजा सामग्री Jamshedpur : टेल्को रिंग रोड पर स्कूली बच्चों से भरे ऑटो को कार ने मारी टक्कर, आठ बच्चे घायल
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Jamshedpur : ਗੈਸਟ ਹਾਊਸ ਵਿੱਚ ਸੈਕਸ ਰੈਕੇਟ ਦਾ ਪਰਦਾਫਾਸ਼, 10 ਮੁੰਡੇ-ਕੁੜੀਆਂ ਫੜਾਏ-Video

SHARE:

ਜਮਸ਼ੇਦਪੁਰ:
ਸਾਕਚੀ ਥਾਣਾ ਪੁਲਿਸ ਨੇ ਬੁੱਧਵਾਰ ਨੂੰ ਕਾਲੀਮਾਟੀ ਰੋਡ ਸਥਿਤ ਕਾਂਤੀ ਗੈਸਟ ਹਾਊਸ ਵਿੱਚ ਛਾਪਾ ਮਾਰ ਕੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕੀਤਾ. ਪਤਾ ਲੱਗਾ ਹੈ ਕਿ ਇਸ ਗੈਸਟ ਹਾਊਸ ‘ਚ ਲੰਬੇ ਸਮੇਂ ਤੋਂ ਸੈਕਸ ਰੈਕੇਟ ਚੱਲ ਰਿਹਾ ਸੀ. ਪੁਲਿਸ ਦੀ ਛਾਪੇਮਾਰੀ ਦੌਰਾਨ ਭਗਦੜ ਮੱਚ ਗਈ. ਪੁਲੀਸ ਨੇ ਮੌਕੇ ਤੋਂ ਛੇ ਕੁੜੀਆਂ ਤੇ ਚਾਰ ਨੌਜਵਾਨਾਂ ਨੂੰ ਹਿਰਾਸਤ ਵਿੱਚ ਲਿਆ ਹੈ. ਪੁਲਿਸ ਉਨ੍ਹਾਂ ਨੂੰ ਥਾਣੇ ਲੈ ਕੇ ਪੁੱਛਗਿੱਛ ਕਰ ਰਹੀ ਹੈ.

ਗੁਪਤ ਸੂਚਨਾ ਤੇ ਹੋਈ ਛਾਪੇਮਾਰੀ

ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ. ਜਿਸ ਤੋਂ ਬਾਅਦ ਸਾਕਚੀ ਪੁਲਿਸ ਨੇ ਇਹ ਕਾਰਵਾਈ ਕੀਤੀ. ਇਸ ਛਾਪੇਮਾਰੀ ਲਈ ਮੈਜਿਸਟਰੇਟ ਸੁਨੀਲ ਕੁਮਾਰ ਨੂੰ ਤਾਇਨਾਤ ਕੀਤਾ ਗਿਆ ਸੀ. ਲੰਬੇ ਸਮੇਂ ਤੋਂ ਬਾਅਦ ਸ਼ਹਿਰ ਵਿੱਚ ਦੇਹ ਵਪਾਰ ਦੇ ਮਾਮਲੇ ਨੂੰ ਲੈ ਕੇ ਛਾਪੇਮਾਰੀ ਕੀਤੀ ਗਈ ਹੈ, ਜਿਸ ਤੋਂ ਬਾਅਦ ਇਸ ਨਾਲ ਜੁੜੇ ਲੋਕਾਂ ਚ ਹੜਕੰਪ ਮਚ ਗਿਆ ਹੈ. ਜਾਂਚ ‘ਚ ਪਤਾ ਲੱਗਾ ਹੈ ਕਿ ਗੈਸਟ ਹਾਊਸ ‘ਚ ਦੇਹ ਵਪਾਰ ਲਈ ਲੜਕੀਆਂ ਨੂੰ ਵੀ ਉਪਲਬਧ ਕਰਵਾਇਆ ਜਾਂਦਾ ਸੀ.ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ. ਮਜਿਸਟਰੇਟ ਨੇ ਦੱਸਿਆ ਕੀ ਹੋਟਲ ਵਿੱਚ ਗਲਤ ਕੌਂਸਟ੍ਰੈਕਸ਼ਨ ਦੀ ਸੂਚਨਾ ਸੀ. ਇਸ ਦੋਰਾਨ ਬੀਅਰ, ਕੋਲਡਡ੍ਰਿੰਕ, ਪਾਣੀ ਦੀ ਬੋਤਲ ਪੁਲਿਸ ਨੇ ਬਰਾਮਦ ਕੀਤੀ ਹੈ.

Gambhir Car Associate Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर