WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਐਡਵੋਕੇਟ ਧਾਮੀ ਨੇ ਬਰਤਾਨੀਆ ’ਚ ਸੰਸਦੀ ਚੋਣਾਂ ਦੌਰਾਨ ਜਿੱਤ ਦਰਜ ਕਰਨ ਵਾਲੇ ਸਿੱਖ ਅਤੇ ਪੰਜਾਬੀ ਉਮੀਦਵਾਰਾਂ ਨੂੰ ਦਿੱਤੀ ਵਧਾਈ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਰਤਾਨੀਆਂ ਵਿਚ ਹੋਈਆਂ ਸੰਸਦੀ ਚੋਣਾਂ ਦੌਰਾਨ ਜਿੱਤ ਹਾਸਲ ਕਰਨ ਵਾਲੇ ਸਿੱਖ ਅਤੇ ਪੰਜਾਬੀ ਸੰਸਦ ਮੈਂਬਰਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਹ ਪੰਜਾਬੀਆਂ ਅਤੇ ਖ਼ਾਸ ਕਰਕੇ ਸਿੱਖਾਂ ਲਈ ਬੜੇ ਮਾਣ ਵਾਲੀ ਗੱਲ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖਾਂ ਨੇ ਆਪਣੀ ਮਿਹਤਨ ਅਤੇ ਲਿਆਕਤ ਨਾਲ ਪੂਰੀ ਦੁਨੀਆਂ ਵਿਚ ਨਾਮਣਾ ਖੱਟਿਆ ਹੈ।

ਦੁਨੀਆਂ ਦੇ ਵੱਖ-ਵੱਖ ਦੇਸ਼ਾਂ ਵਿਚ ਸਿਆਸਤ ਅੰਦਰ ਵੀ ਸਿੱਖਾਂ ਨੇ ਵੱਡੀਆਂ ਮੱਲਾਂ ਮਾਰੀਆਂ ਹਨ। ਉਨ੍ਹਾਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਬਰਤਾਨੀਆਂ ਦੀ ਧਰਤੀ ’ਤੇ ਸਿੱਖਾਂ ਅਤੇ ਪੰਜਾਬੀਆਂ ਨੇ ਜਿੱਤ ਦਰਜ ਕੀਤੀ ਹੈ। ਐਡਵੋਕੇਟ ਧਾਮੀ ਨੇ ਸਿੱਖਾਂ ਦੀ ਤਰੱਕੀ ਤੇ ਚੜ੍ਹਦੀ ਕਲਾ ਲਈ ਪਰਮਾਤਮਾ ਅੱਗੇ ਅਰਦਾਸ ਕਰਨ ਦੇ ਨਾਲ ਨਾਲ ਆਸ ਪ੍ਰਗਟਾਈ ਕਿ ਵਿਦੇਸ਼ਾਂ ਵਿਚ ਵੱਸਦੇ ਸਿੱਖਾਂ ਦੇ ਮਸਲਿਆਂ ਦੇ ਹੱਲ ਲਈ ਨਵੇਂ ਚੁਣੇ ਸੰਸਦ ਮੈਂਬਰ ਪਹਿਲ ਕਦਮੀ ਵਿਖਾਉਂਦੇ ਹੋਏ ਭਰਪੂਰ ਕੋਸ਼ਿਸ਼ਾਂ ਕਰਨਗੇ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर