Breaking News
Jamshedpur : गुरु ग्रंथ साहिब जी की बाणी से जुड़ें युवा, शब्द गुरु के संदेश को जीवन में उतारें : जमशेदपुरी Tribute to Jharkhand Minister : गिरिडीह समाहरणालय में मंत्री सुदिव्य कुमार को दी गई भावभीनी श्रद्धांजलि, दो मिनट का मौन रखकर आत्मा की शांति की प्रार्थना Jamshedpur : Tata Steel Hot Strip Mill JDC ने डोबो स्कूल में बच्चों संग बांटी खुशियां, शिक्षा और सामाजिक जिम्मेदारी का दिया संदेश Delhi/Jamshedpur : धालभूमगढ़ एयरपोर्ट की राह होगी आसान! सांसद विद्युत महतो ने केंद्रीय मंत्री भूपेंद्र यादव से की अहम मुलाकात Sikhism in Tamil Nadu : ਤਾਮਿਲ ਭਾਸ਼ਾ ਵਿੱਚ ਸਿੱਖ ਦਰਸ਼ਨ ਅਤੇ ਵਿਚਾਰਧਾਰਾ ਨੂੰ ਪੇਸ਼ ਕਰਨ ਵਾਲੀ ਕਿਤਾਬ ‘ਕੈਪਟਿਵੇਟਿੰਗ ਸਿੰਪਲ ਹਾਰਟਸ’ ਹੋਈ ਜਾਰੀ Delhi Gurudwara : ਸਰਨਾ ਦੇ ਦਾਅਵਿਆਂ ’ਤੇ ਕਾਲਕਾ-ਕਾਹਲੋਂ ਦਾ ਤਿੱਖਾ ਪਲਟਵਾਰ, ਸੰਗਤ ਪਹਿਲਾਂ ਵੀ ਨਕਾਰ ਚੁੱਕੀ, ਹੁਣ ਫਿਰ ਹਾਰ ਲਈ ਰਹਿਣ ਤਿਆਰ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਤੀਜੇ ਅਤੇ ਚੌਥੇ ਪਾਤਸ਼ਾਹ ਜੀ ਨਾਲ ਸਬੰਧਤ ਸ਼ਤਾਬਦੀ ਦਿਹਾੜੇ ਕੌਮੀ ਜਾਹੋ ਜਲਾਲ ਨਾਲ ਮਨਾਏ ਜਾਣਗੇ : ਭਾਈ ਮਹਿਤਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਦੇ ਸਮਾਗਮਾਂ ਦੀਆਂ ਤਿਆਰੀਆਂ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਦੀ ਅਗਵਾਈ ਹੇਠ ਅਧਿਕਾਰੀਆਂ ਦੀ ਇਕੱਤਰਤਾ ਹੋਈ, ਜਿਸ ਦੌਰਾਨ ਸਮਾਗਮਾਂ ਸਬੰਧੀ ਬਣਾਈਆਂ ਗਈਆਂ ਸਬ-ਕਮੇਟੀਆਂ ਪਾਸੋਂ ਤਿਆਰੀਆਂ ਸਬੰਧੀ ਜਾਣਕਾਰੀ ਲਈ ਗਈ ਅਤੇ ਕੀਤੇ ਜਾਣ ਵਾਲੇ ਹੋਰ ਕਾਰਜਾਂ ਲਈ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਿਆਈ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਮਾਗਮਾਂ ਨੂੰ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਪੰਥਕ ਪ੍ਰੰਪਰਾਵਾਂ ਅਨੁਸਾਰ 13 ਸਤੰਬਰ ਤੋਂ 18 ਸਤੰਬਰ 2024 ਤੱਕ ਮਨਾਇਆ ਜਾਵੇਗਾ। ਇਸ ਸਬੰਧੀ ਹੋਣ ਵਾਲੇ ਸਮਾਗਮਾਂ ਦੀਆਂ ਤਿਆਰੀਆਂ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸਬ-ਕਮੇਟੀਆਂ ਨਿਰਧਾਰਤ ਕੀਤੀਆਂ ਗਈਆਂ ਸਨ।

Gambhir Car Associate Motion Ads Motion Ads

ਅੱਜ ਦੀ ਇਕੱਤਰਤਾ ਵਿਚ ਹੋਈਆਂ ਤਿਆਰੀਆਂ ਦੀ ਸਮੀਖਿਆ ਕੀਤੀ ਗਈ ਹੈ ਅਤੇ ਹੋਣ ਵਾਲੇ ਹੋਰ ਕਾਰਜਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨਾਲ ਸਬੰਧਤ ਸ਼ਤਾਬਦੀ ਸਮਾਗਮ ਵਿਸ਼ੇਸ਼ ਮਹੱਤਤਾ ਰੱਖਦੇ ਹਨ। ਇਸ ਮੌਕੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਵਾਲੀਆਂ ਸੰਗਤਾਂ ਦੀ ਹਰ ਸਹੂਲਤ ਦਾ ਧਿਆਨ ਰੱਖਣਾ ਸਾਡੀ ਜ਼ੁੰਮੇਵਾਰੀ ਹੈ। ਉਨ੍ਹਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਉਹ ਚੌਥੇ ਪਾਤਸ਼ਾਹ ਜੀ ਦੇ ਗੁਰਿਆਈ ਦਿਵਸ ਅਤੇ ਤੀਸਰੇ ਪਾਤਸ਼ਾਹ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਪਰਿਵਾਰ ਸਮੇਤ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर