Breaking News
Gangsters do not fear the Jamshedpur police : पुलिस गिरफ्त से कन्हैया सिंह की चुनौती के बाद अब ‘दोगला’ टिप्पणी पर चर्चा, बढ़ेगा गैंगवार या फिर…. Jamshedpur : सरकारी सुविधाओं से किसी व्यक्ति का वंचित रहना पूरे समाज को प्रभावित करता है : कर्नल नीलांबर झा Jamshedpur : महिला सम्मान और न्याय की आवाज दबाने के लिए हिंसा का सहारा निंदनीय : दिनेश कुमार Jamshedpur : साकची के बोधी मैदान में 17-18 अक्टूबर को सजेगा डांडिया उत्सव, सेलिब्रिटी आर्टिस्ट आस्था सिंह होंगी आकर्षण Jamshedpur : साक्ष्य के अभाव में विक्की ठाकुर और सौरभ झा बरी, अधिवक्ता अमित कुमार सिंह ने की पैरवी Jamshedpur : बिरसानगर में हथियारों की खरीद-बिक्री का खुलासा, तीन नाबालिग समेत चार गिरफ्तार
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਵਿਕਰਮਜੀਤ ਸਿੰਘ ਸਾਹਨੀ ਦੀ ਕੋਸ਼ਿਸ਼ ਸਦਕਾ ਰੂਸੀ ਫੌਜ ਵਲੋ ਜੰਗ ਵਿਚ ਲੜ ਰਹੇ 15 ਭਾਰਤੀਆਂ ਨੂੰ ਲਿਆਂਦਾ ਜਾ ਰਿਹਾ ਹੈ ਵਾਪਸ, ਪੰਜਾਬ ਦੇ 4 ਲੋਗ ਵੀ  ਸ਼ਾਮਿਲ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਦੱਸਿਆ ਕਿ ਲਗਾਤਾਰ ਕੋਸ਼ਿਸ਼ਾਂ ਦੇ ਫਲਸਰੂਪ ਰੂਸੀ ਫੌਜ ਨੇ 15 ਭਾਰਤੀ ਨੌਜਵਾਨਾਂ ਨੂੰ ਰਿਹਾਅ ਕਰ ਦਿੱਤਾ ਹੈ, ਜਿਨ੍ਹਾਂ ਨੂੰ ਜਲਦ ਹੀ ਭਾਰਤ ਵਾਪਸ ਭੇਜਿਆ ਜਾ ਰਿਹਾ ਹੈ। ਇਨ੍ਹਾਂ ਵਿੱਚੋਂ ਚਾਰ ਪੰਜਾਬ ਦੇ ਹਨ। ਉਨ੍ਹਾਂ ਦੇ ਅੱਜ ਰਾਤ ਦਿੱਲੀ ਪਹੁੰਚਣ ਦੀ ਸੰਭਾਵਨਾ ਹੈ।

ਡਾ: ਸਾਹਨੀ ਨੇ ਕਿਹਾ ਕਿ ਉਹ ਮਾਰਚ 2024 ਤੋਂ ਰੂਸ ਸਥਿਤ ਭਾਰਤੀ ਦੂਤਾਵਾਸ ਅਤੇ ਨਵੀਂ ਦਿੱਲੀ ਸਥਿਤ ਰੂਸੀ ਦੂਤਾਵਾਸ ਕੋਲ ਇਸ ਮੁੱਦੇ ਨੂੰ ਜ਼ੋਰਦਾਰ ਢੰਗ ਨਾਲ ਉਠਾਉਂਦੇ ਆ ਰਹੇ ਹਨ। ਡਾਕਟਰ ਸਾਹਨੀ ਨੇ ਰਾਸ਼ਟਰਪਤੀ ਪੁਤਿਨ ਨਾਲ ਰੂਸ ਦੀ ਆਪਣੀ ਹਾਲੀਆ ਫੇਰੀ ਦੌਰਾਨ ਇਹ ਮੁੱਦਾ ਉਠਾਉਣ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।

Gambhir Car Associate Motion Ads

ਡਾ: ਸਾਹਨੀ ਨੇ ਅੱਗੇ ਦੱਸਿਆ ਕਿ ਰੂਸੀ ਫੌਜ ਵਿਚ ਭਰਤੀ ਫਸੇ ਹੋਏ ਕੁੱਲ 91 ਭਾਰਤੀ ਨੌਜਵਾਨਾਂ ਵਿਚੋਂ 8 ਸ਼ਹੀਦ ਹੋ ਗਏ ਸਨ ਅਤੇ 15 ਨੂੰ ਹੁਣ ਵਾਪਸ ਭੇਜਿਆ ਜਾ ਰਿਹਾ ਹੈ ਅਤੇ ਬਾਕੀ 69 ਦੇ ਮੁਆਇਦੇ ਰੱਦ ਕਰਨ ਦੀ ਪ੍ਰਕਿਰਿਆ ਵੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਉਨ੍ਹਾਂ ਨੂੰ ਉਮੀਦ ਹੈ ਕਿ ਉਹ ਬਹੁਤ ਜਲਦੀ ਵਾਪਿਸ ਆ ਜਾਣਗੇ। ਡਾ: ਸਾਹਨੀ ਨੇ ਕਿਹਾ ਕਿ ਉਨ੍ਹਾਂ ਦਾ ਦਫ਼ਤਰ ਰੂਸ ਵਿੱਚ ਫਸੇ ਨੌਜਵਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਲਗਾਤਾਰ ਸੰਪਰਕ ਵਿੱਚ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर