Breaking News
Vande Bharat : हजारीबाग में टला बड़ा रेल हादसा – ट्रैक्टर से टकराई रांची-पटना वंदे भारत, आगे का हिस्सा क्षतिग्रस्त National Sports Day : डीबी सुंदर रामम बोले—टाटा स्टील में खेल केवल प्रतिस्पर्धा नहीं, हमारी संस्कृति और जीवनशैली का अभिन्न हिस्सा Jamshedpur Durga Puja: 1926 से जल रही आस्था की अखंड ज्योति, गोलमुरी पूजा कमिटी ने भूमि पूजन के साथ शुरू की तैयारियां Jamshedpur: भारतीय मजदूर संघ ने किया वृक्षारोपण, वीरांगना अमृता देवी के बलिदान दिवस पर मनाया राष्ट्रीय पर्यावरण दिवस Tatanagar Train News : नवंबर में यात्रियों की बढ़ेगी परेशानी, टाटानगर से जुड़ी 6 प्रमुख ट्रेनें रद्द, कई ट्रेनों का बदला रूट Kharagpur Sikh Hulchul : गुरुद्वारा नानकसर चंद्रकोणा के नए प्रधान होंगे गुरदीप सिंह दीपा, विधायक और संगत ने किया सम्मानित
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਬੰਦੀ ਸਿੰਘਾਂ ਦਾ ਜੇਲ੍ਹ ਅੰਦਰ ਆਚਰਣ ਡੇਰਾ ਸਾਧ ਤੋਂ ਜ਼ਿਆਦਾ ਚੰਗਾ ਫੇਰ ਉਨ੍ਹਾਂ ਨੂੰ ਪੈਰੋਲ ਕਿਉਂ ਨਹੀਂ !

SHARE:

ਡੇਰਾ ਮੁੱਖੀ ਰਾਮ ਰਹੀਮ ਨੂੰ ਬਾਰ ਬਾਰ ਮਿਲ ਰਹੀ ਪੈਰੋਲ/ਫਰਲੋ ਨੂੰ ਸੁਪਰੀਮ ਕੋਰਟ ਵਿਚ ਕੀਤਾ ਜਾਏਗਾ ਚੈਲੇਂਜ : ਬੀਬੀ ਰਣਜੀਤ ਕੌਰ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਕਤਲ ਅਤੇ ਜਬਰਜਿਨਾਹ ਦੇ ਗੰਭੀਰ ਦੋਸ਼ਾਂ ਹੇਠ 20-20 ਸਾਲਾਂ ਦੇ ਜੇਲ੍ਹ ਕੱਟ ਰਹੇ ਡੇਰਾ ਸਾਧ ਨੂੰ ਸਤ ਸਾਲਾਂ ਵਿਚ 11 ਵਾਰੀ ਪੈਰੋਲ/ਫਰਲੋ ਦੇ ਕੇ ਓਸ ਨੂੰ ਮਿਲੀ ਸਜ਼ਾ ਦਾ ਮਖੌਲ ਉਡਾਇਆ ਜਾ ਰਿਹਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੀ ਮਹਿਲਾ ਵਿੰਗ ਦੇ ਮੁੱਖੀ ਬੀਬੀ ਰਣਜੀਤ ਕੌਰ ਨੇ ਮੀਡੀਆ ਨੂੰ ਜਾਰੀ ਕੀਤੇ ਆਪਣੇ ਬਿਆਨ ਰਾਹੀਂ ਦਸਿਆ ਕਿ ਜਿੱਥੇ ਸਿੱਖ ਸਮਾਜ ਵਿਚ ਇਸ ਦਾ ਰੋਸ ਹੈ ਓਥੇ ਹੀ ਇਸ ਮਾਮਲੇ ਵਿਚ ਕਾਂਗਰਸ ਨੇ ਵੀ ਰਾਮ ਰਹੀਮ ਦੀ ਰਿਹਾਈ ਨੂੰ ਲੈ ਕੇ ਆਪਣਾ ਇਤਰਾਜ਼ ਜਤਾਇਆ ਹੈ ‘ਤੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਣ ਦੇ ਬਾਵਜੂਦ ਬੀਤੀ ਦੇਰ ਰਾਤ ਸਰਕਾਰ ਨੇ ਰਾਮ ਰਹੀਮ ਦੀ ਰਿਹਾਈ ਦੇ ਹੁਕਮ ਜਾਰੀ ਕਰ ਦਿੱਤੇ ਅਤੇ ਸਵੇਰੇ ਪ੍ਰਸ਼ਾਸਨ ਨੇ ਉਸ ਨੂੰ ਰਿਹਾਅ ਕਰ ਦਿੱਤਾ। ਜਦਕਿ ਇਹ ਵੀ ਚਰਚਾ ਹੈ ਕਿ ਰਾਜ ਦੀਆਂ 32 ਤੋਂ ਵੱਧ ਵਿਧਾਨ ਸਭਾ ਸੀਟਾਂ ‘ਤੇ ਰਾਮ ਰਹੀਮ ਦਾ ਕਾਫੀ ਪ੍ਰਭਾਵ ਹੈ ਅਤੇ ਭਾਜਪਾ ਇਸ ਦਾ ਫਾਇਦਾ ਉਠਾਉਣਾ ਚਾਹੁੰਦੀ ਹੈ ਇਸ ਲਈ ਓਸ ਨੂੰ ਪੈਰੋਲ ਤੇ ਬਾਹਰ ਲਿਆਂਦਾ ਗਿਆ ਹੈ।

Gambhir Car Associate Motion Ads Motion Ads

ਇਕ ਪਾਸੇ ਕੇਂਦਰ ਅਤੇ ਰਾਜ ਸਰਕਾਰ ਰਾਮ ਰਹੀਮ ਤੇ ਮਿਹਰਬਾਨੀਆਂ ਜਤਾ ਰਹੀ ਹੈ ਦੂਜੇ ਪਾਸੇ ਓਹ ਸਿੱਖ ਸਿਆਸੀ ਬੰਦੀ ਸਿੰਘਾਂ ਦੇ ਮਾਮਲੇਆਂ ਨੂੰ ਅਣਦੇਖਿਆ ਕਰਕੇ ਸਿੱਖਾਂ ਨਾਲ ਵਿਸਾਹਘਾਤ ਕਮਾ ਰਹੀ ਹੈ ਤੇ ਇਸ ਮਾਮਲੇ ਵਿਚ ਕੁਝ ਸਿੱਖ ਅਖਵਾਉਂਦੇ ਚੇਹਰਿਆ ਵਲੋਂ ਓਸ ਦੀ ਹਾਂ ਵਿਚ ਹਾਂ ਮਿਲਾਣੀ ਤੇ ਬੰਦੀ ਸਿੰਘਾਂ ਲਈ ਹਾਅ ਦਾ ਨਾਹਰਾ ਨਾ ਮਾਰਨਾ ਉਨ੍ਹਾਂ ਦੇ ਸਿੱਖ ਹੋਣ ਤੇ ਸੁਆਲ ਚੁੱਕਦਾ ਹੈ। ਡੇਰਾ ਸਾਧ ਬਾਰੇ ਦਸਿਆ ਗਿਆ ਹੈ ਕਿ ਓਸ ਦਾ ਜੇਲ੍ਹ ਅੰਦਰ ਆਚਰਣ ਚੰਗਾ ਹੋਣ ਕਰਕੇ ਪੈਰੋਲ/ਫਰਲੋ ਦਿੱਤੀ ਜਾ ਰਹੀ ਹੈ ਤੇ ਅਸੀਂ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਅੰਦਰ ਬੰਦ ਬੰਦੀ ਸਿੰਘਾਂ ਬਾਰੇ ਦਾਹਵੇ ਨਾਲ ਕਹਿੰਦੇ ਹਾਂ ਕਿ ਜੇਲ੍ਹਾਂ ਅੰਦਰ ਉਨ੍ਹਾਂ ਦਾ ਆਚਰਣ ਡੇਰਾ ਸਾਧ ਤੋਂ ਵੀ ਕਈ ਗੁਣਾ ਜਿਆਦਾ ਚੰਗਾ ਹੈ, ਦੇ ਬਾਵਜੂਦ ਉਨ੍ਹਾਂ ਨੂੰ ਅਖੌ ਪਰੋਖੇ ਕਿਉਂ ਕੀਤਾ ਜਾਂਦਾ ਹੈ ਜਦਕਿ ਓਹ ਤਾਂ ਆਪਣੀ ਬਣਦੀ ਸਜ਼ਾ ਤੋਂ ਵੀ ਵੱਧ ਜੇਲ੍ਹ ਕੱਟ ਚੁੱਕੇ ਹਨ। ਬੰਦੀ ਸਿੰਘਾਂ ਨਾਲ ਕੀਤੇ ਜਾ ਰਹੇ ਭੇਦਭਾਵ ਕਰਕੇ ਸਾਨੂੰ ਡੇਰਾ ਸਾਧ ਵਿਰੁੱਧ ਸੁਪਰੀਮ ਕੋਰਟ ਵਿਚ ਜਾਣਾ ਪੈ ਰਿਹਾ ਹੈ ਤੇ ਅਸੀਂ ਓਸ ਨੂੰ ਬਾਰ ਬਾਰ ਦਿੱਤੀ ਜਾਂਦੀਆਂ ਰਿਹਾਈਆਂ ਨੂੰ ਚੈਲੇਂਜ ਕਰਕੇ ਬੰਦੀ ਸਿੰਘਾਂ ਦੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਕਰਨੀ ਪਵੇਗੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर