WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਵਿਕਰਮਜੀਤ ਸਿੰਘ ਸਾਹਨੀ ਵਣਜ ਬਾਰੇ ਸੰਸਦੀ ਕਮੇਟੀ ਦੇ ਮੈਂਬਰ ਵਜੋਂ ਦੁਬਾਰਾ ਹੋਏ ਨਾਮਜ਼ਦ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸੰਸਦ ਮੈਂਬਰ ਡਾ. ਵਿਕਰਮਜੀਤ ਸਿੰਘ ਸਾਹਨੀ ਨੂੰ ਵਣਜ ਬਾਰੇ ਸੰਸਦੀ ਸਥਾਈ ਕਮੇਟੀ ਲਈ ਦੁਬਾਰਾ ਨਾਮਜ਼ਦ ਕੀਤਾ ਗਿਆ ਹੈ, ਜੋ ਕਿ ਵਪਾਰ ਅਤੇ ਉਦਯੋਗ, ਖਾਸ ਕਰਕੇ ਪੰਜਾਬ ਦੇ ਹਿੱਤਾਂ ਦੇ ਸਬੰਧ ਵਿੱਚ ਵਕਾਲਤ ਕਰਨ ਦੇ ਲਗਾਤਾਰ ਯਤਨਾਂ ‘ਤੇ ਜ਼ੋਰ ਦੇਣ ਵਜੋ ਹੋਇਆ ਹੈ। ਡਾ: ਸਾਹਨੀ ਸੰਸਦ ਅਤੇ ਬਾਹਰ ਦੋਵਾਂ ਵਿੱਚ ਇੱਕ ਸਰਗਰਮ ਅਵਾਜ਼ ਬਣੇ ਰਹੇ ਹਨ, ਜਿੱਥੇ ਉਹਨਾਂ ਨੇ ਰਾਸ਼ਟਰੀ ਅਤੇ ਖੇਤਰੀ ਵਪਾਰ ਮੁੱਦਿਆਂ ‘ਤੇ ਲਗਾਤਾਰ ਮਹੱਤਵਪੂਰਨ ਚਿੰਤਾਵਾਂ ਉਠਾਈਆਂ ਹਨ।

ਡਾ: ਸਾਹਨੀ ਪੰਜਾਬ ਦੇ ਉਦਯੋਗਿਕ ਵਿਕਾਸ ਲਈ 1200 ਏਕੜ ਰਾਜਪੁਰਾ ਇੰਡਸਟਰੀਅਲ ਕੋਰੀਡੋਰ ਨੂੰ ਸਫਲਤਾਪੂਰਵਕ ਮਨਜ਼ੂਰੀ ਦੁਆਈ ਹੈ ਅਤੇ ਨਾਲ ਹੀ ਮੋਹਾਲੀ ਵਿਖੇ ਸੈਮੀ-ਕੰਡਕਟਰ ਸੁਵਿਧਾ ਨੂੰ ਅਪਗ੍ਰੇਡ ਕਰਨ ਲਈ 10,000 ਕਰੋੜ ਰੁਪਏ ਮਨਜੂਰ ਕਰਵਾ ਕਿ ਮਹੱਤਵਪੂਰਨ ਕਾਰਜ ਕੀਤਾ ਹੈ। ਉਹਨਾ ਨੇ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਸਮਰਥਨ ਦੇਣ ਲਈ ਸਾਈਕਲ, ਖਿਡੌਣੇ ਅਤੇ ਚਮੜਾ ਉਦਯੋਗਾਂ ਲਈ ਪ੍ਰੋਡਕਸ਼ਨ ਲਿੰਕਡ ਇਨਸੈਂਟਿਵ (ਪੀ.ਐਲ.ਆਈ.) ਸਕੀਮ ਦੇ ਵਿਸਤਾਰ ਵਰਗੇ ਅਹਿਮ ਮੁੱਦੇ ਵੀ ਉਠਾਏ ਹਨ।

Gambhir Car Associate Motion Ads

ਡਾ: ਸਾਹਨੀ ਨੇ ਬ੍ਰਿਕਸ ਅਤੇ ਸਾਰਕ ਵਰਗੇ ਅੰਤਰਰਾਸ਼ਟਰੀ ਮੰਚਾਂ ‘ਤੇ ਭਾਰਤ ਦੀ ਪ੍ਰਤੀਨਿਧਤਾ ਕੀਤੀ ਹੈ। ਉਹਨਾ ਨੇ ਆਈਸੀਸੀ ਚੈਂਬਰ ਆਫ਼ ਕਾਮਰਸ, ਪੈਰਿਸ-ਇੰਡੀਆ ਚੈਪਟਰ ਦੇ ਚੇਅਰ ਵਜੋਂ ਅਤੇ ਵਣਜ ਮੰਤਰਾਲੇ ਲਈ ਇੱਕ ਪ੍ਰਮੁੱਖ ਸਲਾਹਕਾਰ ਸੰਸਥਾ, ਵਪਾਰ ਬੋਰਡ ਦੇ ਇੱਕ ਸਰਗਰਮ ਮੈਂਬਰ ਵਜੋਂ ਵੀ ਸੇਵਾ ਨਿਭਾਈ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर