Breaking News
Tatanagar Breaking : रेलवे की जमीन पर खोली गई चार शराब दुकानें होगी बंद Jamshedpur : सड़क सुरक्षा के संदेश के साथ EYA Foundation का 12वां रक्तदान शिविर, 270 यूनिट रक्त संग्रह Jamshedpur : खासमहल संत जेवियर्स इंग्लिश हाई स्कूल में विज्ञान एवं विषय आधारित प्रदर्शनी, विद्यार्थियों ने मॉडल से दिखाई प्रतिभा Jamshedpur : रिफ्लेक्शन नेटवर्क का दो दिवसीय डांडिया उत्सव 17-18 अक्टूबर को, भोजपुरी स्टार आस्था सिंह बिखेरेंगी जलवा Jamshedpur : जलियांवाला बाग एक्सप्रेस को लगातार पांचवें सीजन रद्द करने पर सिख समाज में बढ़ रहा रोष, सांसद विद्युत महतो से मिले सिख भाजपाई Jamshedpur : बेहतर बोनस समझौते और ₹25 लाख ग्रुप इंश्योरेंस के फैसले पर यूनियन अध्यक्ष राकेश्वर पाण्डेय का अभिनंदन
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : 1984 ਦੇ ਸਿੱਖ ਕਤਲੇਆਮ ਦੀ 40ਵੀਂ ਵਰ੍ਹੇਗੰਢ ਕਾਰਣ ਦਿੱਲੀ ਗੁਰਦੁਆਰਾ ਕਮੇਟੀ ਬੰਦੀ ਛੋੜ ਦਿਵਸ/ਦੀਵਾਲੀ ’ਤੇ ਗੁਰਦੁਆਰਾ ਸਾਹਿਬਾਨ ਵਿਚ ਨਹੀਂ ਕਰੇਗੀ ਦੀਪਮਾਲਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਨੇ ਐਲਾਨ ਕੀਤਾ ਹੈ ਕਿ ਇਸ ਸਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਦੇ ਮੌਕੇ ’ਤੇ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਬੰਧ ਅਧੀਨ ਗੁਰੂ ਘਰਾਂ ਵਿਚ ਦੀਪਮਾਲਾ ਨਹੀਂ ਕੀਤੀ ਜਾਵੇਗੀ।

ਅੱਜ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਕਾਲਕਾ ਤੇ ਸਰਦਾਰ ਕਾਹਲੋਂ ਨੇ ਕਿਹਾ ਕਿ ਹਰ ਸਾਲ 31 ਅਕਤੂਬਰ ਤੋਂ 2 ਨਵੰਬਰ ਤੱਕ ਅਸੀਂ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਨਮਨ ਕਰਦੇ ਹਾਂ ਤੇ ਸ਼ਰਧਾਂਜਲੀ ਭੇਂਟ ਕਰਦੇ ਹਾਂ। ਉਹਨਾਂ ਕਿਹਾ ਕਿ ਇਸ ਸਾਲ ਬੰਦੀ ਛੋੜ ਦਿਵਸ ਅਤੇ ਦੀਵਾਲੀ ਦਾ ਤਿਓਹਾਰ ਇਹਨਾਂ ਦਿਨਾਂ ਵਿਚ ਆ ਗਿਆ ਹੈ। ਉਹਨਾਂ ਕਿਹਾ ਕਿ ਇਸ ਲਈ ਅਸੀਂ ਫੈਸਲਾ ਲਿਆ ਹੈ ਕਿ ਗੁਰਦੁਆਰਾ ਕਮੇਟੀ ਦੇ ਗੁਰੂ ਘਰਾਂ ਵਿਚ ਦੀਪਮਾਲਾ ਨਹੀਂ ਕੀਤੀ ਜਾਵੇਗੀ।

Gambhir Car Associate Gambhir Car Associate Motion Ads Motion Ads

ਉਹਨਾਂ ਨੇ ਸੰਗਤ ਨੂੰ ਵੀ ਅਪੀਲ ਕੀਤੀ ਹੈ ਕਿ ਉਹ 1984 ਦੇ ਸਿੱਖ ਕਤਲੇਆਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਆਪੋ ਆਪਣੇ ਘਰ ਵਿਚ ਵੀ ਦੀਪਮਾਲਾ ਨਾ ਕਰਨ। ਉਹਨਾਂ ਕਿਹਾ ਕਿ ਸਾਨੂੰ ਆਪਣੇ ਸ਼ਹੀਦਾਂ ਨੂੰ ਨਮਨ ਕਰਨਾ ਬਹੁਤ ਜ਼ਰੂਰੀ ਹੈ ਤੇ ਇਸ ਵਾਸਤੇ ਇਹ ਫੈਸਲਾ ਲਿਆ ਗਿਆ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर