Breaking News
Jamshedpur police : सुदूरवर्ती गांवों में पहुंची पुलिस, बच्चों को बांटी पढ़ाई की सामग्री; ग्रामीणों को नक्सलवाद और नशे के खिलाफ किया जागरूक Delhi : ਕਾਂਗਰਸ ਵਿਰੁੱਧ ਗਰਜਣ ਵਾਲੀ ਦਿੱਲੀ ਕਮੇਟੀ ਭਾਜਪਾ ਮਾਮਲੇ ’ਚ ਕਿਉਂ ਹੋਈ ਖਾਮੋਸ਼, ਸੰਤ ਮੀਤ ਸਿੰਘ ਨੇ ਘੇਰੀ ਪ੍ਰਬੰਧਕਾਂ ਦੀ ਦੋਗਲੀ ਨੀਤੀ Tamil Sikh Sangat : ਗੁਰੂ ਨਾਨਕ ਚੇਅਰ ਨੂੰ ਮੁੜ ਸਰਗਰਮ ਕਰਨ ਦੀ ਮੰਗ, ਜੀਵਨ ਸਿੰਘ ਤਾਮਿਲ ਦੀ ਅਗਵਾਈ ਹੇਠ ਤਾਮਿਲ ਸਿੱਖ ਸੰਗਤ ਨੇ ਯੂਨੀਵਰਸਿਟੀ ਨੂੰ ਸੋਪਿਆਂ ਮੰਗ ਪੱਤਰ Delhi : ਸੱਜਣ ਕੁਮਾਰ ਦੇ ਉਠਾਲੇ ’ਤੇ ਪਹੁੰਚ ਕੇ ਸਿੱਖ ਪੰਥ ਦੇ ਜ਼ਖ਼ਮ ਕੁਰੇਦਣ ਵਾਲੇ ਭਾਜਪਾ ਮੈਂਬਰ ਹੁਣ ਮੁਆਫ਼ੀ ਤੋਂ ਕਿਉਂ ਭੱਜ ਰਹੇ : ਬੀਬੀ ਰਣਜੀਤ ਕੌਰ Jamshedpur : ग्राहक का अस्वीकृत हेल्थ इंश्योरेंस क्लेम दिलाने में अखिल भारतीय ग्राहक पंचायत को सफलता Rpf Success : चक्रधरपुर स्टेशन पर तीन चोरी के मोबाइल के साथ चाईबासा का आरोपी गिरफ्तार
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Canada : ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ ਦੀ ਯਾਦ ਵਿੱਚ ਗੁਰਦੁਆਰਾ ਗੁਰੂ ਨਾਨਕ ਸਿੱਖ ਦਰਬਾਰ ਕੈਨੇਡਾ ਵਿਖੇ ਯਾਦਗਾਰੀ ਗੇਟ ਉਸਾਰੀ ਕਾਰ ਸੇਵਾ ਸ਼ੁਰੂ

SHARE:

(ਨਵੀਂ ਦਿੱਲੀ ਤੋ ਮਨਪ੍ਰੀਤ ਸਿੰਘ ਖਾਲਸਾ)

ਇਤਿਹਾਸ ਵਿੱਚ ਉਹੀ ਕੌਮਾਂ ਜਿਉਂਦੀਆਂ ਹਨ ਜੋ ਆਪਣੇ ਸ਼ਹੀਦਾਂ ਨੂੰ ਯਾਦ ਵਿੱਚੋਂ ਕਦੇ ਨਹੀਂ ਵਿਸਾਰ ਦੀਆਂ ਅਤੇ ਉਹਨਾਂ ਦੇ ਪਾਏ ਹੋਏ ਪੂਰਨਿਆਂ ਤੇ ਚੱਲਣ ਦੀ ਕੋਸ਼ਿਸ਼ ਕਰਦੀਆਂ ਹਨ। ਗੁਰੂ ਨਾਨਕ ਸਿੱਖ ਗੁਰਦੁਆਰਾ ਸਰੀ ਡੈਲਟਾ ਕੈਨੇਡਾ ਵਿਖੇ ਸ਼ਹੀਦ ਭਾਈ ਹਰਦੀਪ ਸਿੰਘ ਨਿੱਝਰ, ਜਿਨਾਂ ਨੂੰ ਪਿਛਲੇ ਸਾਲ 18 ਜੂਨ ਨੂੰ ਗੁਰਦੁਆਰਾ ਸਾਹਿਬ ਦੀ ਹਦੂਦ ਦੇ ਅੰਦਰ ਗੋਲੀਆਂ ਮਾਰ ਕੇ ਸ਼ਹੀਦ ਕਰ ਦਿੱਤਾ ਗਿਆ ਸੀ, ਦੀ ਮਿੱਠੀ ਯਾਦ ਵਿੱਚ ਇਲਾਕੇ ਦੀਆਂ ਸਮੂਹ ਸੰਗਤਾਂ ਵੱਲੋਂ ਉਹਨਾਂ ਦੇ ਸ਼ਹੀਦੀ ਅਸਥਾਨ ਦੇ ਨਜ਼ਦੀਕ ਯਾਦਗਾਰੀ ਗੇਟ ਉਸਾਰੀ ਕਾਰ ਸੇਵਾ ਦਾ ਟੱਕ ਬੀਤੇ ਦਿਨ ਪੰਜ ਸਿੰਘ ਸਾਹਿਬਾਨਾਂ ਦੀ ਰਹਿਨੁਮਾਈ ਹੇਠ ਗੁਰੂ ਸਾਹਿਬ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕਰਕੇ ਲਗਾਇਆ ਗਿਆ।

ਜਿਕਰਯੋਗ ਹੈ ਕਿ ਭਾਈ ਨਿਝਰ ਦੇ ਕਤਲ ਮਾਮਲੇ ‘ਚ ਭਾਰਤੀ ਰਾਜਦੁਤਾਂ ਸਮੇਤ ਗ੍ਰਿਹਮੰਤਰੀ ਦਾ ਨਾਮ ਵੀ ਗੂੰਜ ਰਿਹਾ ਹੈ ਤੇ ਕੈਨੇਡਾ ਵਲੋਂ ਇਸ ਵਿਚ ਭਾਰਤੀ ਹਕੂਮਤ ਦਾ ਹੱਥ ਹੋਣ ਦਾ ਵਾਰ ਵਾਰ ਦੋਸ਼ ਲਗਾਇਆ ਜਾ ਰਿਹਾ ਹੈ। ਗੁਰਦੁਆਰਾ ਸਾਹਿਬ ਦੇ ਪ੍ਰਧਾਨ ਭਾਈ ਭੁਪਿੰਦਰ ਸਿੰਘ ਹੋਠੀ ਨੇ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਕਿ ਇਸ ਗੇਟ ਦੀ ਉਸਾਰੀ ਵਿਚ ਆਪਣੀ ਤਿਲ ਫੁੱਲ ਅਤੇ ਹੱਥੀ ਕਾਰ ਸੇਵਾਵਾਂ ਕਰਕੇ ਸ਼ਹੀਦ ਸਿੰਘਾਂ ਦੀਆਂ ਖੁਸ਼ੀਆਂ ਪ੍ਰਾਪਤ ਕਰੋ । ਇਸ ਮੌਕੇ ਵਡੀ ਗਿਣਤੀ ਅੰਦਰ ਸੰਗਤਾਂ ਹਾਜ਼ਿਰ ਸਨ।

Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर