WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Agra : ਕੰਗਣਾ ਰਣੌਤ ਰਾਜਧ੍ਰੋਹ ਮਾਮਲੇ ਚ ਆਗਰਾ ਕੋਰਟ ਅੰਦਰ ਨਹੀਂ ਹੋਈ ਪੇਸ਼

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਆਗਰਾ ਦੀ ਐਮਪੀਐਮਐਲਏ ਅਦਾਲਤ ਅੰਦਰ ਬੀਤੇ ਦਿਨ ਅਭਿਨੇਤਰੀ ਅਤੇ ਹਿਮਾਚਲ ਦੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੇ ਮਾਮਲੇ ‘ਚ ਸੁਣਵਾਈ ਹੋਈ। ਅਦਾਕਾਰਾ ਅਦਾਲਤ ‘ਚ ਪੇਸ਼ ਨਹੀਂ ਹੋਈ ਤੇ ਨਾ ਹੀ ਉਸ ਦਾ ਵਕੀਲ ਪਹੁੰਚਿਆ। ਇਸ ਤੋਂ ਪਹਿਲਾਂ 12 ਨਵੰਬਰ ਨੂੰ ਵੀ ਅਦਾਲਤ ਵਿੱਚ ਸੁਣਵਾਈ ਹੋਈ ਸੀ ਅਤੇ ਅਦਾਕਾਰਾ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਸੀ। ਨੋਟਿਸ ਦੇ ਅਨੁਸਾਰ 28 ਨਵੰਬਰ ਨੂੰ, ਭਾਜਪਾ ਦੇ ਸੰਸਦ ਮੈਂਬਰ ਨੇ ਆਪਣੇ ਵਕੀਲ ਦੁਆਰਾ ਜਾਂ ਕਿਸੇ ਵਕੀਲ ਦੇ ਜ਼ਰੀਏ ਐਮਪੀਐਮਐਲਏ ਅਦਾਲਤ ਵਿੱਚ ਆਪਣਾ ਪੱਖ ਪੇਸ਼ ਕਰਨਾ ਸੀ.

ਵਿਸ਼ੇਸ਼ ਅਦਾਲਤ ਦੇ ਐਮਪੀਐਮਐਲਏ ਜਸਟਿਸ ਅਨੁਜ ਕੁਮਾਰ ਸਿੰਘ ਵਲੋਂ ਨੋਟਿਸ ਜਾਰੀ ਹੋਣ ਤੋਂ ਬਾਅਦ ਵੀ ਅਭਿਨੇਤਰੀ ਕੰਗਨਾ ਰਣੌਤ ਨਾ ਤਾਂ ਸੁਣਵਾਈ ‘ਤੇ ਆਈ ਅਤੇ ਨਾ ਹੀ ਉਸ ਦੀ ਤਰਫੋਂ ਕੋਈ ਵਕੀਲ ਅਦਾਲਤ ‘ਚ ਪੇਸ਼ ਹੋਇਆ। ਅਦਾਲਤ ਅਗਲੀ ਸੁਣਵਾਈ ਤੋਂ ਬਾਅਦ ਆਪਣਾ ਹੁਕਮ ਕੀ ਜਾਰੀ ਕਰਦੀ ਹੈ ਉਸ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ । ਇਸ ਸਬੰਧੀ ਆਗਰਾ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਵਕੀਲ ਰਮਾਸ਼ੰਕਰ ਸ਼ਰਮਾ ਨੇ ਬੀਤੀ 11 ਸਤੰਬਰ ਨੂੰ ਵਿਸ਼ੇਸ਼ ਜੱਜ ਐਮਪੀਐਮਐਲਏ ਅਦਾਲਤ ਵਿੱਚ ਕੰਗਨਾ ਰਣੌਤ ਖ਼ਿਲਾਫ਼ ਦੇਸ਼ ਧ੍ਰੋਹ ਅਤੇ ਅਪਮਾਨ ਦੀਆਂ ਧਾਰਾਵਾਂ ਤਹਿਤ ਕੇਸ ਦਾਇਰ ਕੀਤਾ ਸੀ।

Gambhir Car Associate Motion Ads Motion Ads

ਦੋਸ਼ ਲਾਇਆ ਗਿਆ ਸੀ ਕਿ ਭਾਜਪਾ ਦੀ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨੇ ਬੀਤੀ 26 ਅਗਸਤ ਨੂੰ ਇੱਕ ਇੰਟਰਵਿਊ ਵਿੱਚ ਕੇਂਦਰ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਕਾਤਲ ਦੱਸਿਆ ਸੀ ਅਤੇ ਉਨ੍ਹਾਂ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵੀ ਵਰਤੀ ਸੀ। ਅਦਾਲਤ ਅੰਦਰ ਚਲ ਰਹੇ ਮਾਮਲੇ ਦੀ ਅਗਲੀ ਸੁਣਵਾਈ 12 ਦਸੰਬਰ ਲਈ ਤੈਅ ਕੀਤੀ ਗਈ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर