Breaking News
Jamshedpur : अंकिता बोस ने ईस्ट जोन शूटिंग चैंपियनशिप में जीता स्वर्ण पदक, झारखंड का नाम किया रोशन Jamshedpur/Kolkata : ਸਿੱਖ ਫੋਰਮ ਕੋਲਕਾਤਾ ਦੀ ਟੀਮ ਨੇ CGPC ਦਫ਼ਤਰ ਪਹੁੰਚ ਕੇ ਦਿੱਤਾ ਗੁਰਮਤ ਸਿੱਖਿਆ ਕੈਂਪ ਦਾ ਸੱਦਾ Dera Mukhi : ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ : ਭਾਈ ਰਤਿੰਦਰ ਸਿੰਘ ਇੰਦੌਰ Vancouver : ਸਿੱਖਾਂ ਦੇ ਜ਼ਖ਼ਮਾਂ ’ਤੇ ਚੁੱਪ ਕਿਉਂ.? 18 ਸਤੰਬਰ ਨੂੰ ਹੋਵੇਗਾ ਭਾਰਤੀ ਅੰਬੈਸੀ ਮੂਹਰੇ ਭਾਰੀ ਮੁਜ਼ਾਹਰਾ : ਟੀਮ ਸ਼ਹੀਦ ਨਿੱਝਰ Uk News : ਸਿੱਖੀ ਤੇ ਖਾਲਿਸਤਾਨ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ Delhi : ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਐਸਜੀਪੀਸੀ ਧਰਮ ਪ੍ਰਚਾਰ ਕਮੇਟੀ ਵੱਲੋਂ 5 ਤੇ 6 ਫ਼ਰਵਰੀ ਨੂੰ ਲਈ ਜਾਵੇਗੀ ਦਰਜਾ ਤੀਜਾ ਅਤੇ ਚੌਥਾ ਦੀ ਧਾਰਮਿਕ ਪ੍ਰੀਖਿਆ

SHARE:

4 ਫ਼ਰਵਰੀ ਨੂੰ ਹੋਵੇਗਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਪੇਪਰ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਸਿੱਖ ਧਰਮ, ਇਤਿਹਾਸ ਤੇ ਵਿਰਸੇ ਨਾਲ ਜੋੜਨ ਲਈ ਹਰ ਸਾਲ ਧਾਰਮਿਕ ਪ੍ਰੀਖਿਆ ਕਰਵਾਈ ਜਾਂਦੀ ਹੈ। ਇਸ ਦੇ ਨਾਲ ਹੀ ਆਮ ਸੰਗਤਾਂ ਨੂੰ ਇਤਿਹਾਸ ਅਤੇ ਗੁਰਮਤਿ ਸਿਧਾਂਤਾਂ ਦੀ ਜਾਣਕਾਰੀ ਦੇਣ ਹਿੱਤ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਵੀ ਕਰਵਾਇਆ ਜਾਂਦਾ ਹੈ, ਜਿਸ ਦੀਆਂ ਪ੍ਰੀਖਿਆਵਾਂ 4 ਫ਼ਰਵਰੀ ਤੋਂ 6 ਫ਼ਰਵਰੀ 2025 ਦੌਰਾਨ ਹੋ ਰਹੀਆਂ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ ਨੇ ਦੱਸਿਆ ਕਿ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੀ ਪ੍ਰੀਖਿਆ 4 ਫ਼ਰਵਰੀ 2025 ਨੂੰ ਹੋਵੇਗੀ ਅਤੇ ਧਾਰਮਿਕ ਪ੍ਰੀਖਿਆ ਦੇ ਦਰਜਾ ਤੀਜਾ ਅਤੇ ਚੌਥਾ ਦਾ ਪੇਪਰ 5 ਅਤੇ 6 ਫ਼ਰਵਰੀ 2025 ਨੂੰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰੀਖਿਆਵਾਂ ਲਈ ਦੇਸ਼ ਭਰ ਦੇ ਵੱਖ-ਵੱਖ ਸਕੂਲਾਂ/ਕਾਲਜਾਂ ਵਿਚ ਸੈਂਟਰ ਨਿਰਧਾਰਤ ਕਰਕੇ ਵਿਦਿਆਰਥੀਆਂ ਨੂੰ ਰੋਲ ਨੰਬਰ ਤੇ ਡੀਟਸ਼ੀਟ ਭੇਜੀ ਜਾ ਚੁੱਕੀ ਹੈ ਅਤੇ ਸਟਾਫ਼ ਦੀਆਂ ਡਿਊਟੀਆਂ ਵੀ ਲਗਾ ਦਿੱਤੀਆਂ ਗਈਆਂ ਹਨ।

Gambhir Car Associate Gambhir Car Associate Motion Ads Motion Ads

ਉਨ੍ਹਾਂ ਸਕੂਲਾਂ/ਕਾਲਜਾਂ ਦੇ ਪ੍ਰਿੰਸੀਪਲਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਧਾਰਮਿਕ ਪ੍ਰੀਖਿਆ ਸਬੰਧੀ ਕਿਸੇ ਵੀ ਤਰ੍ਹਾਂ ਦੀ ਜਾਣਕਾਰੀ ਲਈ ਦਫ਼ਤਰ ਧਰਮ ਪ੍ਰਚਾਰ ਕਮੇਟੀ ਅਤੇ ਦਫ਼ਤਰ ਦੇ 0183-2553956, 2553957, 58, 59, ਐਕਸਟੈਨਸ਼ਨ 305, ਮੋਬਾਇਲ ਨੰਬਰ 98148-51513, 62841-17221, 98158-61429 ’ਤੇ ਸੰਪਰਕ ਕਰ ਸਕਦੇ ਹਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर