Breaking News
Jamshedpur/Kolkata : ਸਿੱਖ ਫੋਰਮ ਕੋਲਕਾਤਾ ਦੀ ਟੀਮ ਨੇ CGPC ਦਫ਼ਤਰ ਪਹੁੰਚ ਕੇ ਦਿੱਤਾ ਗੁਰਮਤ ਸਿੱਖਿਆ ਕੈਂਪ ਦਾ ਸੱਦਾ Dera Mukhi : ਕਰੋੜਾਂ ਪੈਰੋਕਾਰਾਂ ਦਾ ਦਾਅਵਾ ਕਰਨ ਵਾਲਾ ਰਾਮ ਰਹੀਮ ਚੋਣ ਮੈਦਾਨ ਵਿੱਚ ਆ ਕੇ ਆਪਣਾ ਅਸਲ ਜਨ-ਆਧਾਰ ਕਰੇ ਸਾਬਤ : ਭਾਈ ਰਤਿੰਦਰ ਸਿੰਘ ਇੰਦੌਰ Vancouver : ਸਿੱਖਾਂ ਦੇ ਜ਼ਖ਼ਮਾਂ ’ਤੇ ਚੁੱਪ ਕਿਉਂ.? 18 ਸਤੰਬਰ ਨੂੰ ਹੋਵੇਗਾ ਭਾਰਤੀ ਅੰਬੈਸੀ ਮੂਹਰੇ ਭਾਰੀ ਮੁਜ਼ਾਹਰਾ : ਟੀਮ ਸ਼ਹੀਦ ਨਿੱਝਰ Uk News : ਸਿੱਖੀ ਤੇ ਖਾਲਿਸਤਾਨ ਦੇ ਵਿਰੋਧੀਆਂ ਨੂੰ ਸਿੱਖ ਫੈਡਰੇਸ਼ਨ ਯੂਕੇ ਦੀ ਲਲਕਾਰ—ਹੁਣ ਸਮਝੌਤਾ ਨਹੀਂ, ਹਰ ਮੋਰਚੇ ’ਤੇ ਹੋਵੇਗਾ ਸਖ਼ਤ ਜਵਾਬ Delhi : ਸਰਦਾਰ ਕੁਲਦੀਪ ਸਿੰਘ ਬੱਗਾ ਦੇ ਜੀਵਨ ’ਤੇ ਲਿਖੀ ਕਿਤਾਬ ਰਿਲੀਜ਼, ਜਗਜੀਤ ਸਿੰਘ ਦਰਦੀ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ New Delhi : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਦਿੱਲੀ ਕਮੇਟੀ ਦੇ ਅਹਿਮ ਐਲਾਨ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਗੁਰਮੀਤ ਰਾਮ ਰਹੀਮ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਖ਼ਤ ਇਤਰਾਜ਼ ਪ੍ਰਗਟ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਕਤਲ ਤੇ ਜਬਰ ਜਨਾਹ ਦੇ ਸੰਗੀਨ ਦੋਸ਼ਾਂ ਤਹਿਤ ਜੇਲ੍ਹ ’ਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਸਰਕਾਰ ਵੱਲੋਂ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਫੈਸਲਾ ਸਰਕਾਰ ਦੀ ਦੋਹਰੀ ਪਹੁੰਚ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਨੂੰ ਵਾਰ-ਵਾਰ ਫਰਲੋ ਅਤੇ ਪੈਰੋਲ ਦਿੰਦੀ ਹੈ, ਜਦਕਿ ਤਿੰਨ-ਤਿੰਨ ਦਹਾਕਿਆਂ ਤੋਂ ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਆਪਣੀਆਂ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ ਅਤੇ ਸੁਪਰੀਮ ਕੋਰਟ ਵੱਲੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਸਜ਼ਾ ਮੁਆਫ਼ੀ ’ਤੇ ਸਰਕਾਰ ਨੂੰ ਫੈਸਲਾ ਕਰਨ ਦੀ ਹਦਾਇਤ ਦੇ ਬਾਵਜੂਦ ਵੀ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਸਰਕਾਰ ਸਿਆਸੀ ਲਾਹੇ ਲਈ ਰਾਮ ਰਹੀਮ ਦੇ ਘਿਨੌਣੇ ਅਪਰਾਧਾਂ ਨੂੰ ਅੱਖੋ-ਉਹਲੇ ਕਰਕੇ ਉਸ ਨੂੰ ਪਹਿਲਾਂ ਵੀ ਚੋਣਾਂ ਸਮੇਂ ਫਰਲੋ ਤੇ ਪੈਰੋਲ ਦੇ ਚੁੱਕੀ ਹੈ ਅਤੇ ਹੁਣ ਫਿਰ ਦਿੱਲੀ ਦੀਆਂ ਵਿਧਾਨ ਸਭਾ ਅਤੇ ਹਰਿਆਣਾ ਅੰਦਰ ਨਿਗਮ ਚੋਣਾਂ ਵਿਚ ਸਿਆਸੀ ਲਾਹਾ ਲੈਣ ਲਈ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ ਹੈ, ਜੋ ਸਰਾਸਰ ਗ਼ਲਤ ਹੈ। ਉਨ੍ਹਾਂ ਕਿਹਾ ਕਿ ਸਰਕਾਰਾਂ ਦੀ ਅਜਿਹੀ ਨੀਤੀ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਕਰਵਾਉਣ ਵਾਲੀ ਹੈ। ਐਡਵੋਕੇਟ ਧਾਮੀ ਨੇ ਰਾਮ ਰਹੀਮ ਦੀ ਪੈਰੋਲ ਨੂੰ ਤੁਰੰਤ ਰੱਦ ਕਰਕੇ ਮੁੜ ਜੇਲ੍ਹ ਭੇਜਣ ਦੀ ਮੰਗ ਕੀਤੀ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर