Breaking News
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar Sgpc : 7 ਮਾਰਚ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ 7 ਮਾਰਚ ਨੂੰ ਹੋਵੇਗੀ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਇੱਕ ਪ੍ਰੈਸ ਬਿਆਨ ਰਾਹੀਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਵਿਖੇ 7 ਮਾਰਚ 2025 ਨੂੰ ਸਵੇਰੇ 11 ਵਜੇ ਰੱਖੀ ਗਈ ਹੈ। ਉਨ੍ਹਾਂ ਦੱਸਿਆ ਇਸ ਇਕੱਤਰਤਾ ਵਿੱਚ ਸ਼੍ਰੋਮਣੀ ਕਮੇਟੀ ਦੇ ਆਉਣ ਵਾਲੇ ਬਜਟ ਸਬੰਧੀ ਗਠਿਤ ਸਬ-ਕਮੇਟੀ ਦੀਆਂ ਸਿਫ਼ਾਰਸ਼ਾਂ ਅਤੇ ਸਿੱਖ ਸੰਸਥਾ ਦੇ ਕੰਮਕਾਜ ਨਾਲ ਸਬੰਧਤ ਵਿਚਾਰ ਹੋਵੇਗੀ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर