Breaking News
Jamshedpur : रोटरी के स्क्रीनिंग कैंप में 10 बच्चों में दिल में छेद, 7 में कटे होंठ-तालु की पहचान Jamshedpur : बाराद्वारी एनक्लेव सार्वजनिक दुर्गा पूजा कमेटी ने की खूँटी पूजा Adityapur : त्रिनेत्रम आई हॉस्पिटल में ‘Next Gen Optometry’ पर प्रशिक्षण सत्र, ऑप्टोमेट्रिस्टों को आधुनिक डायग्नोस्टिक तकनीक और प्राथमिक नेत्र चिकित्सा की दी जानकारी, देखें – Video Sikh Fedration Uk : ਜੱਗੀ ਜੋਹਲ ਨੂੰ ਸਾਰੇ ਕੇਸਾਂ ’ਚੋਂ ਜ਼ਮਾਨਤ ਮਿਲਣ ਮਗਰੋਂ ਬ੍ਰਿਟਿਸ਼ ਸਰਕਾਰ ਘਰ ਵਾਪਸੀ ਲਈ ਕਰੇ ਦਖ਼ਲ : ਸਿੱਖ ਫੈਡਰੇਸ਼ਨ ਯੂਕੇ Panthic organizations in Germany : ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ’ਤੇ ਭੜਕੀਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ Sindri : इंकलाबी नौजवान सभा की बैठक में 500 सदस्य बनाने का लक्ष्य, 27 सितंबर को नगर सम्मेलन की तैयारी
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਬਿਕਰਮ ਸਿੰਘ ਮਜੀਠੀਆ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਨਣ ਦੀ ਥਾਂ ਏਨਾਂ ਸਾਜਿਸ਼ਾਂ ਦਾ ਮੁਕਾਬਲਾ ਕਰਦਾ ਜਿਆਦਾ ਚੰਗਾ ਹੁੰਦਾ: ਭੂੰਦੜ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਬਿਕਰਮ ਸਿੰਘ ਮਜੀਠੀਆ ਤੇ ਉਨਾਂ ਦੇ ਨਾਲ ਹੋਰ ਅਕਾਲੀ ਆਗੂਆਂ ਵੱਲੋਂ ਜਾਰੀ ਬਿਆਨ ਨੇ ਮੇਰੇ ਵਰਗੇ ਪਾਰਟੀ ਅੰਦਰ ਸਭ ਤੋਂ ਬਜੁਰਗ ਤੇ ਸੀਨੀਅਰ ਆਗੂ ਨੂੰ ਭਾਰੀ ਠੇਸ ਪਹੁੰਚਾਈ ਹੈ। ਸ਼੍ਰੋਮਣੀ ਅਕਾਲੀ ਦਲ ਦੇ ਐਕਟਿੰਗ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਲਿਖਤੀ ਬਿਆਨ ਜਾਰੀ ਕਰਦਿਆਂ ਕਿਹਾ ਕਿ ਬਿਕਰਮ ਨੇ ਉਸ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਫੈਸਲੇ ਉਪਰ ਸਵਾਲ ਚੁੱਕਕੇ ਗਲਤ ਕੀਤਾ ਹੈ ਜਿਸ ਕਮੇਟੀ ਦੇ ਪਹਿਲੇ ਪ੍ਰਧਾਨ ਉਸਦੇ ਪੜਦਾਦਾ ਜੀ ਸਤਿਕਾਰਯੋਗ ਸ.ਸੁੰਦਰ ਸਿੰਘ ਮਜੀਠੀਆ ਬਣੇ ਸਨ। ਸ਼ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੀ ਅੰਤਰਿੰਗ ਕਮੇਟੀ ਵੱਲੋਂ ਜਥੇਦਾਰ ਸਾਹਿਬਾਨ ਨੂੰ ਲੈਕੇ ਲਿਆ ਫੈਸਲਾ ਲੰਮੇ ਵਿਚਾਰ ਵਿਟਾਂਦਰੇ ਤੋਂ ਬਾਦ ਹੀ ਲਿਆ ਗਿਆ ਹੈ।

ਪਿਛਲੇ ਸਮੇਂ ਤੋਂ ਸਿੱਖ ਸਿਆਸਤ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਜਿਸ ਭੰਬਲਭੂਸੇ ਵਿੱਚੋਂ ਲੰਘਣਾ ਪੈ ਰਿਹਾ ਉਸ ਲਈ ਕੌਣ ਕੌਣ ਜਿੰਮੇਵਾਰ ਹੈ ਉਸ ਬਾਰੇ ਬਿਕਰਮ ਸਿੰਘ ਮਜੀਠੀਆ ਚੰਗੀਤਰਾਂ ਜਾਣਦੇ ਹਨ। ਬਿਕਰਮ ਨੂੰ ਬੀਬਾ ਹਰਸਿਮਰਤ ਕੌਰ ਬਾਦਲ ਨੇ ਬਚਪਨ ਤੋਂ ਪਾਲਿਆ ਤੇ ਬਾਦਲ ਪਰਿਵਾਰ ਦਾ ਹਿੱਸਾ ਹੋਣ ਕਰਕੇ ਵੱਡੇ ਮਾਣ ਦਿਵਾਏ। ਸੁਖਬੀਰ ਸਿੰਘ ਬਾਦਲ ਨੇ ਮਜੀਠੀਆ ਦੀ ਔਖੇ ਸਮੇਂ ਡੱਟਕੇ ਪਿੱਠ ਪੂਰੀ ਪਰ ਅੱਜ ਅਕਾਲੀ ਦਲ ਤੇ ਸੁਖਬੀਰ ਸਿੰਘ ਬਾਦਲ ਉੱਪਰ ਆਏ ਔਖੇ ਸਮੇਂ ਬਿਕਰਮ ਸਿੰਘ ਮਜੀਠੀਆ ਨੇ ਨਾਲ ਡੱਟਕੇ ਖੜਣ ਦੀ ਥਾਂ ਇੱਕ ਤਰਾਂ ਨਾਲ ਪਿੱਠ ਵਿੱਚ ਛੁਰਾ ਮਾਰਿਆ ਹੈ।ਸਵ: ਸ.ਪ੍ਰਕਾਸ਼ ਸਿੰਘ ਬਾਦਲ ਦੇ ਜਾਣ ਪਿੱਛੋਂ ਅਕਾਲੀ ਦਲ ਅੰਦਰ ਬਣੇ ਹਾਲਾਤਾਂ ਨੂੰ ਲੈਕੇ ਮਜੀਠੀਆ ਦਾ ਫਰਜ ਬਣਦਾ ਸੀ ਕਿ ਉਸ ਮਹਾਨ ਵਿਅਕਤੀ ਦੇ ਅਹਿਸਾਨਾਂ ਕਾਰਣ ਉਸਦੀ ਵਿਰਾਸਤ ਨੂੰ ਸਾਂਭਣ ਵਿੱਚ ਸੁਖਬੀਰ ਸਿੰਘ ਬਾਦਲ ਦਾ ਡੱਟਕੇ ਸਾਥ ਦੇਂਦਾ।

Gambhir Car Associate Gambhir Car Associate Motion Ads Motion Ads

ਮੈਂ ਫਿਰ ਬਿਕਰਮ ਸਿੰਘ ਮਜੀਠੀਆ ਦੇ ਇਸ ਕਦਮ ਨੂੰ ਗਲਤ ਕਰਾਰ ਦੇਂਦਾ ਹੋਇਆ ਸਲਾਹ ਦੇਂਦਾ ਹਾਂ ਕਿ ਵਿਰੋਧੀਆਂ ਦੀ ਸਾਜਿਸ਼ ਦਾ ਹਿੱਸਾ ਬਨਣ ਦੀ ਥਾਂ ਆਓ ਰਲਕੇ ਏਨਾਂ ਸਾਜਿਸ਼ਾਂ ਦਾ ਮੁਕਾਬਲਾ ਕਰੀਏ। ਭੂੰਦੜ ਨੇ ਸਪੱਸ਼ਟ ਕੀਤਾ ਕਿ ਪਾਰਟੀ ਦੇ ਅੰਦਰ ਹਰ ਇੱਕ ਆਗੂ ਤੇ ਵਰਕਰ ਨੂੰ ਆਪਣੇ ਵਿਚਾਰ ਰੱਖਣ ਦਾ ਪੂਰਾ ਅਧਿਕਾਰ ਹੈ। ਮੈਂ ਸੁਪਨੇ ਵਿੱਚ ਵੀ ਕਿਆਸ ਨਹੀਂ ਸੀ ਕਰ ਸਕਦਾ ਕਿ ਬਿਕਰਮ ਸਿੰਘ ਮਜੀਠੀਆ ਪਾਰਟੀ ਦੇ ਜਾਬਤੇ ਦੀ ਇਸਤਰਾਂ ਉਲੰਘਣਾ ਕਰਨਗੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर