Breaking News
Sikh Fedration Uk : ਜੱਗੀ ਜੋਹਲ ਨੂੰ ਸਾਰੇ ਕੇਸਾਂ ’ਚੋਂ ਜ਼ਮਾਨਤ ਮਿਲਣ ਮਗਰੋਂ ਬ੍ਰਿਟਿਸ਼ ਸਰਕਾਰ ਘਰ ਵਾਪਸੀ ਲਈ ਕਰੇ ਦਖ਼ਲ : ਸਿੱਖ ਫੈਡਰੇਸ਼ਨ ਯੂਕੇ Panthic organizations in Germany : ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ’ਤੇ ਭੜਕੀਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ Sindri : इंकलाबी नौजवान सभा की बैठक में 500 सदस्य बनाने का लक्ष्य, 27 सितंबर को नगर सम्मेलन की तैयारी Delhi High Court Order : ਜੱਗੀ ਜੋਹਲ ਨੂੰ ਲੰਬੀ ਕਾਨੂੰਨੀ ਲੜਾਈ ਮਗਰੋਂ ਸੱਤ ਕੇਸਾਂ ਵਿੱਚ ਮਿਲੀ ਜ਼ਮਾਨਤ, ਰਿਹਾਈ ਦਾ ਰਾਹ ਸਾਫ਼—ਨੌਂ ਸਾਲਾਂ ਦੀ ਕੈਦ ਨੇ ਖੜ੍ਹੇ ਕੀਤੇ ਨਿਆਂ ਪ੍ਰਣਾਲੀ ’ਤੇ ਗੰਭੀਰ ਸਵਾਲ Delhi : ਭਾਈ ਹਵਾਰਾ ਨੂੰ ਪੰਜਾਬ ਲਿਆਉਣ ਤੋਂ ਦਿੱਲੀ ਸਰਕਾਰ ਦਾ ਇਨਕਾਰ, ਸਿੱਖ ਵਿਰੋਧੀ ਸੋਚ ਮੁੜ ਹੋਈ ਬੇਨਕਾਬ : ਸਰਨਾ Dhanbad : सिंदरी में कानून व्यवस्था बिगड़ रही है, पुलिस प्रशासन गश्त बढ़ाए : विकास कुमार ठाकुर
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਜੱਥੇਦਾਰ ਅਕਾਲੀ ਬਾਬਾ ਫੂਲਾ ਸਿੰਘ ਜੀ ਦੇ 202 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ 22 ਮਾਰਚ ਨੂੰ: ਪਰਮਜੀਤ ਸਿੰਘ ਵੀਰਜੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਨਿਹੰਗ ਸਿੰਘ ਜਥੇਬੰਦੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਛੇਵੇਂ ਮੁਖੀ ਅਤੇ ਅਕਾਲ ਤਖ਼ਤ ਦੇ ਨਿਧੜਕ ਜਥੇਦਾਰ ਵਜੋਂ ਜਾਣੇ ਜਾਂਦੇ ਅਕਾਲੀ ਬਾਬਾ ਫੂਲਾ ਸਿੰਘ ਦੇ 202 ਸਾਲਾ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਅਸ਼ੋਕ ਨਗਰ ਵਿਖ਼ੇ ਮਿੱਤੀ 23 ਮਾਰਚ ਨੂੰ ਅੰਮ੍ਰਿਤ ਸੰਚਾਰ ਅਤੇ ਗੁਰਮਤਿ ਸਮਾਗਮ ਕਰਵਾਏ ਜਾ ਰਹੇ ਹਨ।

ਇਸ ਬਾਰੇ ਗੱਲਬਾਤ ਕਰਦਿਆਂ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਦੇ ਮੁੱਖੀ ਅਤੇ ਦਿੱਲੀ ਗੁਰੂਦੁਆਰਾ ਕਮੇਟੀ ਦੀ ਧਰਮ ਪ੍ਰਚਾਰ ਵਿੰਗ ਦੇ ਸਾਬਕਾ ਮੁੱਖੀ ਭਾਈ ਪਰਮਜੀਤ ਸਿੰਘ ਵੀਰਜੀ ਨੇ ਕਿਹਾ ਕਿ ਸਿੱਖ ਪੰਥ ਦਾ ਇਤਿਹਾਸ ਅਕਾਲੀ ਬਾਬਾ ਫੂਲਾ ਸਿੰਘ ਵਰਗੇ ਯੋਧਿਆਂ ਨਾਲ ਭਰਿਆ ਪਿਆ ਹੈ, ਅਕਾਲੀ ਫੂਲਾ ਸਿੰਘ ਦਾ ਸਾਰਾ ਜੀਵਨ ਖਾਲਸਾ ਰਾਜ ਅਤੇ ਸਿੱਖ ਪੰਥ ਦੀ ਸਲਾਮਤੀ ਨੂੰ ਸਮਰਪਿਤ ਸੀ।

Gambhir Car Associate Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਸਿੱਖ ਕੌਮ ਨੂੰ ਸ਼ਬਦ ਗੁਰੂ, ਸਿੱਖ ਇਤਿਹਾਸ, ਸਿੱਖ ਸਾਹਿਤਕ ਕਿਰਤਾਂ ਨੂੰ ਆਪਣਾ ਮਾਰਗ-ਦਰਸ਼ਕ ਬਣਾਉਣ ਅਤੇ ਗੁਰੂ ਦੇ ਦਰਸਾਏ ਮਾਰਗ ‘ਤੇ ਚੱਲਣ ਦੀ ਸਖ਼ਤ ਲੋੜ ਹੈ। ਉਨ੍ਹਾਂ ਦਸਿਆ ਕਿ 22 ਮਾਰਚ ਨੂੰ ਦੁਪਹਿਰ 12 ਵਜੇ ਅੰਮ੍ਰਿਤ ਸੰਚਾਰ ਹੋਣਗੇ ਉਪਰੰਤ ਸੰਧਿਆਂ ਵੇਲੇ ਸੋਦਰ ਦੇ ਪਾਠ ਉਪਰੰਤ ਦੀਵਾਨ ਸਜਾਏ ਜਾਣਗੇ ਜਿਨ੍ਹਾਂ ਵਿਚ ਪੰਥ ਪ੍ਰਸਿੱਧ ਜੱਥੇ ਭਾਈ ਕਵਨੀਤ ਸਿੰਘ, ਕਥਾਵਾਚਕ ਗਿਆਨੀ ਸੁਰਿੰਦਰ ਸਿੰਘ ਜੀ ਸਮਰਾਟ ਬੁੱਢਾ ਦਲ, ਕਵੀਸ਼ਰੀ ਜੱਥਾ ਭਾਈ ਸੁਖਬੀਰ ਸਿੰਘ ਜੀ ਗੁਰੂ ਨਾਨਕ ਦਲ ਅਤੇ ਭਾਈ ਬਿੰਦਰ ਸਿੰਘ ਜੀ ਸ੍ਰੀ ਦਮਦਮਾ ਸਾਹਿਬ ਵਾਲੇ ਹਾਜ਼ਿਰੀ ਭਰਨਗੇ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤੇਗਾ।

ਉਨ੍ਹਾਂ ਸੰਗਤਾਂ ਨੂੰ ਇਸ ਪ੍ਰੋਗਰਾਮ ਵਿਚ ਵੱਧ ਚੜ੍ਹ ਕੇ ਹਿੱਸਾ ਲੈ ਕੇ ਗੁਰਬਾਣੀ, ਕਵੀਸ਼ਰੀ ਅਤੇ ਕਥਾ ਵਿਚਾਰਾਂ ਨਾਲ ਜੁੜ ਕੇ ਆਪਣਾ ਜਨਮ ਸਫਲਾ ਕਰਣ ਦੀ ਅਪੀਲ ਕੀਤੀ। ਉਨ੍ਹਾਂ ਦਸਿਆ ਕਿ ਇਹ ਪ੍ਰੋਗਰਾਮ ਗੁਰੂਬਾਣੀ ਰਿਸਰਚ ਫਾਉਂਡੇਸ਼ਨ ਵਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ, ਅਸ਼ੋਕ ਨਗਰ, ਤਿਲਕ ਨਗਰ ਅਤੇ ਜੱਥਾ ਅਕਾਲੀ ਬਾਬਾ ਫੂਲਾ ਸਿੰਘ ਜੀ ਸ਼ਹੀਦ ਰਜਿ. (ਦਿੱਲੀ) ਦੇ ਵਿਸ਼ੇਸ਼ ਸਹਿਯੋਗ ਨਾਲ ਕਰਵਾਏ ਜਾ ਰਹੇ ਹਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर