Breaking News
Jamshedpur : महाराजा अग्रसेन जयंती समारोह को लेकर मारवाड़ी सम्मेलन जुगसलाई शाखा की बैठक, 11 अक्टूबर को होगा भव्य आयोजन Jamshedpur : 24 घंटे के अंदर ट्रांसफार्मर की हुई साफ-सफाई, लोगों ने जताया आभार Tatanagar Station : जालियांवाला बाग ट्रेन को रद्द करने के आदेश से सिख हुए उग्र, सीजीपीसी में आपात बैठक कर रेलवे को चेताया, देखें – Video Jamshedpur : जादूगोड़ा में पूर्व जिलाध्यक्ष अशोक विश्वकर्मा के पिता स्वर्गीय जोगेश्वर प्रसाद के ब्रह्मभोज में शामिल हुए अमरप्रीत सिंह काले Kirtan Samagam : ਇੰਦਿਰਾਪੁਰਮ ਵਿਖੇ ਵਿਸ਼ਾਲ ਕੀਰਤਨ ਸਮਾਗਮ, ਗੁਰਬਾਣੀ ਕੀਰਤਨ ਨਾਲ ਨਿਹਾਲ ਹੋਈ ਸੰਗਤ Jamshedpur : जुगसलाई राणी सती मंदिर में 30 साल पुरानी भजन-कीर्तन परंपरा पर लगा ताला, बाहर चबूतरे पर गूंजे भजन, देखें – Video
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Delhi : ਗੁਰਦੁਆਰਾ ਰਾਜੌਰੀ ਗਾਰਡਨ ਵਿਖੇ ਕਰਵਾਇਆ ਗਿਆ ਜਪ ਤਪ ਸਮਾਗਮ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਗੁਰਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿਖੇ ਜਪ ਤਪ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਸ਼ਹੀਦ ਬਾਬਾ ਦੀਪ ਸਿੰਘ ਗੁਰਦੁਆਰਾ, ਸ਼੍ਰੀ ਅੰਮ੍ਰਿਤਸਰ ਤੋਂ ਵਿਸ਼ੇਸ਼ ਤੌਰ ‘ਤੇ ਆਏ ਜੱਥੇ ਨੇ ਸੰਗਤ ਨਾਲ ਮਿਲਕੇ ਜਪੁਜੀ ਸਾਹਿਬ, ਜਾਪੁ ਸਾਹਿਬ, ਸੁਖਮਨੀ ਸਾਹਿਬ, ਅਨੰਦ ਸਾਹਿਬ ਦੇ ਪਾਠ ਕੀਤੇ ਅਤੇ ਸੰਯੁਕਤ ਰੂਪ ਵਿੱਚ ਅਰਦਾਸ ਵੀ ਕੀਤੀ।

ਇਸ ਮੌਕੇ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਹਰਮਨਜੀਤ ਸਿੰਘ ਨੇ ਦੱਸਿਆ ਕਿ ਗੁਰਦੁਆਰਾ ਸਾਹਿਬ ਵਿੱਚ ਪਿਛਲੇ ਕਾਫੀ ਸਮੇਂ ਤੋਂ ਹਰ ਮਹੀਨੇ ਦੇ ਆਖਰੀ ਸ਼ਨਿੱਚਰਵਾਰ ਨੂੰ ਬਾਬਾ ਦੀਪ ਸਿੰਘ ਗੁਰਦੁਆਰਾ, ਸ਼੍ਰੀ ਅੰਮ੍ਰਿਤਸਰ ਦੀ ਤਰ੍ਹਾਂ “ਚੌਪਹਿਰਾ” ਜਪ ਤਪ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਧਰਮ ਪ੍ਰਚਾਰ ਮੁਖੀ ਦਲੀਪ ਸਿੰਘ ਸੇਠੀ ਵੱਲੋਂ ਸੰਗਤ ਨਾਲ ਮਿਲਕੇ ਗੁਰਬਾਣੀ ਦੇ ਪਾਠ ਕੀਤੇ ਜਾਂਦੇ ਹਨ। ਇਸ ਵਾਰੀ ਵੀ, ਸ਼੍ਰੀ ਅੰਮ੍ਰਿਤਸਰ ਤੋਂ ਵਿਸ਼ੇਸ਼ ਜੱਥਾ ਆਇਆ ਅਤੇ ਉਨ੍ਹਾਂ ਵੱਲੋਂ ਗੁਰਬਾਣੀ ਪਾਠ ਕੀਤੇ ਗਏ।

Gambhir Car Associate Gambhir Car Associate Motion Ads Motion Ads

ਉਨ੍ਹਾਂ ਦੱਸਿਆ ਕਿ ਜਦੋਂ ਇਹ ਸਮਾਗਮ ਗੁਰਦੁਆਰਾ ਸਾਹਿਬ ਵਿੱਚ ਸ਼ੁਰੂ ਕੀਤਾ ਗਿਆ ਸੀ ਤਾਂ ਬਹੁਤ ਘੱਟ ਸੰਗਤ ਹਿੱਸਾ ਲੈਂਦੀ ਸੀ, ਪਰ ਹੁਣ ਸਿਰਫ਼ ਰਾਜੌਰੀ ਗਾਰਡਨ ਤੋਂ ਹੀ ਨਹੀਂ ਸਗੋਂ ਦੂਰ-ਦਰਾਜ ਤੋਂ ਵੀ ਸੰਗਤ ਪਹੁੰਚ ਕੇ ਇਸ ਜਪ ਤਪ ਸਮਾਗਮ ਵਿੱਚ ਭਾਗ ਲੈਂਦੀ ਹੈ। ਉਨ੍ਹਾਂ ਕਿਹਾ ਕਿ ਜਿਹੜੀ ਸੰਗਤ ਇਸ ਵਿੱਚ ਭਾਗ ਲੈਂਦੀ ਹੈ, ਉਨ੍ਹਾਂ ਦਾ ਕਹਿਣਾ ਹੈ ਕਿ ਸਮਾਗਮ ਦਾ ਹਿੱਸਾ ਬਣ ਕੇ ਉਨ੍ਹਾਂ ਨੂੰ ਆਤਮਿਕ ਤੌਰ ਤੇ ਬਹੁਤ ਸ਼ਾਂਤੀ ਅਤੇ ਸੰਤੁਸ਼ਟੀ ਮਿਲਦੀ ਹੈ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर