Breaking News
Jamshedpur BJP leader : बागबेड़ा में घाघीडीह भाजपा मंडल अध्यक्ष फिर चर्चा में, मकान मालिक की पत्नी से मारपीट, छेड़छाड़ और मंगलसूत्र छीनने का आरोप, देखें – Video Jamshedpur Rail Court : आरपीएफ से लड़ने वाला लड़ाकू विमान सही जगह पर हुआ लैंड, टाटानगर के पूर्व पोस्ट इंस्पेक्टर एमके साहू को बड़ा झटका Tatanagar Breaking : रेलवे की जमीन पर खोली गई चार शराब दुकानें होगी बंद Jamshedpur : सड़क सुरक्षा के संदेश के साथ EYA Foundation का 12वां रक्तदान शिविर, 270 यूनिट रक्त संग्रह Jamshedpur : खासमहल संत जेवियर्स इंग्लिश हाई स्कूल में विज्ञान एवं विषय आधारित प्रदर्शनी, विद्यार्थियों ने मॉडल से दिखाई प्रतिभा Jamshedpur : रिफ्लेक्शन नेटवर्क का दो दिवसीय डांडिया उत्सव 17-18 अक्टूबर को, भोजपुरी स्टार आस्था सिंह बिखेरेंगी जलवा
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਸਾਕਾ ਸ੍ਰੀ ਪਾਉਂਟਾ ਸਾਹਿਬ ਦੀ ਯਾਦ ਚ 23 ਮਈ ਨੂੰ ਹੋਵੇਗਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਗੁਰਦੁਆਰਾ ਸ੍ਰੀ ਪਾਉਂਟਾ ਸਾਹਿਬ ਦੇ ਪ੍ਰਬੰਧ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਸਮੇਂ 1964 ਨੂੰ ਵਾਪਰੇ ਸਾਕੇ ’ਚ ਸ਼ਹੀਦ ਹੋਏ ਸਿੰਘਾਂ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ 23 ਮਈ ਨੂੰ ਗੁਰਮਤਿ ਸਮਾਗਮ ਕਰਵਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸ੍ਰੀ ਪਾਉਂਟਾ ਸਾਹਿਬ ਦੇ ਸਾਕੇ ਦੌਰਾਨ ਨਿਹੰਗ ਜਥੇਬੰਦੀ ਮਿਸਲ ਸ਼ਹੀਦਾਂ ਤਰਨ ਦਲ ਦੇ 11 ਸਿੰਘ ਸ਼ਹੀਦ ਹੋਏ ਸਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਸਾਕੇ ਦੀ ਸਲਾਨਾ ਯਾਦ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਕਰਾਏ ਜਾਂਦੇ ਹਨ। ਉਨ੍ਹਾਂ ਦੱਸਿਆ ਕਿ 23 ਮਈ ਨੂੰ ਸਵੇਰੇ 9:30 ਵਜੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਗੁਰਮਤਿ ਸਮਾਗਮ ਸਜਾਏ ਜਾਣਗੇ। ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਪੁੱਜਣਗੀਆਂ। ਉਨ੍ਹਾਂ ਸੰਗਤਾਂ ਨੂੰ ਵੀ ਸਮਾਗਮ ਵਿਚ ਪੁੱਜਣ ਦੀ ਅਪੀਲ ਕੀਤੀ।

Gambhir Car Associate Gambhir Car Associate Motion Ads Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर