Breaking News
Jamshedpur Diwali : लागत मूल्य पर बेहतरीन मिठाई खरीदने का बुधवार अंतिम मौका, बुकिंग चूके तो Zomato से मंगाएं Jamshedpur/New Delhi : सिख समाज के पर्वों पर नहीं थमेगी जलियांवाला बाग ट्रेन! शीतकाल में भी नियमित परिचालन का आश्वासन Jamshedpur : चाक पर दीये गढ़ पूर्व सांसद सुमन महतो ने जगाई उम्मीदों की लौ, कुम्हारों के घर भी रोशन हो दीवाली Patna Saheb Gurudwara Election : पटना साहिब गुरुद्वारा चुनाव पर हाईकोर्ट सख्त, 24 नवंबर तक मतदाता सूची सौंपने का निर्देश Jamshedpur : बिरसानगर गिट्टी मशीन के पास तारकंपनी गुरुद्वारा के सेवादार का आकस्मिक निधन, कमेटी ने किया अंतिम संस्कार Jamshedpur : 14 नवंबर को मनाया जाएगा खालसे की माता साहिब कौर जी का 345वां जन्म दिहाड़ा
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ਤੇ ਐਡਵੋਕੇਟ ਧਾਮੀ ਨੇ ਕੀਤਾ ਸਖ਼ਤ ਇਤਰਾਜ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਰ ਸਾਲ ਸ਼ਰਧਾ ਪ੍ਰਗਟ ਕਰਦਿਆਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਇਆ ਹੈ ਕਿ ਸਿੱਖ ਸ਼ਰਧਾਲੂਆਂ ਦੇ ਸ੍ਰੀ ਹੇਮਕੁੰਟ ਸਾਹਿਬ ਟ੍ਰਸਟ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬ ਰਿਸ਼ੀਕੇਸ਼ ਵਿਖੇ ਚਾਰ ਧਾਮ ਯਾਤਰਾ ਤਹਿਤ ਕਾਰਡ ਬਣਾ ਕੇ ਅਗੇ ਜਾਣ ਦਿੱਤਾ ਜਾਂਦਾ ਹੈ ਜੋ ਕਿ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਚਾਰ ਧਾਮ ਯਾਤਰਾ ਨਾਲ ਸਿੱਖ ਅਸਥਾਨਾਂ ਦਾ ਕੋਈ ਸਬੰਧ ਨਹੀਂ ਹੈ ਇਸ ਲਈ ਸ੍ਰੀ ਹੇਮਕੁੰਟ ਸਾਹਿਬ ਵਾਸਤੇ ਇਹ ਪ੍ਰਕ੍ਰਿਆ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਅਸਥਾਨਾਂ ਦੀ ਆਪਣੀ ਮਰਿਯਾਦਾ ਹੈ ਅਤੇ ਇਸ ਨੂੰ ਕਿਸੇ ਹੋਰ ਧਰਮ ਦੇ ਅਸਥਾਨਾ ਦੀ ਯਾਤਰਾ ਨਾਲ ਰਲਗਡ ਕਰਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।

Gambhir Car Associate Motion Ads

ਉਨ੍ਹਾਂ ਪੱਤਰ ਰਾਹੀਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਜੇਕਰ ਬਹੁਤ ਜਰੂਰੀ ਹੋਵੇ ਤਾਂ ਚਾਰ ਧਾਮ ਯਾਤਰਾ ਦੇ ਦਾਇਰੇ ਤੋਂ ਅਲੱਗ ਸ੍ਰੀ ਹੇਮਕੁੰਟ ਸਾਹਿਬ ਲਈ ਵੱਖਰਾ ਰਜਿਸਟ੍ਰੇਸ਼ਨ ਪ੍ਰਬੰਧ ਕੀਤਾ ਜਾਵੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर