Breaking News
Jamshedpur Congress : परविंदर सिंह को पूर्वी सिंहभूम जिला कांग्रेस कमेटी (शहरी) के अध्यक्ष नियुक्त Jamshedpur Cgpc : सिख विजडम एकेडमी के विकास और शैक्षणिक गुणवत्ता पर मंथन, बेहतर शिक्षा के लिए बनेगी कार्ययोजना Ranchi/Jamshedpur : नए नेतृत्व में झारखंड भाजपा को मिलेगी नई ऊर्जा : अमरप्रीत सिंह काले, सौदान सिंह एवं पवन साईं से की शिष्टाचार मुलाकात Jamshedpur : विधायक पूर्णिमा साहू ने अग्निकांड पीड़ित सब्जी विक्रेता को भेंट की दो तिरपाल, भाजपा कार्यकर्ताओं ने बढ़ाया सहायता का हाथ Jamshedpur : ऑरा रिज़ॉर्ट में ‘रास डांडिया’ का आयोजन, संगीत और गरबा की धुनों पर झूमे लोग Jamshedpur : मानगो में एनएच-33 के निर्माण में सुस्ती पर भड़के विधायक सरयू राय, दशहरा के बाद आंदोलन की चेतावनी
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Agra Court : ਕੰਗਣਾ ਮਾਮਲੇ ‘ਚ ਆਗਰਾ ਦੀ ਵਿਸ਼ੇਸ਼ ਅਦਾਲਤ ਨੇ ਲਿਆ ਸਖ਼ਤ ਰੁਖ਼, ਪੁਲਿਸ ਨੂੰ ਸਬੂਤਾਂ ਦੀ ਜਾਂਚ ਲਈ ਦਿੱਤਾ 20 ਦਿਨਾਂ ਦਾ ਸਮਾਂ

SHARE:

ਮਾਮਲੇ ‘ਚ 8 ਫਰਵਰੀ ਨੂੰ ਹੋ ਸਕਦਾ ਕੰਗਣਾ ਵਿਰੁੱਧ ਸਖ਼ਤ ਫ਼ੈਸਲਾ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਆਗਰਾ ਦੀ ਵਿਸ਼ੇਸ਼ ਅਦਾਲਤ ਨੇ ਹਿਮਾਚਲ ਪ੍ਰਦੇਸ਼ ਦੇ ਮੰਡੀ ਤੋਂ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਦੇ ਖਿਲਾਫ ਦਾਇਰ ਮਾਮਲੇ ਵਿੱਚ ਨਿਊ ਆਗਰਾ ਪੁਲਿਸ ਸਟੇਸ਼ਨ ਤੋਂ ਰਿਪੋਰਟ ਮੰਗੀ ਹੈ। ਇਹ ਮਾਮਲਾ ਕੰਗਨਾ ਵੱਲੋਂ ਕਿਸਾਨਾਂ ਦੇ ਵਿਰੋਧ ‘ਤੇ ਕੀਤੀ ਗਈ ਟਿੱਪਣੀ ਨਾਲ ਜੁੜਿਆ ਹੋਇਆ ਹੈ। ਕੰਗਨਾ ‘ਤੇ ਦੋਸ਼ ਹੈ ਕਿ ਉਸ ਨੇ ਸੋਸ਼ਲ ਮੀਡੀਆ ‘ਤੇ ਇਕ ਬਿਆਨ ਦੇ ਕੇ ਦੇਸ਼ ਦੇ ਕਰੋੜਾਂ ਕਿਸਾਨਾਂ ਨੂੰ ‘ਕਾਤਲ, ਬਲਾਤਕਾਰੀ ਅਤੇ ਵੱਖਵਾਦੀ’ ਕਿਹਾ ਸੀ। ਇਸ ਤੋਂ ਬਾਅਦ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਐਡਵੋਕੇਟ ਰਮਾ ਸ਼ੰਕਰ ਸ਼ਰਮਾ ਨੇ 11 ਸਤੰਬਰ 2024 ਨੂੰ ਵਿਸ਼ੇਸ਼ ਅਦਾਲਤ ‘ਚ ਸੰਸਦ ਮੈਂਬਰ-ਵਿਧਾਇਕ ਕੰਗਨਾ ਦੇ ਖਿਲਾਫ ਦੇਸ਼ਧ੍ਰੋਹ ਅਤੇ ਦੇਸ਼ ਦਾ ਅਪਮਾਨ ਕਰਨ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਵਾਇਆ ਸੀ। ਅਦਾਲਤ ਨੇ ਨਿਊ ਆਗਰਾ ਪੁਲਿਸ ਸਟੇਸ਼ਨ ਨੂੰ ਗਵਾਹਾਂ, ਸਬੂਤਾਂ ਅਤੇ ਬਿਆਨਾਂ ਦੀ ਜਾਂਚ ਕਰਨ ਅਤੇ 20 ਦਿਨਾਂ ਦੇ ਅੰਦਰ ਰਿਪੋਰਟ ਦੇਣ ਦਾ ਹੁਕਮ ਦਿੱਤਾ ਹੈ । ਇਸ ਤੋਂ ਬਾਅਦ ਅਦਾਲਤ ਫੈਸਲਾ ਲਵੇਗੀ। 29 ਜਨਵਰੀ ਨੂੰ ਥਾਣਾ ਨਿਊ ਆਗਰਾ ਦੀ ਪੁਲਿਸ ਅਦਾਲਤ ‘ਚ ਰਿਪੋਰਟ ਪੇਸ਼ ਕਰੇਗੀ ਅਤੇ 8 ਫਰਵਰੀ ਨੂੰ ਅਦਾਲਤ ਆਪਣਾ ਫੈਸਲਾ ਸੁਣਾਏਗੀ। ਇਸ ਮਾਮਲੇ ‘ਚ ਕੰਗਨਾ ਰਣੌਤ ਕਈ ਵਾਰ ਅਦਾਲਤ ਅੰਦਰ ਪੇਸ਼ ਹੋਣ ਦੇ ਹੁਕਮਾਂ ਦੇ ਬਾਵਜੂਦ ਅਜੇ ਤੱਕ ਅਦਾਲਤ ‘ਚ ਪੇਸ਼ ਨਹੀਂ ਹੋਈ ਹੈ, ਜਿਸ ਕਾਰਨ ਉਨ੍ਹਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ।

ਜਿਕਰਯੋਗ ਹੈ ਕਿ ਲੱਖਾਂ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ
ਪਟੀਸ਼ਨ ਦਾਇਰ ਕਰਨ ਵਾਲੇ ਐਡਵੋਕੇਟ ਰਮਾਸ਼ੰਕਰ ਸ਼ਰਮਾ ਦਾ ਕਹਿਣਾ ਹੈ ਕਿ ਮੈਂ ਵੀ ਕਿਸਾਨ ਪਰਿਵਾਰ ਨਾਲ ਸਬੰਧਤ ਹਾਂ ਅਤੇ ਮੈਂ ਕਰੀਬ 30 ਸਾਲ ਖੇਤੀ ਵੀ ਕੀਤੀ ਹੈ । ਮੈਂ ਕਿਸਾਨਾਂ ਅਤੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦਾ ਸਤਿਕਾਰ ਕਰਦਾ ਹਾਂ। ਕੰਗਨਾ ਨੇ ਸਾਡੀਆਂ ਭਾਵਨਾਵਾਂ ਅਤੇ ਲੱਖਾਂ ਕਿਸਾਨਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਸ ਨੇ ਦੱਸਿਆ ਕਿ 31 ਅਗਸਤ ਨੂੰ ਉਸ ਨੇ ਪੁਲਿਸ ਕਮਿਸ਼ਨਰ ਅਤੇ ਨਿਊ ਆਗਰਾ ਪੁਲਸ ਸਟੇਸ਼ਨ ਨੂੰ ਸ਼ਿਕਾਇਤ ਭੇਜ ਕੇ ਕਾਰਵਾਈ ਦੀ ਮੰਗ ਕੀਤੀ ਸੀ।

Gambhir Car Associate Motion Ads
अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर