Breaking News
Jamshedpur : DBMS कॉलेज में अंतरराज्यीय चेस-कैरम चैंपियनशिप, ओडिशा-बंगाल समेत 12 कॉलेजों ने लिया हिस्सा Petrol Attack: पेट्रोल छिड़का, फिर लगा दी आग! मायके में पत्नी की चीख से मचा हड़कंप, इलाज के दौरान मौत Fraud : ‘सोनू सूद आएंगे, पैसा लौटाएंगे’ का भरोसा… रांची में राधास्वामी संगठन पर करोड़ों की ठगी का आरोप Jamshedpur : बागबेड़ा में 330 लीटर अवैध देशी शराब जब्त, बोलेरो जब्त, दो गिरफ्तार Jamshedpur : गोलपहाड़ी गुरुद्वारा में श्री गुरुग्रंथ साहिब के पहले प्रकाश दिहाड़े पर नतमस्तक हुई संगत, परसुडीह थाना प्रभारी सम्मानित Bhagalpur Land Dispute: जमीन पर कब्जे को लेकर बवाल! महिला ने 10 लोगों पर लगाया घर में घुसकर मारपीट और धमकी देने का आरोप
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਪੰਥਣੀ ਕਮੇਟੀ ਨੇ  ਤੋਂ ਮੰਗੇ ਸੁਝਾਅ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਯੋਗਤਾ, ਨਿਯੁਕਤੀ, ਕਾਰਜ ਖੇਤਰ, ਜ਼ਿੰਮੇਵਾਰੀਆਂ ਅਤੇ ਸੇਵਾ ਮੁਕਤੀ ਸਬੰਧੀ ਨਿਯਮ ਨਿਰਧਾਰਤ ਕਰਨ ਲਈ ਸਿੱਖ ਪੰਥ ਦੀਆਂ ਸਮੂਹ ਜਥੇਬੰਦੀਆਂ, ਦਮਦਮੀ ਟਕਸਾਲ, ਨਿਹੰਗ ਸਿੰਘ ਦਲਾਂ, ਆਲਮੀ ਸਿੱਖ ਸੰਸਥਾਵਾਂ, ਸਿੰਘ ਸਭਾਵਾਂ, ਦੀਵਾਨਾਂ, ਸਭਾ ਸੁਸਾਇਟੀਆਂ ਅਤੇ ਦੇਸ਼ ਵਿਦੇਸ਼ ਵਿਚ ਵੱਸਦੇ ਵਿਦਵਾਨਾਂ ਤੇ ਬੁੱਧੀਜੀਵੀਆਂ ਨੂੰ ਆਪਣੇ ਸੁਝਾਅ ਭੇਜਣ ਦੀ ਅਪੀਲ ਕੀਤੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਕੌਮ ਦੀ ਇਹ ਚਿਰੋਕਣੀ ਮੰਗ ਰਹੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਪਦਵੀ ਦੇ ਸਤਿਕਾਰ ਅਤੇ ਮਹੱਤਵ ਦੇ ਮੱਦੇਨਜ਼ਰ ਸੇਵਾ ਨਿਯਮ ਤਹਿ ਕੀਤੇ ਜਾਣ, ਜਿਸ ਨੂੰ ਲੈ ਕੇ ਬੀਤੇ ਕੱਲ੍ਹ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਵਿੱਚ ਸਿਧਾਂਤਕ ਪ੍ਰਵਾਨਗੀ ਦਾ ਮਤਾ ਪਾਸ ਕੀਤਾ ਗਿਆ ਹੈ। ਇਸ ਮਤੇ ਦੀ ਭਾਵਨਾ ਅਨੁਸਾਰ ਜਥੇਦਾਰ ਸਾਹਿਬ ਦੀ ਨਿਯੁਕਤੀ, ਸੇਵਾਵਾਂ ਅਤੇ ਸੇਵਾ ਮੁਕਤੀ ਬਾਰੇ ਕੌੰਮ ਦੀਆਂ ਸਮੁੱਚੀਆਂ ਜਥੇਬੰਦੀਆਂ ਤੇ ਸੰਸਥਾਵਾਂ ਦੇ ਨਾਲ ਨਾਲ ਸਿੱਖ ਬੁੱਧੀਜੀਵੀਆਂ ਦੇ ਵਿਚਾਰ ਮਹੱਤਵਪੂਰਨ ਹਨ।

Gambhir Car Associate Gambhir Car Associate Motion Ads Motion Ads

ਇਸ ਲਈ 20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ ਤਾਂ ਜੋ ਇਨ੍ਹਾਂ ਨੂੰ ਵਿਚਾਰ ਕੇ ਸੇਵਾ ਨਿਯਮਾਂ ਵਾਸਤੇ ਇੱਕ ਸਾਂਝੀ ਕੌਮੀ ਰਾਇ ਬਣਾਈ ਜਾ ਸਕੇ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਇਹ ਸੁਝਾਅ ਸ਼੍ਰੋਮਣੀ ਕਮੇਟੀ ਨੂੰ ਦਸਤੀ ਰੂਪ ਵਿਚ ਜਾਂ ਅਧਿਕਾਰਤ ਈਮੇਲ info@sgpc.net ਅਤੇ ਵਟਸਐਪ ਨੰਬਰ 7710136200 ਉਤੇ ਭੇਜੇ ਜਾਣ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर