Breaking News
Jamshedpur : रोटरी के स्क्रीनिंग कैंप में 10 बच्चों में दिल में छेद, 7 में कटे होंठ-तालु की पहचान Jamshedpur : बाराद्वारी एनक्लेव सार्वजनिक दुर्गा पूजा कमेटी ने की खूँटी पूजा Adityapur : त्रिनेत्रम आई हॉस्पिटल में ‘Next Gen Optometry’ पर प्रशिक्षण सत्र, ऑप्टोमेट्रिस्टों को आधुनिक डायग्नोस्टिक तकनीक और प्राथमिक नेत्र चिकित्सा की दी जानकारी, देखें – Video Sikh Fedration Uk : ਜੱਗੀ ਜੋਹਲ ਨੂੰ ਸਾਰੇ ਕੇਸਾਂ ’ਚੋਂ ਜ਼ਮਾਨਤ ਮਿਲਣ ਮਗਰੋਂ ਬ੍ਰਿਟਿਸ਼ ਸਰਕਾਰ ਘਰ ਵਾਪਸੀ ਲਈ ਕਰੇ ਦਖ਼ਲ : ਸਿੱਖ ਫੈਡਰੇਸ਼ਨ ਯੂਕੇ Panthic organizations in Germany : ਬੰਦੀ ਸਿੰਘਾਂ ਨਾਲ ਬੇਇਨਸਾਫ਼ੀ ’ਤੇ ਭੜਕੀਆਂ ਜਰਮਨੀ ਦੀਆਂ ਪੰਥਕ ਜਥੇਬੰਦੀਆਂ Sindri : इंकलाबी नौजवान सभा की बैठक में 500 सदस्य बनाने का लक्ष्य, 27 सितंबर को नगर सम्मेलन की तैयारी
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਅਤੇ ਅਜਾਦ ਹੌਂਦ ਨੂੰ ਬਰਕਰਾਰ ਰੱਖਣਾ ਸਿੱਖ ਕੌਮ ਦਾ ਪਹਿਲਾ ਫਰਜ: ਕਰਮ ਸਿੰਘ ਹਾਲੈਂਡ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਅਖੰਡ ਕੀਰਤਨੀ ਜੱਥੇ ਦੇ ਪੁਰਾਤਨ ਸਿੰਘ ਜਥੇਦਾਰ ਕਰਮ ਸਿੰਘ ਹਾਲੈਂਡ ਨੇ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ਼ਰੇਆਮ ਤਾਨਾਸ਼ਾਹ ਰੂਪ ਵਿੱਚ ਬਾਦਲ ਪਰਿਵਾਰ ਦੀ ਸ਼ਵੀ ਨੂੰ ਬਚਾਉਣ ਲਈ ਪੰਥ ਘਾਤਕ ਫੈਂਸਲੇ ਕਰ ਰਹੀ ਹੈ।

ਜਥੇਦਾਰ ਕਰਮ ਸਿੰਘ ਹਾਲੈਂਡ ਨੇ ਅੰਤਿ੍ਰੰਗ ਕਮੇਟੀ ਵਲੋਂ ਜਥੇਦਾਰ ਸਾਹਿਬਾਨ ਨੂੰ ਬਦਲਣ ਦੇ ਫੈੰਸਲੇ ਦੀ ਸਖਤ ਨਿਖੇਧੀ ਕਰਦਿਆਂ ਕਿਹਾ ਕਿ ਸਿੱਖ ਕੌਮ ਉਪਰ ਅਬਦਾਲੀ, ਜਕਰੀਏ, ਇੰਦਰਾ ਵਰਗੇ ਅਨੇਕਾ ਹੁਕਮਰਾਨ ਨੇ ਹਮਲੇ ਕਰਕੇ ਸ਼੍ਰੀ ਅਕਾਲ ਤਖਤ ਸਾਹਿਬ ਅਤੇ ਹਰਿਮੰਦਰ ਸਾਹਿਬ ਨੂੰ ਢਾਹਿਆ ਗਿਆ ਪਰ ਸਿੱਖ ਕੌਮ ਨੇ ਇਮਾਰਤਾ ਦੀ ਦੁਆਰਾ ਉਸਾਰੀ ਕੀਤੀ ਪਰ ਜੋ ਨੁਕਸਾਨ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਮੌਜੂਦਾ ਸਮੇ ਵਿੱਚ ਕੀਤਾ ਉਹ ਬਹੁਤ ਹੀ ਖਤਰਨਾਕ ਹੈ।

Gambhir Car Associate Gambhir Car Associate Motion Ads Motion Ads

ਸਿੱਖ ਜਥੇਬੰਦੀਆ ਨੂੰ ਇਕਜੁੱਟ ਹੋ ਕੇ ਸ਼੍ਰੋਮਣੀ ਕਮੇਟੀ ਮੈਂਬਰਾਂ ਦੇ ਘਰਾਂ ਦੇ ਬਾਹਰ ਕੀਰਤਨ ਅਤੇ ਅਰਦਾਸ ਕਰਨੀ ਚਾਹੀਦੀ ਹੈ ਤਾਂ ਕਿ ਇਹਨਾਂ ਦੀ ਮਰੀ ਹੋਈ ਜਮੀਰ ਜਾਗ ਪਵੇ। ਸ਼੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਆਦਾ ਨੂੰ ਕਾਇਮ ਰੱਖਣ ਵਾਲੀਆ ਜਥੇਬੰਦੀਆ ਇਕਜੁੱਟ ਹੋ ਕੇ ਵਿਰੋਧ ਕਰਨ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर