Breaking News
Tribute to Jharkhand Minister : गिरिडीह समाहरणालय में मंत्री सुदिव्य कुमार को दी गई भावभीनी श्रद्धांजलि, दो मिनट का मौन रखकर आत्मा की शांति की प्रार्थना Jamshedpur : Tata Steel Hot Strip Mill JDC ने डोबो स्कूल में बच्चों संग बांटी खुशियां, शिक्षा और सामाजिक जिम्मेदारी का दिया संदेश Delhi/Jamshedpur : धालभूमगढ़ एयरपोर्ट की राह होगी आसान! सांसद विद्युत महतो ने केंद्रीय मंत्री भूपेंद्र यादव से की अहम मुलाकात Sikhism in Tamil Nadu : ਤਾਮਿਲ ਭਾਸ਼ਾ ਵਿੱਚ ਸਿੱਖ ਦਰਸ਼ਨ ਅਤੇ ਵਿਚਾਰਧਾਰਾ ਨੂੰ ਪੇਸ਼ ਕਰਨ ਵਾਲੀ ਕਿਤਾਬ ‘ਕੈਪਟਿਵੇਟਿੰਗ ਸਿੰਪਲ ਹਾਰਟਸ’ ਹੋਈ ਜਾਰੀ Delhi Gurudwara : ਸਰਨਾ ਦੇ ਦਾਅਵਿਆਂ ’ਤੇ ਕਾਲਕਾ-ਕਾਹਲੋਂ ਦਾ ਤਿੱਖਾ ਪਲਟਵਾਰ, ਸੰਗਤ ਪਹਿਲਾਂ ਵੀ ਨਕਾਰ ਚੁੱਕੀ, ਹੁਣ ਫਿਰ ਹਾਰ ਲਈ ਰਹਿਣ ਤਿਆਰ Punjab/Jharkhand : ਪੰਜਾਬ ਪੁਲਿਸ ਦੀ ਜਮਸ਼ੇਦਪੁਰ ਵਿੱਚ ਰੇਡ, ਭਰਾ-ਭਰਜਾਈ ਕਤਲ ਮਾਮਲੇ ’ਚ ਸਾਬਕਾ ਪ੍ਰਧਾਨ ਤਰਸੇਮ ਸਿੰਘ ਸੇਮੇ ਦੀ ਭਾਲ
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਕਿਸੇ ਵੀ ਨਾਗਰਿਕ ਦੇ ਘਰ ਨੂੰ ਕੋਈ ਵੀ ਸਰਕਾਰ ਜਾਂ ਪੁਲਿਸ ਨਹੀ ਢਾਹ ਸਕਦੀ, ਇਹ ਜੰਗਲ ਦੇ ਰਾਜ ਵਾਲੇ ਹਨ ਦੁੱਖਦਾਇਕ ਅਮਲ : ਮਾਨ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

“ਇੰਡੀਆਂ ਵਿਚ ਕਾਨੂੰਨ ਦੇ ਰਾਜ ਅਤੇ ਜਮਹੂਰੀਅਤ ਨੂੰ ਹੁਕਮਰਾਨਾਂ ਨੇ ਕੂੜੇਦਾਨ ਵਿਚ ਸੁੱਟ ਰੱਖਿਆ ਹੈ। ਇਥੇ ਜੰਗਲ ਦੇ ਰਾਜ ਵਰਗੇ ਇਨਸਾਨੀਅਤ ਤੇ ਮਨੁੱਖਤਾ ਵਿਰੋਧੀ ਹੁਕਮਰਾਨਾਂ ਵੱਲੋ ਅਮਲ ਕੀਤੇ ਜਾ ਰਹੇ ਹਨ। ਜੋ ਅਤਿ ਨਿੰਦਣਯੋਗ ਅਤੇ ਬਿਲਕੁਲ ਵੀ ਬਰਦਾਸਤ ਕਰਨ ਯੋਗ ਹਕੂਮਤੀ ਕਾਰਵਾਈਆ ਹਨ। ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਹੁਕਮਰਾਨਾਂ ਨੂੰ ਸਪੱਸਟ ਕਰਨਾ ਆਪਣਾ ਫਰਜ ਸਮਝਦੀ ਹੈ ਕਿ ਕਿਸੇ ਵੀ ਨਾਗਰਿਕ ਦੀ ਜਾਇਦਾਦ, ਘਰ ਨੂੰ ਕੋਈ ਵੀ ਹੁਕਮਰਾਨ ਜਾਂ ਪੁਲਿਸ ਅਦਾਲਤੀ ਹੁਕਮਾਂ ਤੋ ਬਿਨ੍ਹਾਂ ਕੋਈ ਕਿਸੇ ਤਰ੍ਹਾਂ ਦਾ ਵੀ ਨੁਕਸਾਨ ਨਹੀ ਪਹੁੰਚਾ ਸਕਦੀ।”

ਇਹ ਵਿਚਾਰ ਸ. ਸਿਮਰਨਜੀਤ ਸਿੰਘ ਮਾਨ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋ ਪੁਲਿਸ ਅਤੇ ਆਪਣੇ ਸਰਕਾਰੀ ਸਾਧਨਾਂ ਦੀ ਦੁਰਵਰਤੋ ਕਰਕੇ ਇਥੋ ਦੇ ਨਿਵਾਸੀਆ ਨੂੰ ਨਿਸ਼ਾਨਾਂ ਬਣਾਕੇ ਉਨ੍ਹਾਂ ਦੇ ਘਰਾਂ ਨੂੰ ਗੈਰ ਕਾਨੂੰਨੀ ਤੇ ਗੈਰ ਇਨਸਾਨੀ ਢੰਗ ਨਾਲ ਢਾਹੁਣ ਦੇ ਕੀਤੇ ਜਾ ਰਹੇ ਤਾਨਾਸਾਹੀ ਅਮਲਾਂ ਦੀ ਸਖਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਅਤੇ ਅਦਾਲਤੀ ਹੁਕਮਾਂ ਤੋ ਬਿਨ੍ਹਾਂ ਅਜਿਹਾ ਕੋਈ ਵੀ ਸਮਾਜ ਵਿਰੋਧੀ ਅਮਲ ਦੀ ਇਜਾਜਤ ਨਾ ਹੋਣ ਦੀ ਗੱਲ ਕਰਦੇ ਹੋਏ ਪ੍ਰਗਟ ਕੀਤੇ.

Gambhir Car Associate Motion Ads Motion Ads

ਉਨ੍ਹਾਂ ਕਿਹਾ ਕਿ ਇਥੇ ਅਜਿਹੇ ਹਕੂਮਤੀ ਅਮਲ ਹੋ ਰਹੇ ਹਨ ਜਿਸ ਤੋ ਨਿਰਪੱਖਤਾ ਨਾਲ ਦੇਖਣ ਵਾਲੇ ਨੂੰ ਇਹ ਪ੍ਰਤੱਖ ਦਿਖ ਰਿਹਾ ਹੋਵੇ ਕਿ ਇਥੇ ਤਾਂ ਜੰਗਲ ਦੇ ਰਾਜ ਵਾਲੀ ਗੱਲ ਹੋ ਰਹੀ ਹੈ। ਨਾ ਕਿ ਵਿਧਾਨਿਕ ਜਾਂ ਸਮਾਜਿਕ ਲੀਹਾਂ ਤੇ ਅਮਲ ਹੋ ਰਹੇ ਹਨ। ਸ. ਮਾਨ ਨੇ ਵਿਲਸਨ ਚਰਚਿਲ ਦੇ ਉਨ੍ਹਾਂ ਸ਼ਬਦਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਜਿਸ ਵਿਚ ਉਨ੍ਹਾਂ ਨੇ ਸਮੁੱਚੇ ਸੰਸਾਰ ਨੂੰ ਇਹ ਜਾਣਕਾਰੀ ਦਿੱਤੀ ਸੀ ਕਿ ਹਿੰਦੂਤਵ ਲੋਕ ਰਾਜ ਭਾਗ ਕਰਨ ਦੀ ਬਿਲਕੁਲ ਸਮਰੱਥ ਤੇ ਕਾਬਲੀਅਤ ਨਹੀ ਰੱਖਦੇ।

ਜੇਕਰ ਇਨ੍ਹਾਂ ਨੂੰ ਸਿਆਸੀ ਸ਼ਕਤੀ ਪ੍ਰਦਾਨ ਕਰ ਦਿੱਤੀ ਗਈ ਤਾਂ ਇਸਦਾ ਮਤਲਬ ਇਹ ਸ਼ਕਤੀ ਬਦਮਾਸਾਂ, ਲੁਟੇਰਿਆ ਅਤੇ ਮੁਫਤਖੋਰਾ ਕੋਲ ਚਲੇ ਜਾਵੇਗੀ। ਇਨ੍ਹਾਂ ਕੋਲ ਮਿੱਠੀ, ਸੁਰੀਲੀ ਅਤੇ ਦਿਲ ਨੂੰ ਟੁੰਭਣ ਵਾਲੀ ਆਵਾਜ ਹੈ, ਲੇਕਿਨ ਸਹੀ ਦਿਸ਼ਾ ਵੱਲ ਅਮਲ ਨਹੀ। ਇਹ ਲੋਕ ਸ਼ਕਤੀ ਪ੍ਰਾਪਤ ਕਰਨ ਲਈ ਆਪਸ ਵਿਚ ਲੜ ਪੈਣਗੇ ਅਤੇ ਇੰਡੀਆਂ ਆਪਣੇ ਸਿਆਸੀ ਨਿਸ਼ਾਨੇ ਨੂੰ ਗੁਆਚ ਦੇਵੇਗਾ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर