WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਸੁਖਬੀਰ ਬਾਦਲ ਅਤੇ ਹੋਰਾਂ ਨੇ ਅਕਾਲ ਤਖ਼ਤ ਅੱਗੇ ਗੁਨਾਹ ਕਬੂਲੇ; ਸਿੰਘ ਸਾਹਿਬਾਨਾਂ ਨੇ ਪਖਾਨੇ ਸਾਫ਼ ਕਰਨ, ਭਾਂਡੇ ਮਾਂਜਣ ਤੇ ਕੀਰਤਨ ਸਰਵਨ ਕਰਨ ਦੀ ਲਾਈ ਸੇਵਾ

SHARE:

ਪ੍ਰਕਾਸ਼ ਸਿੰਘ ਬਾਦਲ ਕੋਲੋਂ ਫਖਰ ਏ ਕੌਮ ਖਿਤਾਬ ਵਾਪਿਸ ਲਿਆ ਗਿਆ

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਪੰਜ ਸਿੰਘ ਸਾਹਿਬਾਨਾਂ ਵੱਲੋਂ ਤਨਖਾਹੀਆ ਕਰਾਰ ਦਿੱਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਸਰਕਾਰ ਵੇਲੇ ਕੀਤੇ ਗੁਨਾਹਾਂ ਲਈ ਤਿੰਨ ਦਿਨ ਭਾਂਡੇ ਮਾਂਜਣ, ਦਰਬਾਰ ਸਾਹਿਬ ਵਿਚਲੇ ਪਖਾਨਿਆਂ ਦੀ ਸਫ਼ਾਈ ਤੇ ਕੀਰਤਨ ਸਰਵਨ ਕਰਨ ਦੀ ਸੇਵਾ ਲਾਈ ਗਈ ਹੈ। ਸੁਖਬੀਰ ਬਾਦਲ ਦੇ ਵੀਲ ਚੇਅਰ ਉੱਤੇ ਹੋਣ ਕਰਕੇ ਅਤੇ ਸੀਨੀਅਰ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦੀ ਬਿਰਧ ਅਵਸਥਾ ਨੂੰ ਦੇਖਦਿਆਂ ਉਨ੍ਹਾਂ ਨੂੰ ਪਖਾਨੇ ਸਾਫ਼ ਕਰਨ ਦੀ ਥਾਂ ਹਰਿਮੰਦਰ ਸਾਹਿਬ ਦੇ ਦਾਖਲਾ ਦੁਆਰ ਉੱਤੇ ਪਹਿਰੇਦਾਰ ਦੀ ਡਰੈੱਸ ਤੇ ਹੱਥ ਵਿਚ ਬਰਛਾ ਫੜ ਕੇ ਬੈਠਣ ਦੀ ਸੇਵਾ ਲਾਈ ਗਈ ਹੈ। ਸਿੰਘ ਸਾਹਿਬਾਨਾਂ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਦਿੱਤਾ ਫਖਰ-ਏ-ਕੌਮ’ ਦਾ ਖਿਤਾਬ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

ਸਿੰਘ ਸਾਹਿਬਾਨਾਂ ਨੇ ਕਿਹਾ ਕਿ ਅਖੌਤੀ ਸਾਧ ਰਾਮ ਰਹੀਮ ਨੂੰ ਮੁਆਫ਼ੀ ਦੇਣ ਲਈ ਅਕਾਲ ਤਖ਼ਤ ਦੇ ਸਾਬਕਾ ਜਥੇਦਾਰਾਂ ‘ਤੇ ਦਬਾਅ ਬਣਾਉਣ ਲਈ ਸੱਦੀ ਬੈਠਕ ਮੌਕੇ ਪ੍ਰਕਾਸ਼ ਸਿੰਘ ਬਾਦਲ ਵੀ ਮੌਜੂਦ ਸਨ। ਇਸੇ ਤਰ੍ਹਾਂ ਸਾਬਕਾ ਜਥੇਦਾਰਾਂ ਗਿਆਨੀ ਗੁਰਬਚਨ ਸਿੰਘ ਤੇ ਗਿਆਨੀ ਗੁਰਮੁੱਖ ਸਿੰਘ ਖਿਲਾਫ਼ ਵੀ ਸਖ਼ਤ ਰੁਖ਼ ਅਖ਼ਤਿਆਰ ਕੀਤਾ ਗਿਆ ਹੈ। ਸਿੰਘ ਸਾਹਿਬਾਨ ਨੇ ਗਿਆਨੀ ਗੁਰਬਚਨ ਸਿੰਘ ਨੂੰ ਸਾਬਕਾ ਜਥੇਦਾਰ ਵਜੋਂ ਸ਼੍ਰੋਮਣੀ ਕਮੇਟੀ ਵੱਲੋਂ ਮਿਲਦੀਆਂ ਸਾਰੀਆਂ ਸਹੂਲਤਾਂ ਵਾਪਸ ਲੈਣ ਦੇ ਹੁਕਮ ਦਿੱਤੇ ਹਨ। ਉਨ੍ਹਾਂ ਦੇ ਜਨਤਕ ਸਮਾਗਮਾਂ ਵਿਚ ਬੋਲਣ ‘ਤੇ ਵੀ ਰੋਕ ਲਗਾਈ ਗਈ ਹੈ। ਸਾਬਕਾ ਜਥੇਦਾਰ ਤੇ ਅਕਾਲ ਤਖ਼ਤ ਦੇ ਮੌਜੂਦਾ ਹੈੱਡ ਗ੍ਰੰਥੀ ਗਿਆਨੀ ਗੁਰਮੁਖ ਸਿੰਘ ਦਾ ਫੌਰੀ ਤਬਾਦਲਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਸਿੰਘ ਸਾਹਿਬਾਨਾਂ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੀ ਵਰਕਿੰਗ ਕਮੇਟੀ ਸੁਖਬੀਰ ਬਾਦਲ ਤੇ ਹੋਰਨਾਂ ਦੇ ਅਸਤੀਫ਼ੇ ਪ੍ਰਵਾਨ ਕਰਕੇ ਤਿੰਨ ਦਿਨਾਂ ‘ਚ ਅਕਾਲ ਤਖ਼ਤ ਨੂੰ ਰਿਪੋਰਟ ਦੇਵੇ।

Gambhir Car Associate Gambhir Car Associate Motion Ads Motion Ads

ਇਸ ਦੌਰਾਨ ਗੁਨਾਹ ਕਬੂਲ ਕਰਨ ਵਾਲੇ ਸਾਰੇ ਆਗੂਆਂ ਦੇ ਗਲਾਂ ਵਿਚ ਤਖਤੀਆਂ ਵੀ ਪਾਈਆਂ ਗਈਆਂ। ਸੁਖਬੀਰ ਤੇ ਢੀਂਡਸਾ ਤੋਂ ਇਲਾਵਾ ਹੋਰਨਾਂ ਅਕਾਲੀ ਆਗੂਆਂ ਨੂੰ ਇਕ ਇਕ ਘੰਟੇ ਦਰਬਾਰ ਸਾਹਿਬ ਕੰਪਲੈਕਸ ਵਿਚਲੇ ਪਖਾਨਿਆਂ ਦੀ ਸਫ਼ਾਈ ਦੀ ਸੇਵਾ ਲਾਈ ਗਈ ਹੈ। ਡੇਰਾ ਸੱਚਾ ਸੌਦਾ ਸਬੰਧੀ ਇਸ਼ਤਿਹਾਰਾਂ ਲਈ ਵਰਤੇ ਗਏ ਸ਼੍ਰੋਮਣੀ ਪੰਨ 2020 ਕਮੇਟੀ ਦੇ ਪੈਸੇ ਦੀ ਸੁਖਬੀਰ ਸਿੰਘ ਬਾਦਲ, ਸੁੱਚਾ ਸਿੰਘ ਲੰਗਾਹ, ਗੁਲਜ਼ਾਰ ਸਿੰਘ, ਦਲਜੀਤ ਸਿੰਘ ਚੀਮਾ, ਬਲਵਿੰਦਰ ਸਿੰਘ ਭੂੰਦੜ ਅਤੇ ਹੀਰਾ ਸਿੰਘ ਗਾਬੜੀਆਂ ਕੋਲੋਂ ਵਿਆਜ ਸਮੇਤ ਭਰਪਾਈ ਲਈ ਕਿਹਾ ਗਿਆ ਹੈ। ਇਸ ਤੋਂ ਪਹਿਲਾਂ ਸੁਖਬੀਰ ਬਾਦਲ ਨੇ ਅਜ ਸ੍ਰੀ ਅਕਾਲ ਤਖ਼ਤ ਦੇ ਸਨਮੁਖ ਪੇਸ਼ ਹੁੰਦਿਆਂ ਡੇਰਾ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ, ਅਕਾਲੀ ਸਰਕਾਰਾਂ ਦੌਰਾਨ ਭੁੱਲਾ ਹੋਣ ਤੇ ਗੋਲੀਕਾਂਡ ਦੇ ਗੁਨਾਹ ਕਬੂਲੇ। ਸੁਖਬੀਰ ਬਾਦਲ ਵ੍ਹੀਲ ਚੇਅਰ ਉੱਤੇ ਅਕਾਲ ਤਖ਼ਤ ਪਹੁੰਚੇ ਸਨ। ਅਕਾਲ ਤਖ਼ਤ ਅੱਗੇ ਸਪਸ਼ਟੀਕਰਨ ਦੇਣ ਮੌਕੇ ਸੁਖਬੀਰ ਬਾਦਲ ਵਾਕਰ ਦੇ ਸਹਾਰੇ ਖੜ੍ਹੇ ਰਹੇ।

ਇਸ ਮੌਕੇ ਅਕਾਲੀ ਸਰਕਾਰ ਦੇ ਸਾਬਕਾ ਮੰਤਰੀ ਵੀ ਮੌਜੂਦ ਸਨ, ਜਿਨ੍ਹਾਂ ਦੇਸ਼ਾਂ ਨੂੰ ਲੈ ਕੇ ਆਪੋ ਆਪਣਾ ਸਪਸ਼ਟੀਕਰਨ ਦਿੱਤਾ। ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿਉਹ ਉਸ ਵੇਲੇ ਅਕਾਲੀ ਸਰਕਾਰ ਦਾ ਹਿੱਸਾ ਹੋਣ ਕਰਕੇ ਗੁਨਾਹਗਾਰ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੇ ਕਿਹਾ, “ਅਸੀਂ ਸਾਰੇ ਕਸੂਰਵਾਰ ਹਾਂ।” ਉਂਝ ਭੁਦੜ ਨੇ ਕਿਹਾ ਕਿ ਰਾਮ ਰਹੀਮ ਨਾਲ ਮੀਟਿੰਗ ਦਾ ਬਿਰਤਾਂਤ ਝੂਠ ਸੀ। ਸੁੱਚਾ ਸਿੰਘ ਲੰਗਾਹ ਨੇ ਕਿਹਾ ਕਿ ਕੈਬਨਿਟ ਤੇ ਕੋਰ ਕਮੇਟੀ ਨੂੰ ਇਕੋ ਸਜ਼ਾ ਲਾਈ ਜਾਵੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर