Breaking News
Punjab Police raid in Jamshedpur : पंजाब में भाई-भाभी की हत्या मामले में टिनप्लेट गुरुद्वारा के पूर्व प्रधान तरसेम सिंह सेमे की तलाश में सिदगोड़ा में पंजाब पुलिस की रेड Potka Assembly Constituency : उद्घाटन से पहले ही जर्जर होने लगा 11 करोड़ का स्वास्थ्य केंद्र, भवन में पड़ीं गंभीर दरारें Jamshedpur : ‘चोर मचाए शोर’ की तर्ज पर मुझे बदनाम करने की साजिश, पर्दे के पीछे कौन? सरयू राय ने उठाए गंभीर सवाल Jamshedpur : अंतरराष्ट्रीय योगासन चैंपियनशिप में झारखंड का डंका, रक्षित, अनाभ्या, नंदिनी और स्मिकी ने जीते चार पदक Jamshedpur Protest: छात्रों पर दर्ज मुकदमे वापस लेने की मांग को लेकर BJP का महाप्रदर्शन, हेमंत सरकार पर बोला हमला Patna : कभी डिप्टी कलेक्टर तो कभी SDM बनने का आरोप – 15 लाख का काम कराने के बाद कारोबारी से ठगी, धमकी और रंगदारी की शिकायत
WhatsApp Image 2026-08-13 at 5.45.20 PM
WhatsApp Image 2026-08-14 at 12.53.32
WhatsApp Image 2026-08-14 at 12.53.33 PM
WhatsApp Image 2026-08-13 at 5.45.21
WhatsApp Image 2026-08-14 at 12.53.32 PM
WhatsApp Image 2026-08-13 at 5.45.21 PM
WhatsApp Image 2026-08-13 at 5.45.21 P
WhatsApp Image 2026-08-13 at 5.56.39
WhatsApp Image 2026-08-14 at 12.53.50 PM
WhatsApp Image 2026-08-13 at 5.56.40 PM
WhatsApp Image 2026-08-13 at 5.57.06 PM
WhatsApp Image 2026-08-13 at 6.01.52 PM
WhatsApp Image 2026-08-13 at 6.01.53 PM
WhatsApp Image 2026-08-13 at 6.01.53
WhatsApp Image 2026-08-13 at 6.03.06 PM
WhatsApp Image 2026-08-13 at 6.03.20 PM
WhatsApp Image 2026-08-13 at 6.03.45 PM
WhatsApp Image 2026-08-13 at 6.03.46 PM
WhatsApp Image 2026-08-13 at 6.03.46

Amritsar : ਦੋਹਾ ਕਤਰ ’ਚ ਪੁਲਿਸ ਪਾਸੋਂ ਵਾਪਸ ਲਏ ਪਾਵਨ ਸਰੂਪ ਭਾਰਤ ਲਿਆਵੇ ਕੇਂਦਰ ਸਰਕਾਰ : ਐਡਵੋਕੇਟ ਧਾਮੀ

SHARE:

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ)

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੋਹਾ ਕਤਰ ਅੰਦਰ ਸਥਾਨਕ ਪੁਲਿਸ ਪਾਸੋਂ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋ ਪਾਵਨ ਸਰੂਪ ਵਾਪਸ ਲੈਣ ਦਾ ਸਵਾਗਤ ਕਰਦਿਆਂ, ਇਹ ਪਾਵਨ ਸਰੂਪ ਭਾਰਤ ਲਿਆਉਣ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਨੂੰ ਭਾਰਤ ਦੇ ਵਿਦੇਸ਼ ਮੰਤਰਾਲੇ ਵੱਲੋਂ ਇੱਕ ਈ-ਮੇਲ ਰਾਹੀਂ ਇਸ ਸਬੰਧੀ ਭੇਜੀ ਗਈ ਜਾਣਕਾਰੀ ਮਗਰੋਂ ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਚੰਗੀ ਗੱਲ ਹੈ ਕਿ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਦਬ ਸਤਿਕਾਰ ਨੂੰ ਵੇਖਦਿਆਂ ਕੇਂਦਰ ਸਰਕਾਰ ਨੇ ਸੰਜੀਦਗੀ ਨਾਲ ਕਾਰਵਾਈ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਮਾਮਲਾ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਹੋਇਆ ਹੋਣ ਕਰਕੇ ਬੇਹੱਦ ਸੰਜੀਦਾ ਹੈ।

Gambhir Car Associate Motion Ads Motion Ads

ਭਾਰਤ ਸਰਕਾਰ ਨੇ ਜਿੱਥੇ ਇਸ ’ਤੇ ਆਪਣੀ ਜਿੰਮੇਵਾਰੀ ਨਾਲ ਨਿਭਾਈ ਹੈ, ਉੱਥੇ ਹੀ ਹੁਣ ਇਸ ਉੱਤੇ ਅਗਲੀ ਕਾਰਵਾਈ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਦੋਵੇਂ ਪਾਵਨ ਸਰੂਪ ਭਾਰਤ ਲਿਆਂਦੇ ਜਾਣ। ਉਨ੍ਹਾਂ ਕਿਹਾ ਕਿ ਦੋਹਾ ਕਤਰ ਅੰਦਰ ਪੁਲਿਸ ਪਾਸੋਂ ਵਾਪਸ ਲਏ ਗਏ ਪਾਵਨ ਸਰੂਪ ਸ਼੍ਰੋਮਣੀ ਕਮੇਟੀ ਨੂੰ ਸੌਂਪੇ ਜਾਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਦੀ ਅਦਬ ਸਤਿਕਾਰ ਸਹਿਤ ਸੇਵਾ ਸੰਭਾਲ ਕੀਤੀ ਜਾ ਸਕੇ ਜਾ ਸਕੇ।

अभी-अभी

ਪੰਜਾਬੀ ਖ਼ਬਰਾਂ

Horoscope

Weather

और पढ़ें

हिंदी खबर