Author: फतेह लाइव • एडिटर
फतेह लाइव, रिपोर्टर. विश्व रक्तदाता दिवस के अवसर पर जन सेवा संघ ट्रस्ट को “नेशनल ब्लड डोनर अवार्ड 2026” से सम्मानित किया गया। यह सम्मान समारोह कोलकाता के सोडपुर में आयोजित किया गया। पानिहाटी की विधायक रत्ना देवनाथ के करकमलों द्वारा यह सम्मान प्रदान किया गया। साई वेलफेयर डेवलपमेंट ट्रस्ट द्वारा आयोजित इस कार्यक्रम में रक्तदान के क्षेत्र में उत्कृष्ट कार्य और पशु सेवा में निरंतर योगदान के लिए जन सेवा संघ ट्रस्ट को यह सम्मान मिला। जन सेवा संघ ट्रस्ट पिछले कई वर्षों से रक्तदान शिविरों के आयोजन और जरूरतमंद मरीजों की मदद के साथ-साथ आवारा पशुओं की सेवा…
फतेह लाइव, रिपोर्टर. जमशेदपुर में आम आदमी पार्टी जिला कमेटी के तत्वावधान में रविवार को साकची में ट्रैफिक पुलिस द्वारा विभिन्न स्थानों पर की जा रही कथित अनियमित जांच, आम जनता, ऑटो चालकों एवं वाहन चालकों के साथ हो रहे उत्पीड़न और शोषण के विरोध में जोरदार प्रदर्शन किया गया। यह कार्यक्रम पूर्वी सिंहभूम जिला अध्यक्ष अभिषेक कुमार के नेतृत्व में तथा वरिष्ठ नेता रईस अफरीदी के संरक्षण में संपन्न हुआ। प्रदर्शन में बड़ी संख्या में पार्टी कार्यकर्ताओं, ऑटो चालक साथियों, सामाजिक कार्यकर्ताओं एवं आम नागरिकों ने भाग लेकर अपनी आवाज बुलंद की। कार्यक्रम को संबोधित करते हुए जिला अध्यक्ष…
ਮਨਪ੍ਰੀਤ ਸਿੰਘ ਖਾਲਸਾ. ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ, ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਵੱਲੋਂ ਸਰਦਾਰ ਸਰਬਜੀਤ ਸਿੰਘ ਮੱਕੜ ਨੂੰ ਧਰਮ ਪ੍ਰਚਾਰ ਵਿੰਗ ਦੀ ਸਬ ਕਮੇਟੀ ਦਾ ਸੀਨੀਅਰ ਵਾਈਸ ਚੇਅਰਮੈਨ ਅਤੇ ਸਰਦਾਰਨੀ ਮਨਦੀਪ ਕੌਰ ਮੱਕੜ ਨੂੰ ਧਰਮ ਪ੍ਰਚਾਰ ਇਸਤਰੀ ਵਿੰਗ ਦੀ ਵਾਈਸ ਚੇਅਰਪਰਸਨ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਅਤੇ ਧਰਮ ਪ੍ਰਚਾਰ ਕਮੇਟੀ ਦੇ ਚੇਅਰਮੈਨ ਸਰਦਾਰ ਜਸਪ੍ਰੀਤ ਸਿੰਘ ਕਰਮਸਰ ਨੇ ਸਰਦਾਰ ਸਰਬਜੀਤ ਸਿੰਘ ਮੱਕੜ ਅਤੇ ਸਰਦਾਰਨੀ ਮਨਦੀਪ ਕੌਰ ਮੱਕੜ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ। ਆਗੂਆਂ ਨੇ ਕਿਹਾ ਕਿ…
ਮਨਪ੍ਰੀਤ ਸਿੰਘ ਖਾਲਸਾ. ਕੈਨੇਡੀਅਨ ਪਾਰਲੀਮੈਂਟ ਹਿੱਲ, ਓਟਾਵਾ ਵਿਖੇ ਜੂਨ 1984 ਦੇ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਇੱਕ ਵਿਸ਼ੇਸ਼ ਸਮਾਗਮ ਅਤੇ ਵਿਰੋਧ ਪ੍ਰਦਰਸ਼ਨ ਦੌਰਾਨ ਜਲਾਵਤਨੀ ਬਾਬਾ ਸੰਤੋਖ ਸਿੰਘ ਖੇਲਾ (ਮੋਂਟਰੀਆਲ) ਨੇ ਸੰਗਤਾਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨੇ ਜੂਨ 1984 ਦੇ ਸਮੂਹ ਸ਼ਹੀਦਾਂ, ਸ਼ਹੀਦ ਜਥੇਦਾਰ ਭਾਈ ਹਰਦੀਪ ਸਿੰਘ ਨਿੱਝਰ ਅਤੇ ਮੌਜੂਦਾ ਸੰਘਰਸ਼ ਦੌਰਾਨ ਸ਼ਹੀਦ ਹੋਏ ਸਿੰਘਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕੋਟਿ-ਕੋਟਿ ਪ੍ਰਣਾਮ ਕੀਤਾ। ਇਸ ਮੌਕੇ ਹਾਜ਼ਰੀਨ ਸੰਗਤਾਂ ਨੇ ਵਡੀ ਗਿਣਤੀ ਖਾਲਿਸਤਾਨ ਜਿੰਦਾਬਾਦ ਦੇ ਨਾਹਰੇ ਲਗਾ ਕੇ ਖਾਲਿਸਤਾਨ ਪ੍ਰਤੀ ਆਪਣਾ ਸਮਰਥਨ ਦਿਤਾ। ਆਪਣੇ ਸੰਬੋਧਨ ਦੌਰਾਨ ਬਾਬਾ ਸੰਤੋਖ ਸਿੰਘ ਖੇਲਾ ਨੇ ਕਿਹਾ ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਵੱਲੋਂ…
ਮਨਪ੍ਰੀਤ ਸਿੰਘ ਖਾਲਸਾ. ਨਵੀਂ ਦਿੱਲੀ ਵਿੱਖੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਵਿੱਚ ਪਿਛਲੇ 26 ਸਾਲਾਂ ਤੋਂ ਬੱਚਿਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਨਿਤਨੇਮ ਕਲਾਸਾਂ ਪ੍ਰਬੰਧਕ ਕਮੇਟੀ ਵੱਲੋਂ ਬੀਬੀ ਹਰਜੀਤ ਕੌਰ ਅਤੇ ਉਨ੍ਹਾਂ ਦੀ ਟੀਮ ਦੇ ਸਹਿਯੋਗ ਨਾਲ ਲਗਾਈਆਂ ਜਾਂਦੀਆਂ ਹਨ। ਇਨ੍ਹਾਂ ਕਲਾਸਾਂ ਵਿੱਚ ਬੱਚਿਆਂ ਨੂੰ ਮੂਲ ਮੰਤਰ, ਜਪੁਜੀ ਸਾਹਿਬ ਦੇ ਪਦ ਅਤੇ ਹੋਰ ਬਾਣੀਆਂ ਦੇ ਪਾਠ ਸਿਖਾਏ ਜਾਂਦੇ ਹਨ। ਇਸਦੇ ਨਾਲ ਹੀ ਮਾਤ ਭਾਸ਼ਾ ਨਾਲ ਜੋੜਨ ਲਈ ਵੀ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਗੁਰੂ ਸਾਹਿਬਾਨ ਦੇ ਜੀਵਨ ਇਤਿਹਾਸ ਤੋਂ ਲੈ ਕੇ ਗੁਰਮਤਿ ਸਿੱਖਲਾਈ ਦੀਆਂ ਕਲਾਸਾਂ ਵੀ ਕਰਵਾਈਆਂ ਜਾਂਦੀਆਂ ਹਨ। ਵੱਡੇ ਬੱਚਿਆਂ ਲਈ ਦਸਤਾਰ ਸਿੱਖਲਾਈ ਦੀਆਂ ਵਿਸ਼ੇਸ਼ ਕਲਾਸਾਂ ਵੀ…
फतेह लाइव, रिपोर्टर. जमशेदपुर के टेल्को मनीफिट स्थित सोखी कॉलोनी में स्थानीय सिख परिवारों की ओर से हर साल की तरह शबील लगाकर श्री गुरु अर्जुन देव जी की शहादत को याद किया गया. इस दौरान राहगीरों के बीच चना एवं ठंडे मीठे जल की सेवा की गई. कॉलोनी वासियों ने बढ़चढ़ कर सेवा में योगदान निभाया. इससे पूर्व गुरु चरणों में सरबत के भले की अरदास की गई.ल और शबील की शुरुआत हुई. इस आयोजन को सफल बनाने में हरदीप सिंह बब्बू, गुरदेव सिंह सोनी, रेशम सिंह, रंजीत कौर, बलजीत कौर उर्फ लवली, जसबीर कौर आदि लोगों ने सहयोग…
ਮਨਪ੍ਰੀਤ ਸਿੰਘ ਖਾਲਸਾ. ਜੂਨ 1984 ਦੇ ਤੀਸਰੇ ਘੱਲੂਘਾਰੇ ਦੌਰਾਨ ਕੌਮ ਦੀ ਆਨ, ਬਾਨ ਅਤੇ ਸ਼ਾਨ ਲਈ ਸ਼ਹਾਦਤ ਦਾ ਜਾਮ ਪੀਣ ਵਾਲੇ ਸ਼ਹੀਦ ਭਾਈ ਬਲਦੇਵ ਸਿੰਘ ਜੇਠੂਵਾਲ ਦੀ 42ਵੀਂ ਬਰਸੀ ਗੁਰਦੁਆਰਾ ਬਾਬੇ ਸ਼ਹੀਦਾਂ ਸਾਹਿਬ ਵਿਖੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ। ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਸੂਰਮੇ ਸਿੰਘ ਰਾਗੀ ਭਾਈ ਭੁਪਿੰਦਰ ਸਿੰਘ ਜੀ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ ਗਿਆ। ਕੀਰਤਨ ਤੋਂ ਬਾਅਦ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਗੱਜਣ ਸਿੰਘ ਔਲਖ, ਜਥੇਦਾਰ ਬਲਵਿੰਦਰ…
“ਤੇਰਾ ਕੀਤਾ ਮੀਠਾ ਲਾਗੈ” ਦਾ ਸੰਦੇਸ਼ ਦੇ ਗਏ ਗੁਰੂ ਅਰਜਨ ਦੇਵ ਜੀ ਮਨਪ੍ਰੀਤ ਸਿੰਘ ਖਾਲਸਾ. ਮਹਾਰਾਸ਼ਟਰ ਰਾਜ ਪੰਜਾਬੀ ਸਾਹਿਤ ਅਕਾਦਮੀ ਦੇ ਚੇਅਰਮੈਨ ਬਲ ਮਲਕੀਤ ਸਿੰਘ ਨੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਸੰਗਤਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੀ ਸ਼ਹਾਦਤ ਸਾਰੀ ਮਨੁੱਖਤਾ ਲਈ ਤਿਆਗ, ਸੱਚ, ਸਹਿਣਸ਼ੀਲਤਾ ਅਤੇ ਰੱਬੀ ਪ੍ਰੇਮ ਦਾ ਅਦੁੱਤੀ ਸੰਦੇਸ਼ ਹੈ। ਉਨ੍ਹਾਂ ਕਿਹਾ ਕਿ ਗੁਰੂ ਅਰਜਨ ਦੇਵ ਜੀ ਨੇ ਧਰਮ, ਇਨਸਾਫ਼ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਸਹਿ ਤਸ਼ੱਦਦ ਸਹਾਰ ਕੇ ਸ਼ਹੀਦੀ ਪ੍ਰਾਪਤ ਕੀਤੀ, ਪਰ ਸੱਚ ਅਤੇ ਧਰਮ ਦੇ ਮਾਰਗ ਤੋਂ ਕਦੇ ਵੀ ਪਿੱਛੇ ਨਹੀਂ ਹਟੇ। ਸ. ਬਲ ਮਲਕੀਤ ਸਿੰਘ ਨੇ…
ਕਿਹਾ – ਗੁਰੂਘਰ ਦੀ ਮਰਿਆਦਾ ਨਾਲ ਖਿਲਵਾੜ ਬਰਦਾਸ਼ਤ ਨਹੀਂ, ਪੰਜਾਬੀ ਫ਼ਿਲਮ ਕੈਰੀ ਓਨ ਜੱਟਾ-4 ਦੇ ਪ੍ਰਚਾਰ ਦਾ ਮਾਮਲਾ ਮਨਪ੍ਰੀਤ ਸਿੰਘ ਖਾਲਸਾ. ਗੁਰਦੁਆਰਾ ਬੰਗਲਾ ਸਾਹਿਬ ਵਿਖੇ ਪੰਜਾਬੀ ਫ਼ਿਲਮ ਕੈਰੀ ਓਨ ਜੱਟਾ-4 ਦੇ ਪ੍ਰਚਾਰ ਨਾਲ ਜੁੜੀਆਂ ਤਸਵੀਰਾਂ ਅਤੇ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਸਿੱਖ ਪੰਥਕ ਹਲਕਿਆਂ ਵਿੱਚ ਚਰਚਾ ਛਿੜ ਗਈ ਹੈ। ਇਸ ਮਾਮਲੇ ‘ਤੇ ਪ੍ਰਤੀਕਿਰਿਆ ਦਿੰਦਿਆਂ ਸ. ਸੰਤ ਮੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਦੇ ਵਾਰਡ ਨੰਬਰ 32 ਤੋਂ ਉੱਮੀਦੁਆਰ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਵਾਈ ਦੀ ਤਿੱਖੀ ਆਲੋਚਨਾ ਕੀਤੀ ਹੈ। ਸ. ਸੰਤ ਮੀਤ ਸਿੰਘ ਨੇ ਕਿਹਾ ਕਿ ਗੁਰੂਘਰ ਸਿੱਖੀ ਦੇ ਪ੍ਰਚਾਰ, ਗੁਰਬਾਣੀ ਦੇ ਉਪਦੇਸ਼ ਅਤੇ ਸੇਵਾ-ਸਿਮਰਨ ਦਾ ਕੇਂਦਰ ਹੈ। ਓਨ੍ਹਾ…
फतेह लाइव, रिपोर्टर. जमशेदपुर में बागबेड़ा ग्रामीण जलापूर्ति योजना को अविलंब पूर्ण कर क्षेत्र में पेयजल आपूर्ति शुरू करने की मांग को लेकर रविवार को टाटानगर रेलवे स्टेशन के समीप ग्रामीण विकास संघर्ष समिति के बैनर तले एक दिवसीय धरना-प्रदर्शन आयोजित किया गया। धरना कार्यक्रम का नेतृत्व समिति के संचालक एवं पूर्व जिला पार्षद किशोर यादव ने किया। धरना में बड़ी संख्या में स्थानीय ग्रामीणों, सामाजिक कार्यकर्ताओं तथा क्षेत्र के नागरिकों ने भाग लेकर अपनी नाराजगी जताई और वर्षों से लंबित योजना को शीघ्र चालू करने की मांग उठाई। धरना को संबोधित करते हुए पूर्व जिला पार्षद किशोर यादव ने…
