Author: फतेह लाइव • एडिटर
ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਜਾਇਆ ਨਗਰ ਕੀਰਤਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਮੌਕੇ ਅੱਜ ਵੱਡੀ ਗਿਣਤੀ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ। ਸ਼੍ਰੋਮਣੀ ਕਮੇਟੀ ਵੱਲੋਂ ਕਰਵਾਏ ਗਏ ਸਮਾਗਮਾਂ ਸਮੇਂ ਸੰਗਤਾਂ ਨੇ ਹਾਜ਼ਰੀਆਂ ਭਰੀਆਂ ਅਤੇ ਗੁਰਬਾਣੀ ਕੀਰਤਨ ਦਾ ਆਨੰਦ ਮਾਣਿਆ। ਇਸ ਸਬੰਧ ਵਿਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਸਿੱਖ ਪਰੰਪਰਾ ਅਨੁਸਾਰ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਵਿਟਜਰਲੈਡ ਦੇ ਗੁਰਦੁਆਰਾ ਪ੍ਰੰਬਧਕ ਕਮੇਟੀ ਡੈਨੀਕਨ ਦੇ ਸਮੂੰਹ ਮੈਂਬਰ ਅਤੇ ਭਾਰੀ ਗਿਣਤੀ ਅੰਦਰ ਸੰਗਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪ੍ਰੰਤ ਬੰਸਤੀ ਰੰਗ ਦਾ ਨਿਸ਼ਾਨ ਸਾਹਿਬ ਚੜਾਉਣ ਲਈ ਸੇਵਾ ਵਿੱਚ ਹਾਜਿਰ ਹੋਏ ਸਨ । ਭਾਈ ਕਰਨੈਲ ਸਿੰਘ ਜੀ ਨੇ ਅਰਦਾਸ ਕੀਤੀ, ਉਪ੍ਰੰਤ ਜੈਕਾਰਿਆਂ ਦੀ ਗੂੰਜਚ ਬੰਸਤੀ ਰੰਗ ਦੇ ਨਿਸ਼ਾਨ ਸਾਹਿਬ ਝੂਲਾਏ ਗਏ । ਉਪਰੰਤ ਗੁਰਦੁਆਰਾ ਸਾਹਿਬ ਅੰਦਰ ਕੀਰਤਨੀ ਦੀਵਾਨ ਸਜਾਏ ਗਏ, ਸਜੇ ਹੋਏ ਦੀਵਾਨ ਵਿੱਚ ਬਚਿੱਆ ਅਤੇ ਹਜੂਰੀ ਰਾਗੀ ਜੱਥੇ ਨੇ ਗੁਰਬਾਣੀ ਕੀਰਤਨ ਰਾਹੀ ਸੰਗਤਾਂ ਨੂੰ ਨਿਹਾਲ ਕੀਤਾ। ਭਾਈ ਪ੍ਰਿਤਪਾਲ ਸਿੰਘ ਖਾਲਸਾ ਨੇ ਸੰਗਤਾਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਕੰਗਨਾ ਰਣੌਤ ਦੀ ਬਹੁਤ ਜ਼ਿਆਦਾ ਉਮੀਦ ਕੀਤੀ ਜਾਣ ਵਾਲੀ ਫਿਲਮ “ਐਮਰਜੈਂਸੀ” ਸ਼ੁੱਕਰਵਾਰ ਨੂੰ ਆਪਣੀ ਯੋਜਨਾਬੱਧ ਰਿਲੀਜ਼ ਤੋਂ ਖੁੰਝ ਜਾਵੇਗੀ ਕਿਉਂਕਿ ਬੰਬੇ ਹਾਈ ਕੋਰਟ ਨੇ ਫਿਲਮ ਬਾਡੀ ਨੂੰ ਰਿਲੀਜ਼ ਸਰਟੀਫਿਕੇਟ ਜਾਰੀ ਕਰਨ ਲਈ ਨਿਰਦੇਸ਼ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸਿੱਖਾਂ ਨੇ ਜਬਲਪੁਰ ਅਦਾਲਤ ਅੰਦਰ ਇਸ ਵਿਰੁੱਧ ਅਪੀਲ ਦਾਖਿਲ ਕੀਤੀ ਹੋਈ ਹੈ। ਬੰਬੇ ਦੀ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਉਹ ਕੇਂਦਰੀ ਫਿਲਮ ਸਰਟੀਫਿਕੇਸ਼ਨ ਬੋਰਡ (ਸੀਬੀਐਫਸੀ) ਨੂੰ ਪ੍ਰਮਾਣ ਪੱਤਰ ਜਾਰੀ ਕਰਨ ਲਈ ਸਿੱਧੇ ਤੌਰ ‘ਤੇ ਆਦੇਸ਼ ਨਹੀਂ ਦੇ ਸਕਦਾ ਹੈ। ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਦੇ ਮਹਿਲਾ ਵਿੰਗ ਦੇ…
ਸਿੱਖ ਮੁੱਦਿਆਂ ਦੇ ਨਾਲ ਸਿੱਖ ਏਕਤਾ ਅਤੇ ਭਾਈਚਾਰਕ ਵਿਕਾਸ ਨੂੰ ਅੱਗੇ ਵਧਾਉਣ ਲਈ ਮੰਚ ਨਵੀਂ ਦਿੱਲੀ, 3 ਸੰਤਬਰ (ਮਨਪ੍ਰੀਤ ਸਿੰਘ ਖਾਲਸਾ):- ਵੱਖ ਵੱਖ ਖੇਤਰਾਂ ਨਾਲ ਜੁੜੇ ਦਿੱਲੀ ਦੇ ਚੋਣਵੇਂ ਸਿੱਖ ਬੁੱਧੀਜੀਵਿਆਂ ਵੱਲੋਂ ਇੱਕ ਵਿਸ਼ੇਸ਼ ਬੈਠਕ ਵਿਚ ਯੂਨੀਫਾਈਡ ਸਿੱਖ ਰੋਡ ਮੈਪ-2030 ਬਾਰੇ ਗੰਭੀਰਤਾ ਨਾਲ ਚਰਚਾ ਕੀਤੀ ਗਈ। ਦਿੱਲੀ ਦੇ ਆਈ.ਟੀ.ਓ. ਵਿਖੇ ਸਥਿਤ ਅਣੁਵਰਤਾ ਭਵਨ ਦੇ ਹਾਲ ਵਿਚ ਕੀਤੀ ਗਈ ਇਸ ਬੈਠਕ ਨੇ ਸਿੱਖ ਏਕਤਾ ਅਤੇ ਭਾਈਚਾਰਕ ਵਿਕਾਸ ਨੂੰ ਅੱਗੇ ਵਧਾਉਣ ਲਈ ਇੱਕ ਵਿਆਪਕ ਯੋਜਨਾ ਦੀ ਨੀਂਹ ਰੱਖੀ। ਬੈਠਕ ਦੌਰਾਨ ਸਾਰੇ ਬੁਲਾਰਿਆਂ ਨੇ ਵੱਖ ਵੱਖ ਸਿੱਖ ਮੁੱਦਿਆਂ ਅਤੇ ਸਿੱਖ ਰੋਡ ਮੈਪ-2030 ਦੇ ਟੀਚੇ ਬਾਰੇ ਚਰਚਾ ਕੀਤੀ। ਜਿਸ ਵਿਚ ਸਿੱਖ ਐਜੂਕੇਸ਼ਨ ਨੂੰ ਉੱਚਾ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਭਾਈ ਜਸਵੀਰ ਸਿੰਘ ਰੋਡੇ ਜੋ ਕਿ ਵੀਹਵੀਂ ਸਦੀ ਦੇ ਮਹਾਨ ਸਿੱਖ ਸੰਤ ਗਿਆਨੀ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੇ ਭਤੀਜੇ ਵੀ ਹਨ ਤੇ ਇਸੇ ਕਾਰਨ ਪੰਥ ਵਿੱਚ ਸਦਾ ਉਹਨਾਂ ਨੂੰ ਮਾਣ ਮਿਲਦਾ ਰਿਹਾ। ਉਹਨਾਂ ਵੱਲੋਂ ਗੁਰਦੁਆਰਾ ਬੰਗਲਾ ਸਾਹਿਬ ਦਿੱਲੀ ਵਿਖੇ ਕਥਾ ਕਰਦਿਆਂ ਤਖ਼ਤਾਂ ਦੇ ਸਿੰਘ ਸਾਹਿਬਾਨਾਂ ਅਤੇ ਪੰਥ ਦੀਆਂ ਹੋਰ ਸਤਿਕਾਰਤ ਸੰਸਥਾਵਾਂ ਉੱਪਰ ਕਈ ਤਰ੍ਹਾਂ ਦੇ ਤਨਜ਼ ਕੱਸਦਿਆਂ ਸਵਾਲ ਉਠਾਏ ਗਏ। ਜੋ ਖੁਦ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਜਥੇਦਾਰ ਰਹਿ ਚੁੱਕਿਆ ਹੋਵੇ ਉਹ ਹੁਣ ਆਪ ਹੀ ਤਖਤ ਸਾਹਿਬ ਦੇ ਜਥੇਦਾਰ ਦੀ ਭੂਮਿਕਾ ਤੇ ਸਵਾਲ ਕਰੇ ਤਾਂ ਕੌਮ ਸੇਧ ਕਿੱਥੋਂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਗੁਰਬਾਣੀ ਮਨੁੱਖਤਾ ਨੂੰ ਕਰਤਾ ਪੁਰਖ ਨਾਲ ਜੁੜਨ ਤੇ ਉੱਤਮ ਜੀਵਨ ਜੀਣ ਲਈ ਪ੍ਰੇਰਿਤ ਕਰਨ ਦੇ ਨਾਲ-ਨਾਲ ਸਾਂਝੀਵਾਲਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦੀ ਹੈ। ਗੁਰਬਾਣੀ ਦੀ ਵਿਚਾਰਧਾਰਾ ਅਧਿਆਤਮਕ ਤੇ ਸਮਾਜਿਕ ਜੀਵਨ ਸੇਧਾਂ ਦਾ ਸੋਮਾ ਹੈ, ਜਿਸ ਅਨੁਸਾਰ ਜੀਵਨ ਬਸਰ ਕਰ ਕੇ ਮਨੁੱਖੀ ਜੀਵਨ ਨੂੰ ਹਰ ਪੱਖ ਤੋਂ ਮੁਕੰਮਲ ਬਣਾਇਆ ਜਾ ਸਕਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਚਮ ਪਾਤਸ਼ਾਹ ਸ੍ਰੀ ਗੁਰੂ…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਏਮਰਜੈਂਸੀ ਦੀ ਰਿਲੀਜ ਜੋ ਅਸਲ ਵਿੱਚ 6 ਸਤੰਬਰ ਨੂੰ ਰਿਲੀਜ਼ ਹੋਣ ਲਈ ਤਹਿ ਕੀਤਾ ਗਿਆ ਸੀ, ਵਿੱਚ ਦੇਰੀ ਕਰਨ ਦੇ ਫੈਸਲੇ ਦਾ ਸੁਆਗਤ ਕੀਤਾ ਜਾਂਦਾ ਹੈ। ਇਹ ਫੈਸਲਾ ਫਿਲਮ ਵਿੱਚ ਕੁਝ ਇਤਰਾਜ਼ਯੋਗ ਸਮੱਗਰੀ ਨੂੰ ਲੈ ਕੇ ਸਿੱਖ ਭਾਈਚਾਰੇ ਵੱਲੋਂ ਉਠਾਈਆਂ ਗਈਆਂ ਚਿੰਤਾਵਾਂ ਦੇ ਜਵਾਬ ਵਿੱਚ ਲਿਆ ਗਿਆ ਹੈ। ਇਹ ਸਾਡੀਆਂ ਸਮੂਹਿਕ ਕੋਸ਼ਿਸ਼ਾਂ ਦਾ ਫਲ ਮਿਲਿਆ ਹੈ। ਮੀਡੀਆ ਰਿਪੋਰਟਾਂ ਅਤੇ ਕੰਗਨਾ ਰਣੌਤ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਉਸ ਦੀ ਫਿਲਮ ਐਮਰਜੈਂਸੀ ਨੂੰ ਸੈਂਸਰ ਬੋਰਡ ਨੇ ਰੋਕ ਦਿੱਤਾ ਹੈ। ਸੈਂਸਰ ਬੋਰਡ ਦਾ ਇਹ ਇੱਕ ਸਕਾਰਾਤਮਕ ਕਦਮ ਹੈ, ਪਰ ਸਾਡਾ ਮੰਨਣਾ ਹੈ ਕਿ ਸਾਨੂੰ ਆਪਣੇ ਉਦੇਸ਼ ਦੀ…
फतेह लाइव, रिपोर्टर. जमशेदपुर के चर्चित आशीष डे हत्याकांड में शामिल अमलेश सिंह, होटल सिटी इन के मालिक बिनोद सिंह और जीतेंद्र सिंह को हाइकोर्ट ने बरी कर दिया है। इस मामले में जमशेदपुर कोर्ट ने तीनों को उम्रकैद की सजा सुनाई थी। हालांकि इस मामले में अमलेश सिंह और बिनोद सिंह को सुप्रीम कोर्ट से जमानत मिल गई थी। निचली कोर्ट के फैसले को झारखंड हाइकोर्ट में चुनौती दी गई थी। जिस पर कोर्ट ने 13 अगस्त को सुनवाई पूरी करते हुए फैसला सुरक्षित रख लिया था। मंगलवार को कोर्ट ने फैसला सुनाते हुए तीनों को बरी कर दिया।…
डीसी ने शिकायतकर्ता कमलेश कुमार को दी जानकारी, चुनाव कार्य में भी नहीं करती ड्यूटी फतेह लाइव, रिपोर्टर. जमशेदपुर अंचल से घाघीडीह मौजा हल्का-2 में पदस्थापित राजस्व उप निरीक्षक सुमन सिंह पर लगे आरोपों के खिलाफ विभागीय जांच शुरू हो चुकी है. इसके बाद से हड़कंप मच गया है. सुमन सिंह की पोस्टिंग घाघीडीह में गत 17 जुलाई को हुई थी. पदस्थापना के बाद से ही उन्होंने अपनी तहसील में कदम नहीं रखा था. इस मामले को *फतेह लाइव* ने उजागर किया था. वहीं पूर्वी सिंहभूम जिला आरटीआई सेल के चेयरमैन कमलेश कुमार ने इसकी जांच कराते हुए निलंबन करने…
(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਗੁਰਦੁਆਰਾ ਸਿੱਖ ਸੈਂਟਰ ਫਰੈਕਫੋਰਟ ਦੀਆਂ ਸੰਗਤਾਂ ਵੱਲੋ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 17 ਭਾਦੋਂ (1 ਸਤੰਬਰ ) 1604 ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਗਏ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਤੇ ਦੀਵਾਨ ਸਜਾਏ ਗਏ. ਸਜੇ ਹੋਏ ਦੀਵਾਨ ਵਿੱਚ ਗੁਰਦੁਆਰਾ ਸਾਹਿਬ ਦੇ ਬੱਚਿਆਂ ਤੇ ਭਾਈ ਗੁਰਨਿਸ਼ਾਨ ਸਿੰਘ ਪੱਟੀ ਨੇ ਇਲਾਹੀ ਗੁਰਬਾਣੀ ਦੇ ਕੀਰਤਨ ਕੀਤੇ ਗਏ ਤੇ ਭਾਈ ਅੰਮ੍ਰਿਤਪਾਲ ਸਿੰਘ ਲੁਧਿਆਣੇ ਵਾਲਿਆਂ ਨੇ ਪੋਥੀ ਪਰਮੇਸਰ ਕਾ ਥਾਨੁ (ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ) ਦੀ ਸੰਪੂਰਨਤਾ ਤੇ ਪਹਿਲੇ ਪ੍ਰਕਾਸ਼ ਦਿਵਸ ਦੀ ਬਹੁਤ ਹੀ ਵਿੱਦਵਤਾ ਪੂਰਨ ਵਿਆਖਿਆ…