Author: फतेह लाइव • एडिटर

ਭਾਰਤ ਨੂੰ ਗੁਜਰਾਤ ਦੇ ਬਾਰਡਰ ਰਾਹੀਂ ਜੰਗ ਲੜਨੀ ਚਾਹੀਦੀ ਹੈ – ਮਾਨ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦਾ ਸਥਾਪਨਾ ਦਿਹਾੜਾ ਭਾਰੀ ਆਸਥਾ ਅਤੇ ਖਾਲਸਾਈ ਜਾਹੋ ਜਹਾਲ ਨਾਲ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਮਨਾਇਆ ਗਿਆ। ਇਸ ਮੌਕੇ ਉੱਚ ਪੱਧਰ ਦਾ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ । ਸਮਾਗਮ ਦੀ ਸ਼ੁਰੂਆਤ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣ ਨਾਲ ਹੋਈ। ਉਪਰੰਤ, ਰਾਗੀ ਜਥਿਆਂ ਵੱਲੋਂ ਕੀਰਤਨ ਨਾਲ ਵਾਹਿਗੁਰੂ ਦੀ ਮਹਿਮਾ ਗਾਈ ਗਈ।ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ 1 ਮਈ 1994 ਦੇ ਇਤਿਹਾਸ ਦਿਨ ਦੀ ਯਾਦ ਨੂੰ ਤਾਜ਼ਾ ਕਰਦਿਆਂ ਪੱਤਰਕਾਰਾ ਨਾਲ ਗੱਲਬਾਤ ਕਰਦਿਆਂ ਕਿਹਾ ਭਾਈ ਮਨਜੀਤ ਸਿੰਘ ਜਥੇਦਾਰ…

Read More

ਵੱਖ ਵੱਖ ਖੇਤਰਾਂ ਵਿਚ ਕੰਮ ਕਰਣ ਵਾਲੇ ਪਤਵੰਤੇ ਸੱਜਣ ਕੀਤੇ ਗਏ ਸਨਮਾਨਿਤ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਰਿਟਜ਼ ਬੇਨਕੁਏਟ ਹਾਲ ਮੋਤੀ ਨਗਰ ਨਵੀਂ ਦਿੱਲੀ ਵਿਖੇ ਹਰ ਸਾਲ ਦੀ ਤਰ੍ਹਾਂ ਸਿੱਖ ਬੰਧੂ ਵੈਲਫੇਅਰ ਟਰੱਸਟ ਵਲੋਂ ਆਲ ਇੰਡੀਆ ਰਾਮਗੜ੍ਹੀਆ ਵਿਸ਼ਵਕਰਮਾ ਫੈਡਰੇਸ਼ਨ ਨਵੀਂ ਦਿੱਲੀ ਦੇ ਸਹਿਯੋਗ ਨਾਲ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਜੀ ਦੇ 302ਵੇਂ ਜਨਮਦਿਨ ਨੂੰ ਸਮਰਪਿਤ ਇਕ ਸ਼ਾਨਦਾਰ ਅਵਾਰਡ ਫੰਕਸ਼ਨ ਕੀਤਾ ਗਿਆ। ਇਸ ਸਾਲ ਦੇ ਅਵਾਰਡ ਫੰਕਸ਼ਨ ਵਿੱਚ ਸਿੱਖ ਬੰਧੂ ਵੈਲਫੇਅਰ ਟਰੱਸਟ ਦੇ ਚੇਅਰਮੈਨ ਸ੍ਰ. ਸੁਖਦੇਵ ਸਿੰਘ ਰਿਐਤ ਅਤੇ ਪ੍ਰਧਾਨ ਸ੍ਰ. ਜਸਵਿੰਦਰ ਸਿੰਘ ਰਿਐਤ ਨੇ ਮਹਾਨ ਸਖਸ਼ੀਅਤਾਂ ਨੂੰ ਅਨਮੋਲ ਰਤਨ, ਰਾਮਗੜ੍ਹੀਆ ਰਤਨ, ਖਾਲਸਾ ਰਤਨ, ਮੈਂਬਰ ਆਫ ਦੀ ਇਅਰ, ਐਡਵੋਕੇਟ ਆਫ ਦੀ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੁਆਇੰਟ ਸਕੱਤਰ ਸਰਦਾਰ ਜਸਮੇਨ ਸਿੰਘ ਨੋਨੀ ਨੇ ਕਿਹਾ ਹੈ ਕਿ ਜਦੋਂ ਤੱਕ ਅਕਾਲੀ ਦਲ ਬਾਦਲ ਦੇ ਆਗੂ ਹਰਵਿੰਦਰ ਸਿੰਘ ਸਰਨਾ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਪੇਸ਼ ਹੋ ਕੇ ਆਪਣੀਆਂ ਗਲਤੀਆਂ ਲਈ ਮੁਆਫੀ ਨਹੀਂ ਮੰਗਦੇ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਉਹਨਾਂ ਦਾ ਹਰ ਮੰਚ ’ਤੇ ਵਿਰੋਧ ਕਰਦੀ ਰਹੇਗੀ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਜਸਪ੍ਰੀਤ ਸਿੰਘ ਨੋਨੀ ਨੇ ਕਿਹਾ ਕਿ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਸਰਦਾਰ ਜਗਦੀਪ ਸਿੰਘ ਕਾਹਲੋਂ ਵੱਲੋਂ ਹਰਵਿੰਦਰ ਸਿੰਘ ਸਰਨਾ ਨੂੰ ਸਟੇਜ ਦੇਣ ਦੇ ਫੈਸਲੇ ਖਿਲਾਫ ਗੁਰਦੁਆਰਾ ਰਕਾਬਗੰਜ ਸਾਹਿਬ ਦੇ…

Read More

ਸਦਰ ਬਾਜ਼ਾਰ ਨੂੰ ਤਬਦੀਲ ਕਰਨ ਦੀ ਬਜਾਏ, ਇਸਦਾ ਪੁਨਰ ਵਿਕਾਸ ਕੀਤਾ ਜਾਏ – ਪੰਮਾ ਅਤੇ ਰਾਕੇਸ਼ ਯਾਦਵ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਦੇ ਸਦਰ ਬਾਜ਼ਾਰ ਸਵਿਫਟ ‘ਤੇ ਦਿੱਤੇ ਬਿਆਨ ਕਾਰਨ ਵਪਾਰੀਆਂ ਵਿੱਚ ਬਹੁਤ ਚਿੰਤਾ ਅਤੇ ਡਰ ਦਾ ਮਾਹੌਲ ਬਣ ਗਿਆ ਹੈ। ਇਸ ਬਾਰੇ ਫੈਡਰੇਸ਼ਨ ਆਫ਼ ਸਦਰ ਬਾਜ਼ਾਰ ਟਰੇਡਜ਼ ਐਸੋਸੀਏਸ਼ਨ ਫੈਡਰੇਸ਼ਨ ਦੇ ਚੇਅਰਮੈਨ ਪਰਮਜੀਤ ਸਿੰਘ ਪੰਮਾ, ਪ੍ਰਧਾਨ ਰਾਕੇਸ਼ ਯਾਦਵ, ਜਨਰਲ ਸਕੱਤਰ ਰਾਜਿੰਦਰ ਸ਼ਰਮਾ, ਸਤਪਾਲ ਸਿੰਘ ਮੰਗਾ, ਕਮਲ ਕੁਮਾਰ ਨੇ ਕਿਹਾ ਕਿ ਮੁੱਖ ਮੰਤਰੀ ਦੇ ਬਿਆਨ ਤੋਂ ਬਾਅਦ ਸਵੇਰ ਤੋਂ ਹੀ ਬਾਜ਼ਾਰ ਵਿੱਚ ਦਹਿਸ਼ਤ ਦਾ ਮਾਹੌਲ ਸੀ। ਵਪਾਰੀਆਂ ਨੇ ਇਸ ਬਾਰੇ ਜਾਣਕਾਰੀ ਲੈਣ ਲਈ ਇੱਕ…

Read More

ਹਮਲੇ ਨੇ ਆਰਐਸਐਸ -ਭਾਜਪਾ ਗੱਠਜੋੜ ਦੇ ਰਾਸ਼ਟਰ ਵਿਰੋਧੀ, ਨਵ-ਫਾਸ਼ੀਵਾਦੀ ਚਿਹਰੇ ਨੂੰ ਕੀਤਾ ਬੇਨਕਾਬ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਉੱਤਰ ਪ੍ਰਦੇਸ਼ ਦੇ ਮੁਜ਼ੱਫਰਨਗਰ ਵਿੱਚ ਕਿਸਾਨ ਨੇਤਾ ਰਾਕੇਸ਼ ਟਿਕੈਤ ‘ਤੇ ਭੀੜ ਵੱਲੋਂ ਕੀਤੇ ਗਏ ਹਮਲੇ ਦੀ ਸੰਯੁਕਤ ਕਿਸਾਨ ਮੋਰਚਾ ਸਖ਼ਤ ਨਿੰਦਾ ਕਰਦਾ ਹੈ, ਜਦੋਂ ਉਹ ਪਹਿਲਗਾਮ ਵਿੱਚ ਹੋਏ ਅੱਤਵਾਦੀ ਹਮਲੇ ਦੇ ਵਿਰੋਧ ਵਿੱਚ ਇੱਕ ਵਿਰੋਧ ਰੈਲੀ ਵਿੱਚ ਹਿੱਸਾ ਲੈ ਰਹੇ ਸਨ, ਜਿਸ ਵਿੱਚ 26 ਲੋਕ ਮਾਰੇ ਗਏ ਸਨ। ਐਸਕੇਐਮ ਉਨ੍ਹਾਂ ਸਾਰੇ ਦੋਸ਼ੀਆਂ ਦੀ ਤੁਰੰਤ ਗ੍ਰਿਫ਼ਤਾਰੀ ਅਤੇ ਉੱਤਰ ਪ੍ਰਦੇਸ਼ ਵਿੱਚ ਜੰਗਲ ਰਾਜ ਨੂੰ ਖਤਮ ਕਰਨ ਦੀ ਮੰਗ ਕਰਦਾ ਹੈ। ਮੀਡੀਆ ਨੂੰ ਜਾਰੀ ਕੀਤੇ ਬਿਆਨ ਵਿਚ ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਪਹਿਲਗਾਮ ਵਿਖੇ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਤਹਿਤ ਕਲਿਆਣਪੁਰੀ ਦੇ ਰਹਿਣ ਵਾਲੇ ਸਿੱਖ ਨੌਜਵਾਨ ਦੇ ਕੇਸ ਕਤਲ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਐਫ ਆਈ ਆਰ ਦਰਜ ਕਰ ਲਈ ਹੈ ਤੇ ਭਰੋਸਾ ਦੁਆਇਆ ਹੈ ਕਿ ਮਾਮਲੇ ਵਿਚ ਪੂਰਾ ਇਨਸਾਫ ਦਿੱਤਾ ਜਾਵੇਗਾ। ਇਹ ਪ੍ਰਗਟਾਵਾ ਸਰਦਾਰ ਭੁਪਿੰਦਰ ਸਿੰਘ ਭੁੱਲਰ ਚੇਅਰਮੈਨ ਪ੍ਰਾਜੈਕਟ ਇੰਚਾਰਜ ਮੈਡੀਕਲ ਸੇਵਾਵਾਂ ਗੁਰਦੁਆਰਾ ਬੰਗਲਾ ਸਾਹਿਬ ਨੇ ਕੀਤਾ ਹੈ। ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਰਦਾਰ ਭੁੱਲਰ ਨੇ ਦੱਸਿਆ ਕਿ 9 ਅਪ੍ਰੈਲ ਨੂੰ ਇਹ ਘਟਨਾ ਵਾਪਰੀ ਸੀ ਜਦੋਂ ਕਲਿਆਣਪੁਰੀ ਦੇ ਰਹਿਣ ਵਾਲੇ ਰਾਜੂ ਸਿੰਘ ਦੇ ਕੇਸ ਕਤਲ ਕਰ ਦਿੱਤੇ ਗਏ ਸਨ। ਉਹਨਾਂ ਕਿਹਾ ਕਿ ਦਿੱਲੀ…

Read More

ਦੋ ਲੇਬਰ ਸਿੱਖ ਸੰਸਦ ਮੈਂਬਰਾਂ ਵੱਲੋਂ ਪੱਤਰ ਤੋਂ ਦਸਤਖਤ ਲਏ ਵਾਪਸ, ਵਿਦੇਸ਼ੀ ਰਾਜਨੀਤਿਕ ਦਖਲਅੰਦਾਜ਼ੀ ਦਾ ਖਦਸ਼ਾ (ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਇਹ ਵਿਆਪਕ ਤੌਰ ‘ਤੇ ਰਿਪੋਰਟ ਕੀਤਾ ਗਿਆ ਹੈ ਕਿ 100 ਤੋਂ ਵੱਧ ਸੰਸਦ ਮੈਂਬਰਾਂ ਨੇ ਡੇਵਿਡ ਲੈਮੀ ਨੂੰ ਜਗਤਾਰ ਸਿੰਘ ਜੌਹਲ ਦੀ ਰਿਹਾਈ ਅਤੇ ਵਾਪਸੀ ਨੂੰ ਸੁਰੱਖਿਅਤ ਕਰਨ ਲਈ ਸਾਰੇ ਕੂਟਨੀਤਕ ਯਤਨਾਂ ਦੀ ਵਰਤੋਂ ਕਰਨ ਦੀ ਅਪੀਲ ਕੀਤੀ ਹੈ। ਡੇਵਿਡ ਲੈਮੀ ਅਗਲੇ ਹਫ਼ਤੇ ਜਗਤਾਰ ਦੇ ਭਰਾ ਨਾਲ ਮੁਲਾਕਾਤ ਕਰਨਗੇ ਅਤੇ ਉਨ੍ਹਾਂ ਤੋਂ ਪੁੱਛਿਆ ਜਾਵੇਗਾ ਕਿ 4 ਮਾਰਚ ਨੂੰ ਜਗਤਾਰ ਦੀ ਬਰੀ ਹੋਣ ਤੋਂ ਬਾਅਦ ਯੂਕੇ ਸਰਕਾਰ ਨੇ ਭਾਰਤੀ ਅਧਿਕਾਰੀਆਂ ‘ਤੇ ਦਬਾਅ ਪਾਉਣ ਲਈ ਕੀ ਕਾਰਵਾਈਆਂ ਕੀਤੀਆਂ ਹਨ। ਜਿਕਰਯੋਗ…

Read More

फतेह लाइव, रिपोर्टर. जमशेदपुर के साकची गुरुद्वारा के प्रधान पद को लेकर चुनावी सरगर्मी तेज है. अभी चुनाव की घोषणा होने में 20 दिन लग सकते हैं, लेकिन विपक्षी उम्मीदवार हरविंदर सिंह मंटू ने वोटरों से मिलना जुलना शुरू कर दिया है. शनिवार सुबह उन्होंने साकची बाजार में रेडीमेड मार्केट, न्यू रेडीमेड मार्केट, संजय मार्केट और चावल मार्केट में पुरानी वोटर लिस्ट लेकर वोटरों के बीच जनसम्पर्क अभियान चलाया. मंटू जमशेदपुर चैम्बर के अध्यक्ष भी हैं. ऐसे में साकची बाजार में उनका पलड़ा भारी दिख रहा है. बाजार के वोटरों से मिले समर्थन से वह लवरेज दिखे. मंटू ने बताया…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਸੰਘਰਸ਼ ਲਹਿਰ ਦੇ ਖਾੜਕੂ ਜਰਨੈਲ, ਖਾਲਿਸਤਾਨ ਕਮਾਂਡੋ ਫੋਰਸ ਦੇ ਚੀਫ ਜਰਨਲ ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ ਦੇ ਦੂਸਰੇ ਸ਼ਹੀਦੀ ਸਮਾਗਮਾਂ ਸਬੰਧੀ ਬਠਿੰਡਾ ਵਿਖੇ ਵੱਖ ਵੱਖ ਜਥੇਬੰਦੀਆਂ ਵੱਲੋਂ ਸੰਗਤਾਂ ਦੀ ਸਮੂਲੀਅਤ ਤੇ ਪ੍ਰਬੰਧਾਂ ਦੇ ਮਾਮਲਿਆਂ ਨੂੰ ਲੈ ਕੇ ਬੈਠਕ ਕੀਤੀ ਗਈ। ਬੈਠਕ ’ਚ ਸਿੱਖ ਆਗੂਆਂ ਨੇ ਆਪੋ ਆਪਣੇ ਵਿਚਾਰ ਪੇਸ਼ ਕੀਤੇ। ਉਹਨਾਂ ਕਿਹਾ ਕਿ ਦੂਸਰੇ ਸ਼ਹੀਦੀ ਸਮਾਗਮ ਨੂੰ ਨਿਰੋਲ ਗੁਰਮਤਿ ਸਿਧਾਤਾਂ ਅਨੁਸਾਰ ਸੰਪੂਰਨ ਕੀਤਾ ਜਾਵੇ, ਨਾ ਕਿ ਕਿਸੇ ਧਿਰ ਵਲੋਂ ਕਿਸੇ ਕਿਸਮ ਦਾ ਸਿਆਸੀ ਲਾਭ ਲੈਣ ਲਈ ਯਤਨ ਕੀਤੇ ਜਾਣ। ਇਸ ਬੈਠਕ ਵਿਚ ਪੰਥ ਸੇਵਕ ਜਥਾ ਵਲੋਂ ਬਾਬਾ ਹਰਦੀਪ ਸਿੰਘ ਮਹਿਰਾਜ, ਦਲ ਖਾਲਸਾ ਤੋਂ…

Read More

(ਨਵੀਂ ਦਿੱਲੀ ਤੋਂ ਮਨਪ੍ਰੀਤ ਸਿੰਘ ਖਾਲਸਾ) ਸਿੱਖ ਧਰਮ, ਜੋ ਵਿਸ਼ਵ ਭਾਈਚਾਰੇ, ਸ਼ਾਂਤੀ ਅਤੇ ਮਨੁੱਖਤਾ ਦੀ ਸੇਵਾ ਦੇ ਮੂਲ ਸਿਧਾਂਤਾਂ ਉੱਤੇ ਆਧਾਰਤ ਹੈ, ਅੱਤਵਾਦੀਆਂ ਵੱਲੋਂ ਬੇਗੁਨਾਹ ਨਾਗਰਿਕਾਂ ਦੇ ਕਤਲਾਂ ਦੀ ਸਖਤ ਨਿੰਦਾ ਕਰਦਾ ਹੈ। ਇਹ ਕਾਇਰਾਨਾ ਹਰਕਤਾਂ ਮਨੁੱਖਤਾ ਅਤੇ ਸਾਂਝੀ ਵਿਰਾਸਤ ਦੇ ਖਿਲਾਫ ਹਨ, ਜਿਸਦਾ ਉੱਤਮ ਉਦਾਹਰਨ ਸਿੱਖ ਧਰਮ ਨੇ ਸਦੀਆਂ ਤੋਂ ਦਿੱਤਾ ਹੈ। ਬਲ ਮਲਕੀਤ ਸਿੰਘ ਕਾਰਜਕਾਰੀ ਮੁੱਖੀ, ਮਹਾਰਾਸ਼ਟ੍ਰਾ ਰਾਜ ਪੰਜਾਬੀ ਸਾਹਿਤ ਅਕੈਡਮੀ ਅਤੇ ਸੰਯੋਜਕ, ਮਹਾਰਾਸ਼ਟ੍ਰਾ ਸਿੱਖ ਅਸੋਸੀਏਸ਼ਨ ਨੇ ਕਿਹਾ ਕਿ ਸਿੱਖ ਇਤਿਹਾਸ ਗਵਾਹ ਹੈ ਕਿ ਜੰਗਾਂ, ਕੁਦਰਤੀ ਆਫ਼ਤਾਂ ਜਾਂ ਕਿਸੇ ਵੀ ਰਾਸ਼ਟਰੀ ਸੰਕਟ ਵੇਲੇ ਸਿੱਖ ਭਾਈਚਾਰਾ ਹਰ ਵਾਰ ਸਭ ਤੋਂ ਅੱਗੇ ਰਿਹਾ ਹੈ, ਚਾਹੇ ਲੰਗਰਾਂ ਰਾਹੀਂ ਸੇਵਾ ਹੋਵੇ ਜਾਂ…

Read More